• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬਠਿੰਡਾ ਰੇਲਵੇ ਸਟੇਸ਼ਨ 'ਤੇ ਤੇਲ ਟੈਂਕਰ ਨੂੰ ਲੱਗੀ ਅੱਗ, ਦਹਿਸ਼ਤ ਦਾ ਮਾਹੌਲ, ਦੇਖੋ ਵੀਡੀਓ

 Bathinda Fire News:
10/26/2024 10:48:00 AM Kushi Rajput     Oil tanker, Bathinda railway station,today news, breaking news, punjab news, railway station, Oil tanker caught fire at Bathinda railway station     ਬਠਿੰਡਾ ਰੇਲਵੇ ਸਟੇਸ਼ਨ 'ਤੇ ਤੇਲ ਟੈਂਕਰ ਨੂੰ ਲੱਗੀ ਅੱਗ, ਦਹਿਸ਼ਤ ਦਾ ਮਾਹੌਲ, ਦੇਖੋ ਵੀਡੀਓ   Bathinda Fire News:

ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਕੱਚਾ ਤੇਲ ਲੈ ਕੇ ਜਾ ਰਹੀ ਮਾਲ ਗੱਡੀ ਦੇ ਤੇਲ ਟੈਂਕਰ ਨੂੰ ਅੱਗ ਲੱਗ ਗਈ। ਤੇਲ ਟੈਂਕਰਾਂ 'ਚੋਂ ਤੇਲ ਲੀਕ ਹੋ ਰਿਹਾ ਸੀ, ਜਿਸ ਕਾਰਨ ਅੱਗ ਰੇਲਵੇ ਟਰੈਕ 'ਤੇ ਫੈਲ ਗਈ। ਅੱਗ ਲੱਗਦੇ ਹੀ ਆਸ-ਪਾਸ ਹੜਕੰਪ ਮਚ ਗਿਆ।

ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਰਾਹਤ ਦੀ ਗੱਲ ਇਹ ਹੈ ਕਿ ਜਾਨ -ਮਾਲੀ ਤੇ ਆਰਥਿਕ ਨੁਕਸਾਨ ਹੋਣ ਤੋਂ ਬੱਚ ਗਿਆ। ਜਿਸ ਤੇਲ ਟੈਂਕਰ ਨੂੰ ਅੱਗ ਲੱਗੀ, ਉਸ ਨੂੰ ਬਾਕੀ ਵਾਹਨ ਤੋਂ ਵੱਖ ਕਰ ਦਿੱਤਾ ਗਿਆ। ਰੇਲਵੇ ਪ੍ਰਸ਼ਾਸਨ ਘਟਨਾ ਦੀ ਜਾਂਚ ਕਰ ਰਿਹਾ ਹੈ।

ਦੇਰ ਰਾਤ ਵਾਪਰਿਆ ਹਾਦਸਾ 

ਇਹ ਹਾਦਸਾ ਬਠਿੰਡਾ ਰੇਲਵੇ ਸਟੇਸ਼ਨ ਨੇੜੇ ਮੁਲਤਾਨੀਆ ਪੁਲ ਕੋਲ ਵਾਪਰਿਆ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਗੱਡੀ ਵਿੱਚ ਕੱਚਾ ਤੇਲ ਸੀ ਜਾਂ ਡੀਜ਼ਲ। ਹਾਦਸਾ ਦੇਰ ਰਾਤ ਵਾਪਰਿਆ ਦੱਸਿਆ ਜਾ ਰਿਹਾ ਹੈ।

'Oil tanker','Bathinda railway station','today news','breaking news','punjab news','railway station','Oil tanker caught fire at Bathinda railway station'

Please Comment Here

Similar Post You May Like

Recent Post

  • 23 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ ...

  • ਪੰਜਾਬ 'ਚ ਇਸ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, DC ਨੇ ਆਦੇਸ਼ ਕੀਤੇ ਜਾਰੀ ...

  • ਟੀਚਰ ਦਾ ਸਟੂਡੈਂਟ 'ਤੇ ਆਇਆ ਦਿਲ, 14 ਸਾਲਾ ਵਿਦਿਆਰਥੀ ਨਾਲ ਫਰਾਰ...

  • ਭਾਰਤ 'ਚ ਕੋਰੋਨਾ Positive ਦੋ ਲੋਕਾਂ ਦੀ ਮੌਤ, 257 ਕੇਸ ਐਕਟਿਵ ...

  • ਰੇਲਵੇ ਨੇ ਲਾਂਚ ਕੀਤਾ SwaRail ਐਪ, ਯਾਤਰੀਆਂ ਨੂੰ ਮਿਲਣਗੀਆਂ ਇਹ ਸਾਰੀਆਂ ਸਹੂਲਤਾਂ...

  • ਦਰਬਾਰ ਸਾਹਿਬ 'ਤੇ ਹਮਲੇ ਦਾ SGPC ਵੱਲੋਂ ਖੰਡਨ, ਕਿਹਾ-ਕੇਂਦਰ ਜਾਂਚ ਕਰੇ ...

  • ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ 'ਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ...

  • ਨਸ਼ਿਆਂ ਵਿਰੁੱਧ ਆਪ ਮੰਤਰੀਆਂ ਅਤੇ ਵਿਧਾਇਕਾਂ ਦੀ 'ਨਸ਼ਾ ਮੁਕਤੀ ਯਾਤਰਾ' ਦੂਜੇ ਦਿਨ ਵੀ ਜਾਰੀ, 250 ਤੋਂ ਵੱਧ ਪਿੰਡਾਂ ਵਿੱ...

  • ਦੁਬਈ 'ਚ 81 ਕਰੋੜ ਰੁਪਏ 'ਚ ਵਿਕੀ 5 ਨੰਬਰ ਦੀ ਪਲੇਟ, ਰਿਕਾਰਡ ਤੋੜ ਨਿਲਾਮੀ, ਦੇਖੋ VIDEO...

  • ਜਲੰਧਰ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਚੱਲੀਆਂ ਗੋਲੀਆਂ , 24 ਘੰਟਿਆਂ 'ਚ ਦੂਜਾ ਐਨਕਾਊਂਟਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY