• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਤਰਨਤਾਰਨ 'ਚ ਨਵੇਂ ਬਣੇ ਸਰਪੰਚ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, 3 ਨੌਜਵਾਨਾਂ ਨੇ ਕਾਰ 'ਤੇ ਕੀਤੀ ਫਾਇਰਰਿੰਗ

तरनतारन में दिनदहाड़े नए बने सरपंच की गोलियां मारकर ह'त्या
10/7/2024 5:05:28 PM Ojasvi Kaushal     Tarn Taran, Sarpanch, Shot Dead, Daylight, Newly Elected, Rajwinder Singh, Thakarpura, Hindi News    ਤਰਨਤਾਰਨ 'ਚ ਨਵੇਂ ਬਣੇ ਸਰਪੰਚ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, 3 ਨੌਜਵਾਨਾਂ ਨੇ ਕਾਰ 'ਤੇ ਕੀਤੀ ਫਾਇਰਰਿੰਗ   तरनतारन में दिनदहाड़े नए बने सरपंच की गोलियां मारकर ह'त्या

ਤਰਨਤਾਰਨ ਦੇ ਪੱਟੀ ਸ਼ਹਿਰ ਦੇ ਪਿੰਡ ਠੱਕਰਪੁਰਾ 'ਚ ਬਾਈਕ ਸਵਾਰ 3 ਨੌਜਵਾਨਾਂ ਨੇ ਨਵ-ਨਿਯੁਕਤ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਪਹਿਲਾਂ ਰਾਜਵਿੰਦਰ ਸਿੰਘ ਉਰਫ ਰਾਜ ਤਲਵੰਡੀ ਦੀ ਕਾਰ ਰੋਕੀ ਤੇ ਫਿਰ ਸਰਪੰਚ ਬਣਨ ਦੀ ਵਧਾਈ ਦੇਣ ਤੋਂ ਬਾਅਦ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।

ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦੇ ਐਸ.ਸੀ ਸਰਪੰਚ ਬਿਨਾਂ ਮੁਕਾਬਲਾ ਜੇਤੂ ਰਹੇ। ਰਾਜਵਿੰਦਰ ਸਿੰਘ ਦਾ ਗੁੱਟ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ।

ਦੋਸਤਾਂ ਨਾਲ ਆਪਣੇ ਜਾ ਰਹੇ ਸੀ ਪਿੰਡ 

ਇਸ ਦੌਰਾਨ ਜਦੋਂ ਰਾਜਵਿੰਦਰ ਸਿੰਘ ਜਿੱਤ ਦਾ ਜਸ਼ਨ ਮਨਾ ਕੇ ਬਲਾਕ ਪੱਟੀ ਤੋਂ ਆਪਣੇ ਦੋਸਤਾਂ ਨਾਲ ਕਾਰ 'ਚ ਆਪਣੇ ਪਿੰਡ ਜਾ ਰਿਹਾ ਸੀ ਤਾਂ ਪਿੰਡ ਠੱਕਰਪੁਰਾ ਨੇੜੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਉਸਦੀ ਕਾਰ ਨੂੰ ਰੋਕ ਲਿਆ ਤੇ ਰਾਜਵਿੰਦਰ ਸਿੰਘ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

'Tarn Taran','Sarpanch','Shot Dead','Daylight','Newly Elected','Rajwinder Singh','Thakarpura','Hindi News'

Please Comment Here

Similar Post You May Like

  •  तरनतारन में गैंगस्टर ने निजी अस्पताल के डॉक्टर से मांगी 2 करोड़ की फिरौती,

    तरनतारन में गैंगस्टर ने निजी अस्पताल के डॉक्टर से मांगी 2 करोड़ की फिरौती, पैसे न देने पर दी जान से मारने की धमकी

  • कनाडा में तरनतारन के युवक की मौत,

    कनाडा में तरनतारन के युवक की मौत, 7 महीने पहले गया था विदेश

  • तरनतारन में जिम मालिक की गोली मारकर हत्या,

    तरनतारन में जिम मालिक की गोली मारकर हत्या, सात महीने पहले ही लौटा था विदेश से

  • तरनतारन एक ही परिवार के 3 लोगों की हत्या,

    तरनतारन एक ही परिवार के 3 लोगों की हत्या, मुंह पर टेप बांध घटना को दिया अंजाम

  • अमृतसर में घर में घुसकर महिला की गोली मारकर हत्या

    अमृतसर में घर में घुसकर महिला की गोली मारकर हत्या

  • तरनतारन में CIA ने NATO आर्मी की पस्तौल समेत 4 लाख की हवाला राशि की जब्त

    तरनतारन में CIA ने NATO आर्मी की पस्तौल समेत 4 लाख की हवाला राशि की जब्त , पाकिस्तान से जुड़े आरोपी के तार

  • तरनतारन में दिनदहाड़े नए बने सरपंच की गोलियां मारकर ह'त्या

    तरनतारन में दिनदहाड़े नए बने सरपंच की गोलियां मारकर ह'त्या , पहले दी बधाई फिर 3 युवकों ने कार पर की फायरिंग

  • Punjabi Dead In Canada:

    Punjabi Dead In Canada: कनाडा में तरनतारन के युवक की मौ'त, 6 साल पहले स्टडी वीजा पर गया था विदेश

Recent Post

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY