• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਸ਼ੱਕੀ ਹਾਲਾਤਾਂ 'ਚ ਲਾਪਤਾ ਹੋਈ ਨਵ-ਵਿਆਹੀ ਜੋੜੀ, ਨਕੋਦਰ ਧਾਰਮਕ ਅਸਥਾਨ 'ਤੇ ਗਏ ਸਨ ਮੱਥਾ ਟੇਕਣ

जालंधर में संदिग्ध परिस्थितियों में नवविवाहिता कपल लापता,
3/24/2025 6:02:48 PM Raj     Jalandhar Married Couple Missing, Jalandhar couple, Jalandhar Police, Nakodar,     ਜਲੰਧਰ ਸ਼ੱਕੀ ਹਾਲਾਤਾਂ 'ਚ ਲਾਪਤਾ ਹੋਈ ਨਵ-ਵਿਆਹੀ ਜੋੜੀ, ਨਕੋਦਰ ਧਾਰਮਕ ਅਸਥਾਨ 'ਤੇ ਗਏ ਸਨ ਮੱਥਾ ਟੇਕਣ  जालंधर में संदिग्ध परिस्थितियों में नवविवाहिता कपल लापता,

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦਾ ਇੱਕ ਨਵ-ਵਿਆਹਿਆ ਜੋੜਾ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਦੋਵਾਂ ਦੀ ਬਹੁਤ ਭਾਲ ਕੀਤੀ ਅਤੇ ਫ਼ੋਨ ਕੀਤੇ ਪਰ ਦੋਵਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਦੋਵਾਂ ਦੇ ਫ਼ੋਨ ਵੀ ਬੰਦ ਹਨ ਅਤੇ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਰਹੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਘਟਨਾ ਦੀ ਸ਼ਿਕਾਇਤ ਥਾਣਾ ਨੰਬਰ 8 ਵਿਖੇ ਪੁਲਸ ਨੂੰ ਕੀਤੀ ਹੈ।

ਇੱਕ ਸਾਲ ਪਹਿਲਾਂ ਹੋਇਆ ਸੀ ਵਿਆਹ

ਬਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਗੁਰਜੀਤ ਸਿੰਘ ਅਤੇ ਭਾਬੀ ਆਸ਼ੂ ਰਾਣੀ ਦਾ ਵਿਆਹ ਇੱਕ ਸਾਲ ਪਹਿਲਾਂ ਹੀ ਹੋਇਆ ਸੀ। ਦੋਵੇਂ ਲਾਡੋਵਾਲੀ ਰੋਡ 'ਤੇ ਇੱਕ ਬੈਂਕ ਵਿੱਚ ਨੌਕਰੀ ਲਈ ਇੰਟਰਵਿਊ ਦੇਣ ਗਏ ਸਨ। ਦੁਪਹਿਰ ਨੂੰ ਮੈਨੂੰ ਉਨ੍ਹਾਂ ਦਾ ਫੋਨ ਆਇਆ ਕਿ ਉਹ ਨਕੋਦਰ ਧਾਰਮਕ ਅਸਥਾਨ ਉਤੇ ਮੱਥਾ ਟੇਕਣ ਜਾ ਰਹੇ ਹਨ। ਜਦੋਂ 4 ਵਜੇ ਤੱਕ ਉਨ੍ਹਾ ਦਾ ਕੋਈ ਫੋਨ ਨਹੀਂ ਆਇਆ ਤਾਂ ਉਨ੍ਹਾਂ ਨੂੰ ਦੁਬਾਰਾ ਫੋਨ ਕੀਤਾ ਗਿਆ ਪਰ ਦੋਵਾਂ ਦੇ ਫ਼ੋਨ ਬੰਦ ਆ ਰਹੇ ਸਨ। ਦੋਵਾਂ ਦੇ ਰਿਸ਼ਤੇਦਾਰਾਂ ਅਤੇ ਜਾਣਕਾਰਾਂ ਤੋਂ ਵੀ ਪੁੱਛਗਿੱਛ ਕੀਤੀ ਗਈ, ਪਰ ਗੁਰਜੀਤ ਸਿੰਘ ਅਤੇ ਆਸ਼ੂ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ।

ਪਰਿਵਾਰ ਨੇ ਸੀਪੀ ਤੋਂ ਮੋਬਾਇਲ ਡਿਟੇਲ ਕਢਵਾਉਣ ਦੀ ਕੀਤੀ ਮੰਗ

ਪਰਿਵਾਰ ਨੇ ਇਸ ਸਬੰਧੀ ਥਾਣਾ ਨੰਬਰ 8 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਹੁਣ ਤੱਕ ਦੋਵਾਂ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪੀੜਤ ਪਰਿਵਾਰ ਨੇ ਸੀਪੀ ਧਨਪ੍ਰੀਤ ਕੌਰ ਤੋਂ ਮੰਗ ਕੀਤੀ ਹੈ ਕਿ ਦੋਵਾਂ ਦੇ ਮੋਬਾਈਲ ਨੰਬਰਾਂ ਅਤੇ ਆਖਰੀ ਲੋਕੇਸ਼ਨ ਦੀ ਜਾਣਕਾਰੀ ਪ੍ਰਾਪਤ ਕੀਤੀ ਜਾਵੇ ਤਾਂ ਜੋ ਪਤੀ-ਪਤਨੀ ਬਾਰੇ ਸੁਰਾਗ ਮਿਲ ਸਕਣ।


 

'Jalandhar Married Couple Missing','Jalandhar couple','Jalandhar Police','Nakodar',''

Please Comment Here

Similar Post You May Like

Recent Post

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY