• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੁਪਰੀਮ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਜੇ ਜੇਲ੍ਹ ਹੀ 'ਚ ਰਹਿਣਗੇ ਕੇਜਰੀਵਾਲ

सुप्रीम कोर्ट से अरविंद केजरीवाल को राहत नहीं,
6/24/2024 2:14:49 PM Raj     Arvind Kejriwal, Supreme Court, bail plea, Kejriwal bail plea, Kejriwal bail plea refuses, AAP, Delhi CM, Delhi Excise Policy Case, Kejriwal Supreme Court, Delhi High Court, AAP Supremo Arvind kejriwal, HighCourt bail, Aam Admi Parti delhi    ਸੁਪਰੀਮ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ,  ਅਜੇ ਜੇਲ੍ਹ ਹੀ 'ਚ ਰਹਿਣਗੇ ਕੇਜਰੀਵਾਲ  सुप्रीम कोर्ट से अरविंद केजरीवाल को राहत नहीं,

ਹਾਈਕੋਰਟ ਵਲੋਂ ਜ਼ਮਾਨਤ 'ਤੇ ਰੋਕ ਲਗਾਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਸਾਨੂੰ ਹਾਈ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਹਾਈਕੋਰਟ ਦਾ ਫੈਸਲਾ ਆਉਣ ਦਿਓ। ਇਹ ਕੋਈ ਹਾਈ ਪ੍ਰੋਫਾਈਲ ਮਾਮਲਾ ਨਹੀਂ ਹੈ। ਹਾਈਕੋਰਟ 'ਤੇ ਦਬਾਅ ਨਾ ਪਾਓ, ਉਨਾਂ ਦੇ ਫੈਸਲਾ ਦੇਣ ਤੋਂ ਬਾਅਦ ਹੀ ਅਸੀਂ  ਸੁਣਵਾਈ ਕਰਾਂਗੇ। ਹੁਣ ਸੁਪਰੀਮ ਕੋਰਟ ਇਸ ਮਾਮਲੇ 'ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ।

ਜਾਣੋ ਪੂਰਾ ਮਾਮਲਾ

ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 20 ਜੂਨ ਨੂੰ 1 ਲੱਖ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਤੋਂ ਪਹਿਲਾਂ ਕੁਝ ਸ਼ਰਤਾਂ ਵੀ ਲਗਾਈਆਂ ਸੀ । ਜੱਜ ਨੇ ਕੇਜਰੀਵਾਲ ਨੂੰ ਜਾਂਚ ਵਿਚ ਰੁਕਾਵਟ ਨਾ ਪਾਉਣ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਾ ਕਰਨ ਦਾ ਨਿਰਦੇਸ਼ ਦਿੱਤਾ ਸੀ।

ਈਡੀ ਨੇ ਜ਼ਮਾਨਤ 'ਤੇ ਹਾਈ ਕੋਰਟ 'ਚ ਦਿੱਤੀ ਚੁਣੌਤੀ 

ਹੇਠਲੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਫੈਸਲੇ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਜੂਨ ਨੂੰ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਜ਼ਮਾਨਤ ਨੂੰ ਚੁਣੌਤੀ ਦਿੱਤੀ ਸੀ। ਈਡੀ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ  ਹੇਠਲੀ ਅਦਾਲਤ ਵੱਲੋਂ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਆਦੇਸ਼ 'ਤੇ ਅੰਤ੍ਰਿਮ ਰੋਕ ਲਗਾ ਦਿੱਤੀ ਸੀ।

ਰਿਕਾਰਡ ਦੀ ਜਾਂਚ ਲਈ 2-3 ਦਿਨਾਂ ਲਈ ਸੁਰੱਖਿਅਤ ਰੱਖਿਆ ਗਿਆ ਫੈਸਲਾ

ਜਸਟਿਸ ਸੁਧੀਰ ਕੁਮਾਰ ਜੈਨ ਦੀ ਛੁੱਟੀ ਵਾਲੇ ਬੈਂਚ ਨੇ ਕਿਹਾ ਸੀ ਕਿ ਹਾਈ ਕੋਰਟ ਦੇ ਹੁਕਮਾਂ ਤੱਕ ਕੇਜਰੀਵਾਲ ਦੀ ਜ਼ਮਾਨਤ 'ਤੇ ਰੋਕ ਰਹੇਗੀ। ਪੂਰੇ ਮਾਮਲੇ ਦਾ ਰਿਕਾਰਡ ਦੇਖਣ ਤੱਕ  ਅਦਾਲਤ ਨੇ  ਉਸ ਆਦੇਸ਼ 2-3 ਦਿਨਾਂ ਲਈ ਸੁਰੱਖਿਅਤ ਰੱਖਿਆ ਗਿਆ | ਰਿਕਾਰਡ ਦੇਖਣ ਤੋਂ ਬਾਅਦ ਹੀ ਜ਼ਮਾਨਤ 'ਤੇ ਫੈਸਲਾ ਦਿੱਤਾ ਜਾਵੇਗਾ।

21 ਮਾਰਚ ਨੂੰ ਕੀਤਾ ਗਿਆ ਗ੍ਰਿਫਤਾਰ 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਉਸ ਨੂੰ ਕੁਝ ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਰੱਖਿਆ ਗਿਆ। 1 ਅਪ੍ਰੈਲ ਨੂੰ ਉਸ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਲੋਕ ਸਭਾ ਚੋਣਾਂ ਦੌਰਾਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ 10 ਮਈ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। 21 ਦਿਨਾਂ ਤੱਕ ਜ਼ਮਾਨਤ 'ਤੇ ਬਾਹਰ ਰਹਿਣ ਤੋਂ ਬਾਅਦ ਕੇਜਰੀਵਾਲ ਨੇ 2 ਜੂਨ ਨੂੰ ਸ਼ਾਮ 5 ਵਜੇ ਤਿਹਾੜ 'ਚ ਆਤਮ ਸਮਰਪਣ ਕੀਤਾ ਸੀ |

2 ਜੂਨ ਨੂੰ ਕਿਹਾ ਸੀ - ਪਤਾ ਨਹੀਂ , ਕਦੋਂ ਆਵਾਂਗਾ ਬਾਹਰ 

2 ਜੂਨ ਨੂੰ ਆਤਮ ਸਮਰਪਣ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ 'ਆਪ' ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਮੈਂ ਦੇਸ਼ ਨੂੰ ਬਚਾਉਣ ਲਈ ਜੇਲ੍ਹ ਜਾ ਰਿਹਾ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਕਦੋਂ ਵਾਪਸ ਆਵਾਂਗਾ। ਮੈਨੂੰ ਨਹੀਂ ਪਤਾ ਕਿ ਉੱਥੇ ਮੇਰੇ ਨਾਲ ਕੀ ਹੋਵੇਗਾ। ਅੱਜ ਮੈਂ ਫਿਰ ਤਿਹਾੜ ਜੇਲ੍ਹ ਜਾ ਰਿਹਾ ਹਾਂ। ਮੈਂ ਇਨ੍ਹਾਂ 21 ਦਿਨਾਂ ਵਿੱਚ ਇੱਕ ਮਿੰਟ ਵੀ ਬਰਬਾਦ ਨਹੀਂ ਕੀਤਾ। ਆਮ ਆਦਮੀ ਪਾਰਟੀ ਮੇਰੇ ਲਈ ਮਹੱਤਵਪੂਰਨ ਨਹੀਂ ਹੈ, ਸਾਡੇ ਲਈ ਦੇਸ਼ ਮਹੱਤਵਪੂਰਨ ਹੈ। ਮੈਂ ਦਿੱਲੀ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਘਪਲਾ ਕੀਤਾ ਹੈ। ਮੈਂ ਫਿਰ ਜੇਲ੍ਹ ਜਾ ਰਿਹਾ ਹਾਂ ਕਿਉਂਕਿ ਮੈਂ ਤਾਨਾਸ਼ਾਹੀ ਵਿਰੁੱਧ ਆਵਾਜ਼ ਉਠਾਈ ਹੈ।

'Arvind Kejriwal','Supreme Court','bail plea','Kejriwal bail plea','Kejriwal bail plea refuses','AAP','Delhi CM','Delhi Excise Policy Case','Kejriwal Supreme Court','Delhi High Court','AAP Supremo Arvind kejriwal','HighCourt bail','Aam Admi Parti delhi'

Please Comment Here

Similar Post You May Like

  • ड्रग केस में फंसे बर्खास्त AIG राजजीत को

    ड्रग केस में फंसे बर्खास्त AIG राजजीत को सुप्रीम कोर्ट ने दी बड़ी राहत

  •  AAP में शामिल हुए SAD के यूथ लीडर

    AAP में शामिल हुए SAD के यूथ लीडर अमृतसर में अकाली दल को झटका

  • AAP ने पंजाब में ब्लॉक इंचार्जों को किया नियुक्त,

    AAP ने पंजाब में ब्लॉक इंचार्जों को किया नियुक्त, लिस्ट की जारी

  • सुप्रीम कोर्ट ने खारिज की मनीष सिसोदिया की जमानत याचिका,

    सुप्रीम कोर्ट ने खारिज की मनीष सिसोदिया की जमानत याचिका, 241 दिन से जेल में हैं बंद

  • 2 नवंबर को दिल्ली के मुख्यमंत्री अरविंद केजरीवाल हो सकते हैं गिरफ्तार!

    2 नवंबर को दिल्ली के मुख्यमंत्री अरविंद केजरीवाल हो सकते हैं गिरफ्तार! AAP नेता का दावा

  • पंजाब सरकार और गवर्नर के विवाद के बीच सुप्रीम कोर्ट में सुनवाई

    पंजाब सरकार और गवर्नर के विवाद के बीच सुप्रीम कोर्ट में सुनवाई , CJI ने दी यह सलाह

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY