• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਫ਼ਿਰੋਜ਼ਪੁਰ ਵਿਖੇ ਜਾਇਦਾਦ ਦੇ ਮੁੱਦੇ 'ਤੇ ਨਿਹੰਗ ਸਿੰਘ ਨੇ ਆਪਣੇ ਬਜ਼ੁਰਗ ਮਾਤਾ-ਪਿਤਾ ਦੀ ਕੀਤੀ ਕੁੱਟਮਾਰ, ਵੇਖੋ ਸੀਸੀਟੀਵੀ

फिरोजपुर में निहंग सिंह ने संपत्ति के मामले में अपने बुजुर्ग माता-पिता को पीटा
4/24/2024 5:08:10 PM Ojasvi Kaushal     Firozpur, Nihang Singh Issue, Punjab News, Hindi News    ਫ਼ਿਰੋਜ਼ਪੁਰ ਵਿਖੇ ਜਾਇਦਾਦ ਦੇ ਮੁੱਦੇ 'ਤੇ ਨਿਹੰਗ ਸਿੰਘ ਨੇ ਆਪਣੇ ਬਜ਼ੁਰਗ ਮਾਤਾ-ਪਿਤਾ ਦੀ ਕੀਤੀ ਕੁੱਟਮਾਰ, ਵੇਖੋ ਸੀਸੀਟੀਵੀ  फिरोजपुर में निहंग सिंह ने संपत्ति के मामले में अपने बुजुर्ग माता-पिता को पीटा

ਫ਼ਿਰੋਜ਼ਪੁਰ ਤੋਂ ਇੱਕ ਬੇਹੱਦ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਨਿਹੰਗ ਸਿੰਘ ਬਾਣੇ 'ਚ ਇਕ ਪੁੱਤਰ ਨੇ ਮਾਪਿਆਂ ਦੀ ਕੁੱਟਮਾਰ ਕੀਤੀ। ਮਾਪਿਆਂ ਨੇ ਰੋਂਦਿਆਂ ਹੋਇਆ  ਸਾਰੀ ਘਟਨਾ ਦੱਸੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ।

ਮੱਲਾਂਵਾਲਾ ਦੇ ਵਸਨੀਕ ਅੰਗਰੇਜ਼ ਸਿੰਘ ਨੇ ਰੋਂਦੇ ਹੋਏ ਕਿਹਾ ਕਿ ਉਨ੍ਹਾਂ ਦਾ ਲੜਕਾ ਲਵਪ੍ਰੀਤ ਸਿੰਘ ਉਨ੍ਹਾਂ ਦੇ ਖੂਨ ਦਾ ਪਿਆਸਾ ਹੈ। ਉਨ੍ਹਾਂ ਦਾ ਲੜਕਾ ਲਵਪ੍ਰੀਤ ਸਿੰਘ ਅੰਮ੍ਰਿਤਪਾਲ ਦਾ ਸਾਥੀ ਹੈ ਤੇ ਸਾਡੇ ਕੋਲੋਂ ਘਰ ਤੇ ਜਾਇਦਾਦ ਖੋਹਣਾ ਚਾਹੁੰਦਾ ਹੈ। ਇਸ ਸਬੰਧੀ ਪੁਲਿਸ ਨੂੰ ਕਈ ਵਾਰ ਸੂਚਿਤ ਕੀਤਾ ਗਿਆ ਹੈ ਪਰ ਕੋਈ ਕਾਰਵਾਈ ਨਹੀਂ ਹੋ ਰਹੀ।

'Firozpur','Nihang Singh Issue','Punjab News','Hindi News'

Please Comment Here

Similar Post You May Like

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY