• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਵਾਸੀਓ ਹੋ ਜਾਓ ਸਾਵਧਾਨ , ਹੁਣ ਟ੍ਰੈਫਿਕ ਨਿਯਮ ਤੋੜਨ 'ਤੇ ਘਰ ਪਹੁੰਚੇਗਾ ਚਲਾਨ

जालंधरवासियों हो जाओ सावधान,
1/18/2025 12:37:59 PM Raj     Jalandhar online challans, Traffic Rule, Traffic Police, Jalandhar Update, Jalandhar Latest News, Jalandhar Big Breaking News    ਜਲੰਧਰ ਵਾਸੀਓ ਹੋ ਜਾਓ ਸਾਵਧਾਨ , ਹੁਣ ਟ੍ਰੈਫਿਕ ਨਿਯਮ ਤੋੜਨ 'ਤੇ ਘਰ ਪਹੁੰਚੇਗਾ ਚਲਾਨ   जालंधरवासियों हो जाओ सावधान,

ਜਲੰਧਰ 'ਚ ਵੀ ਹੁਣ ਚੰਡੀਗੜ੍ਹ ਵਾਂਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਨਲਾਈਨ ਚਲਾਨ ਜਾਰੀ ਕੀਤਾ ਜਾਵੇਗਾ। ਇਹ ਨਿਯਮ 26 ਜਨਵਰੀ ਤੋਂ ਪੰਜਾਬ ਦੇ 4 ਵੱਡੇ ਸ਼ਹਿਰਾਂ ਵਿੱਚ ਲਾਗੂ ਹੋਣ ਜਾ ਰਿਹਾ ਹੈ। ਜਿਸ 'ਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਮੋਹਾਲੀ ਸ਼ਾਮਲ ਹਨ। ਟ੍ਰੈਫਿਕ ਸਿਗਨਲਾਂ 'ਤੇ ਸੀਸੀਟੀਵੀ ਕੈਮਰਿਆਂ ਦੇ ਟਰਾਇਲ ਪੂਰੇ ਹੋ ਚੁੱਕੇ ਹਨ ਅਤੇ 26 ਜਨਵਰੀ ਨੂੰ ਇਸਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ।

CCTV ਕੈਮਰਿਆਂ ਰਾਹੀਂ ਕੀਤੀ ਜਾਵੇਗੀ ਨਿਗਰਾਨੀ 

ਜਲੰਧਰ ਵਿੱਚ ਟ੍ਰੈਫਿਕ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਰਾਹੀਂ ਕੀਤੀ ਜਾਵੇਗੀ। ਚਾਰੇ ਸ਼ਹਿਰਾਂ ਵਿੱਚ ਕੈਮਰਿਆਂ ਲਈ ਕੰਟਰੋਲ ਰੂਮ ਬਣਾਏ ਗਏ ਹਨ। ਜਿੱਥੇ ਪੁਲਿਸ ਵਾਲੇ 24 ਘੰਟੇ ਨਿਗਰਾਨੀ ਕਰਨਗੇ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਘਰਾਂ ਤੱਕ ਡਾਕ ਰਾਹੀਂ ਚਲਾਨ ਪਹੁੰਚਾਏ ਜਾਣਗੇ।

ਸ਼ਹਿਰ 'ਚ ਲਗਾਏ ਗਏ ਹਜ਼ਾਰਾਂ ਕੈਮਰੇ 

ਔਨਲਾਈਨ ਚਲਾਨ ਕਰਨ ਲਈ, ਜਲੰਧਰ ਸ਼ਹਿਰ ਦੇ 183 ਜੰਕਸ਼ਨਾਂ 'ਤੇ 24/7 ਨਿਗਰਾਨੀ ਦੇ ਨਾਲ 1000 ਕੈਮਰੇ ਲਗਾਏ ਗਏ ਹਨ। ਇਨ੍ਹਾਂ ਵਿੱਚ 978 ਫਿਕਸਡ ਕੈਮਰੇ, 15 PTZ ਕੈਮਰੇ ਅਤੇ 10 ਚਿਹਰੇ ਦੀ ਪਛਾਣ ਕਰਨ ਵਾਲੇ ਕੈਮਰੇ ਸ਼ਾਮਲ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਨਾਲ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਹੋਵੇਗਾ ਅਤੇ ਸ਼ਰਾਰਤੀ ਅਨਸਰਾਂ 'ਤੇ ਵੀ ਤਿੱਖੀ ਨਜ਼ਰ ਰਹੇਗੀ। ਇਸ ਦੇ ਨਾਲ ਹੀ ਦੋਪਹੀਆ ਵਾਹਨ ਚਾਲਕਾਂ ਲਈ ਹੈਲਮੇਟ ਅਤੇ ਚਾਰ ਪਹੀਆ ਵਾਹਨ ਚਾਲਕਾਂ ਲਈ ਸੀਟ ਬੈਲਟ ਲਾਜ਼ਮੀ ਕੀਤੀ ਜਾ ਰਹੀ ਹੈ।

 

'Jalandhar online challans','Traffic Rule','Traffic Police','Jalandhar Update','Jalandhar Latest News','Jalandhar Big Breaking News'

Please Comment Here

Similar Post You May Like

  • जालंधर में ट्रैफिक पुलिस की मौजदूगी में

    जालंधर में ट्रैफिक पुलिस की मौजदूगी में Sunday Market में ऑटो व ई रिक्शा की एंट्री

  • ट्रैफिक पुलिस इन एक्शन-रोड और फुटपाथों पर

    ट्रैफिक पुलिस इन एक्शन-रोड और फुटपाथों पर अवैध कब्जों को हटाने के दौरान लोगों ने किया हंगामा

  • ट्रैफिक वॉयलेशन को लेकर D-MART पर FIR,

    ट्रैफिक वॉयलेशन को लेकर D-MART पर FIR, सीपी ने जारी किया था पहले नोटिस

  • PPR मार्केट बनी नो ट्रैफिक जोन,

    PPR मार्केट बनी नो ट्रैफिक जोन, ट्रैफिक पुलिस ने जारी की एडवाइजरी

  • कमल विहार में दो गुटों का झगड़ा,

    कमल विहार में दो गुटों का झगड़ा, गोली चलने के आरोप

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY