• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਦੇ ਮਾਡਲ ਟਾਊਨ 'ਚ ਕੰਮ ਕਰਦੀ ਔਰਤ ਨੇ ਕੀਤਾ Suicide , ਪਰਿਵਾਰ ਵਾਲਿਆਂ ਨੇ ਸਹੁਰਿਆਂ 'ਤੇ ਲਾਏ ਗੰਭੀਰ ਦੋਸ਼, ਦੇਖੋ Video

जालंधर के मॉडल टाउन में काम करने वाली महिला ने किया सुसाइड,
9/26/2024 3:09:44 PM Raj     Jalandhar Suicide Case, Jalandhar 6 year Old Girl Mother Suicide, Jalandhar News, Jalandhar Latest News, Jalandhar Update    ਜਲੰਧਰ ਦੇ ਮਾਡਲ ਟਾਊਨ 'ਚ ਕੰਮ ਕਰਦੀ ਔਰਤ ਨੇ ਕੀਤਾ Suicide , ਪਰਿਵਾਰ ਵਾਲਿਆਂ ਨੇ ਸਹੁਰਿਆਂ 'ਤੇ ਲਾਏ ਗੰਭੀਰ ਦੋਸ਼, ਦੇਖੋ Video   जालंधर के मॉडल टाउन में काम करने वाली महिला ने किया सुसाइड,

ਜਲੰਧਰ 'ਚ 6 ਸਾਲਾ ਬੱਚੀ ਦੀ ਮਾਂ ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਮਮਤਾ ਵਜੋਂ ਹੋਈ ਹੈ ਅਤੇ ਉਹ ਸੈਦਾਂ ਗੇਟ 'ਚ ਰਹਿੰਦੀ ਸੀ। ਮ੍ਰਿਤਕਾ ਮਾਡਲ ਟਾਊਨ ਸਥਿਤ ਜੈਨ ਜਵੈਲਰ 'ਚ ਸੇਲਜ਼ ਗਰਲ ਦਾ ਕੰਮ ਕਰਦੀ ਸੀ। ਔਰਤ ਦੇ ਮਾਤਾ-ਪਿਤਾ ਨੇ ਉਸਦੇ ਪਤੀ ਸੰਦੀਪ 'ਤੇ ਕਤਲ ਦਾ ਦੋਸ਼ ਲਗਾਇਆ ਹੈ।

ਪਤੀ ਹਰ ਰੋਜ਼ ਕਰਦਾ ਸੀ ਲੜਾਈ 

ਮ੍ਰਿਤਕਾ ਦੇ ਮਾਪਿਆਂ ਦਾ ਕਹਿਣਾ ਹੈ ਕਿ ਮਮਤਾ ਨੇ ਜਵਾਈ ਸੰਦੀਪ ਤੋਂ ਪਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ ਹੈ। ਕਿਉਂਕਿ ਉਹ ਕੋਈ ਕੰਮ ਨਹੀਂ ਕਰਦਾ ਸੀ ਅਤੇ ਨਸ਼ੇ ਦਾ ਆਦੀ ਸੀ। ਜਦੋਂ ਵੀ ਮਮਤਾ ਨੂੰ ਤਨਖਾਹ ਮਿਲਦੀ ਸੀ, ਉਹ ਉਸ ਨੂੰ ਕੁੱਟਦਾ ਸੀ ਅਤੇ ਉਸ ਤੋਂ ਖੋਹ ਲੈਂਦਾ ਸੀ। ਹਰ ਰੋਜ਼ ਦੋਵਾਂ ਵਿੱਚ ਲੜਾਈ ਹੁੰਦੀ ਸੀ। ਇਸ ਗੱਲ ਤੋਂ ਉਹ ਬਹੁਤ ਚਿੰਤਤ ਸੀ।

ਧੀ ਦਾ ਕੀਤਾ ਕਤਲ  

ਉਸਨੇ ਅੱਗੇ ਦੱਸਿਆ ਕਿ ਦੇਰ ਰਾਤ 12.30 ਵਜੇ ਮਮਤਾ ਦੀ ਸੱਸ ਨੇ ਫੋਨ ਕੀਤਾ ਕਿ ਉਸਦੀ ਨੂੰਹ ਨੇ ਕੁਝ ਕਰ ਲਿਆ ਹੈ। ਜਦੋਂ ਅਸੀਂ ਉੱਥੇ ਪਹੁੰਚੇ ਤਾਂ ਦੇਖਿਆ ਕਿ ਸਾਡੀ ਬੇਟੀ ਦੀ ਲਾਸ਼ ਮੰਜੇ 'ਤੇ ਪਈ ਸੀ ਅਤੇ ਕਮਰੇ ਦੇ ਪੱਖੇ ਨਾਲ ਚੁੰਨੀ ਲਟਕ ਰਹੀ ਸੀ। ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ  ਧੀ ਦਾ ਕਤਲ ਕੀਤਾ ਹੈ।

ਲਾਸ਼ ਨੂੰ ਪੋਸਟ ਮਾਰਟਮ ਲਈ ਭੇਜਿਆ 

ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਮਤਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

'Jalandhar Suicide Case','Jalandhar 6 year Old Girl Mother Suicide','Jalandhar News','Jalandhar Latest News','Jalandhar Update'

Please Comment Here

Similar Post You May Like

Recent Post

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

  • ਕੋਰੋਨਾ ਦੇ ਐਕਟਿਵ ਕੇਸਾਂ ਨੇ ਵਧਾਈ ਲੋਕਾਂ ਦੀ ਚਿੰਤਾ, 24 ਘੰਟਿਆਂ 'ਚ 5 ਲੋਕਾਂ ਦੀ ਮੌਤ...

  • ਪਾਕਿਸਤਾਨ 'ਚ ਭੁਚਾਲ ਕਾਰਨ ਮਚੀ ਹਫੜਾ-ਦਫੜੀ, ਕਰਾਚੀ ਜੇਲ੍ਹ 'ਚੋਂ 200 ਤੋਂ ਵੱਧ ਕੈਦੀ ਫ਼ਰਾਰ ...

  • ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ, SGPC ਨੇ ਸਖਤ ਕਾਰਵਾਈ ਦੀ ਕੀਤੀ ਮੰਗ ...

  • ਪੰਜਾਬ 'ਚ ਇੱਕ ਹੋਰ ਪਾਕਿਸਤਾਨੀ ਜਾਸੂਸ ਕਾਬੂ, Operation Sindoor ਦੀ ਭੇਜਦਾ ਸੀ ਜਾਣਕਾਰੀ ...

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY