• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Oil for Heart : ਦਿਲ ਦੀ ਤੰਦਰੁਸਤੀ ਲਈ ਇਸਤੇ ਕਰੋ ਇਹ ਤੇਲ

8/6/2022 1:07:00 PM Raman     Oil for Heart, oil for heart health, best oil for heart, heart disease, oil for food, best oil for cooking    Oil for Heart : ਦਿਲ ਦੀ ਤੰਦਰੁਸਤੀ ਲਈ ਇਸਤੇ ਕਰੋ ਇਹ ਤੇਲ 

ਖਬਰਿਸਾਨ ਨੇਟਵਰਕ। Oil for Heart : ਦਿਲ ਸਾਡੇ ਸਰੀਰ ਦਾ ਬੇਹੱਦ ਮਹੱਤਵਪੂਰਨ ਅੰਗ ਹੈ ਇਸ ਲਈ ਇਸ ਦੀ ਦੇਖਭਾਲ ਦੀ ਲੋੜ ਹੁੰਦੀ ਹੈ। ਹਾਲਾਂਕਿ ਸਿਹਤਮੰਦ ਖਾਣ-ਪੀਣ ਤੇ ਨਿਯਮਿਤ ਕਸਰਤ ਨਾਲ ਦਿਲ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ ਪਰ ਇਸ ਦੇ ਨਾਲ ਹੀ ਇਸ 'ਚ ਕੁਕਿੰਗ ਆਇਲ ਦੀ ਭੂਮਿਕਾ ਵੀ ਅਹਿਮ ਹੈ। ਹਾਂ, ਖਾਣਾ ਪਕਾਉਣ ਲਈ ਸਹੀ ਤੇਲ ਦੀ ਚੋਣ ਕਰਨਾ ਬਹੁਤ ਜ਼ਰੂਰੀ ਹੈ। ਜ਼ਿਆਦਾਤਰ ਘਰਾਂ 'ਚ ਸਰ੍ਹੋਂ, ਰਿਫਾਇੰਡ ਤੇਲ ਤੇ ਘਿਓ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਜੇਕਰ ਇਨ੍ਹਾਂ ਦੀ ਗੁਣਵੱਤਾ ਖਰਾਬ ਹੈ ਤਾਂ ਇਹ ਸਰੀਰ ਲਈ ਨੁਕਸਾਨਦਾਇਕ ਹਨ। ਉਲਟਾ ਇਹ ਸਰੀਰ ਵਿੱਚ ਖਰਾਬ ਕੋਲੈਸਟ੍ਰੋਲ ਤੇ ਚਰਬੀ ਨੂੰ ਵਧਾ ਸਕਦੇ ਹਨ। ਜਾਣੋ ਕਿਹੜੇ ਤੇਲ ਦਿਲ ਲਈ ਸਿਹਤਮੰਦ ਹਨ।

1. ਓਲਿਵ ਆਇਲ

ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ ਆਲਿਵ ਆਇਲ। ਇਸ ਦੇ ਨਾਲ ਹੀ ਇਸ 'ਚ ਹੈਲਦੀ ਫੈਟਸ ਵੀ ਹੁੰਦੇ ਹਨ, ਜਿਸ ਨਾਲ ਕੋਲੈਸਟ੍ਰਾਲ ਕੰਟਰੋਲ 'ਚ ਰਹਿੰਦਾ ਹੈ ਜੋ ਦਿਲ ਦੀਆਂ ਸਮੱਸਿਆਵਾਂ ਦੀ ਸਭ ਤੋਂ ਵੱਡੀ ਵਜ੍ਹਾ ਹੁੰਦਾ ਹੈ।

2. ਕੈਨੋਲਾ ਤੇਲ

ਜੇਕਰ ਤੁਹਾਡਾ ਕੋਲੈਸਟ੍ਰਾਲ ਬਹੁਤ ਜ਼ਿਆਦਾ ਹੈ ਜਾਂ ਫਿਰ ਤੁਸੀਂ ਪਹਿਲਾਂ ਹੀ ਦਿਲ ਦੀਆਂ ਸਮੱਸਿਆਵਾਂ ਤੋਂ ਪੀੜਤ ਹੋ ਤਾਂ ਤੁਹਾਨੂੰ ਖਾਸ ਤੌਰ 'ਤੇ ਧਿਆਨ ਦੇਣ ਦੀ ਲੋੜ ਹੈ। ਕੈਨੋਲਾ ਤੇਲ 'ਚ ਮੌਜੂਦ ਫੈਟ ਸੀਰਮ ਖਰਾਬ ਕੋਲੈਸਟ੍ਰੋਲ ਨੂੰ ਘਟਾਉਂਦਾ ਹੈ ਜਿਸ ਕਾਰਨ ਦਿਲ ਆਪਣਾ ਕੰਮ ਸਹੀ ਢੰਗ ਨਾਲ ਕਰ ਪਾਉਂਦਾ ਹੈ। ਪਰ ਧਿਆਨ ਰੱਖੋ, ਇਸ ਤੇਲ ਦੀ ਜ਼ਿਆਦਾ ਵਰਤੋਂ ਸਿਹਤ ਲਈ ਖਤਰਨਾਕ ਵੀ ਹੋ ਸਕਦੀ ਹੈ।

3. ਸੂਰਜਮੁਖੀ ਦਾ ਤੇਲ

ਸੂਰਜਮੁਖੀ ਦੇ ਤੇਲ 'ਚ ਵਿਟਾਮਿਨ ਈ ਹੁੰਦਾ ਹੈ, ਜੋ ਦਿਲ ਲਈ ਸਿਹਤਮੰਦ ਹੁੰਦਾ ਹੈ। ਸੂਰਜਮੁਖੀ ਦਾ ਤੇਲ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।

4. ਤਿਲ ਦਾ ਤੇਲ

ਤਿਲ ਦਾ ਤੇਲ ਸਿਹਤਮੰਦ ਦਿਲ ਲਈ ਵੀ ਸਭ ਤੋਂ ਵਧੀਆ ਹੈ। ਜ਼ਿਆਦਾਤਰ ਲੋਕ ਖਾਣਾ ਬਣਾਉਣ ਲਈ ਇਸ ਤੇਲ ਦੀ ਵਰਤੋਂ ਕਰਦੇ ਹਨ। ਇਸ ਦਾ ਸਵਾਦ ਵੀ ਚੰਗਾ ਲੱਗਦਾ ਹੈ। ਮੋਨੋਅਨਸੈਚੁਰੇਟਿਡ ਤੇ ਪੌਲੀਅਨਸੈਚੁਰੇਟਿਡ ਫੈਟੀ ਐਸਿਡ ਨਾਲ ਭਰਪੂਰ, ਇਹ ਤੇਲ ਆਪਣੇ ਹਾਈ ਸਮੋਕ ਪੁਆਇੰਟ ਲਈ ਜਾਣਿਆ ਜਾਂਦਾ ਹੈ

 

 

'Oil for Heart','oil for heart health','best oil for heart','heart disease','oil for food','best oil for cooking'

Please Comment Here

Similar Post You May Like

Recent Post

  • ਜਲੰਧਰ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, ਮੌਕੇ 'ਤੇ ਭਾਰੀ ਹੰਗਾਮਾ ਹੋਇਆ ...

  • ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਪੁਲਿਸ ਹਿਰਾਸਤ 'ਚ, ਕੈਂਪ ਪੁੱਜਣ ਤੋਂ ਪਹਿਲਾਂ ਪੁਲਿਸ ਨੇ ਰੋਕਿਆ ਕਾਫਲਾ ...

  • ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ , ਇਹ ਅਦਾਰੇ ਰਹਿਣਗੇ ਬੰਦ ...

  • ਅਮਰੀਕਾ ਦਾ ਵੱਡਾ ਫੈਸਲਾ, ਵਿਦੇਸ਼ੀ ਟਰੱਕ ਡਰਾਈਵਰਾਂ ਨੂੰ ਵੀਜ਼ਾ ਜਾਰੀ 'ਤੇ ਲਗਾਈ ਪਾਬੰਦੀ...

  • ਜਲੰਧਰ ਦੇ ਮੂਲ ਨਿਵਾਸੀ ਬ੍ਰਿਟਿਸ਼ ਕਾਰੋਬਾਰੀ ਲਾਰਡ ਸਵਰਾਜ ਪਾਲ ਦਾ ਲੰਡਨ 'ਚ ਦੇਹਾਂਤ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇ...

  • ਪੰਜਾਬ 'ਚ Yellow ਅਲਰਟ ਜਾਰੀ, ਕਈ ਜ਼ਿਲ੍ਹੇ ਹੜ੍ਹ ਦੀ ਲਪੇਟ 'ਚ, 250 ਘਰ ਡੁੱਬੇ ...

  • ਜਲੰਧਰ 'ਚ Capital Bank ਦੀ ਬੇਸਮੈਂਟ 'ਚ ਲੱਗੀ ਅੱ/ਗ, ਫਾਇਰ ਬ੍ਰਿਗੇਡ ਮੌਕੇ 'ਤੇ...

  • ਪੰਜਾਬ 'ਚ ਸੋਮਵਾਰ ਤੇ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ! ਇਹ ਅਦਾਰੇ ਰਹਿਣਗੇ ਬੰਦ...

  • CANADA 'ਚ ਲੁਧਿਆਣਾ ਦੇ ਨੌਜਵਾਨ ਦੀ ਰਹੱਸਮਈ ਹਾਲਾਤਾਂ 'ਚ ਮੌ.ਤ...

  • ਜਲੰਧਰ 'ਚ ਭਾਜਪਾ ਆਗੂ ਸੁਸ਼ੀਲ ਰਿੰਕੂ ਤੇ ਕੇ ਡੀ ਭੰਡਾਰੀ ਪੁਲਸ ਹਿਰਾਸਤ 'ਚ, ਜਾਣੋ ਕੀ ਹੈ ਮਾਮਲਾ, ਦੇਖੋ VIDEO...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY