ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਉਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ। ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਸਿਰ ਜਾਵੇ ਤਾਂ ਜਾਵੇ ਮੇਰਾ ਸਿੱਖੀ ਸਿਦਕ ਨਾ ਜਾਵੇ।
ਸਿੱਖੀ ਕੇਸਾਂ-ਸੁਆਸਾਂ ਸੰਗ ਨਿਭਾਉਣ ਵਾਲੇ, ਸਿਦਕ ਦੇ ਪਰਪੱਕ, ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ।