• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਹੁਸ਼ਿਆਰਪੁਰ 'ਚ ਸਰਪੰਚ ਕਤਲ ਕੇਸ 'ਚ ਇਕ ਕਾਬੂ,CCTV ਆਈ ਸਾਹਮਣੇ

1/5/2024 1:51:19 PM Gurpreet Singh     latest news, hoshiarpur breaking, punjab breaking news, latest news punjab, firing news, sarpanch murder    ਹੁਸ਼ਿਆਰਪੁਰ 'ਚ ਸਰਪੰਚ ਕਤਲ ਕੇਸ 'ਚ ਇਕ ਕਾਬੂ,CCTV ਆਈ ਸਾਹਮਣੇ 

ਹੁਸ਼ਿਆਰਪੁਰ ਵਿਚ ਪਿੰਡ ਡਡਿਆਣਾ ਦੇ ਸਰਪੰਚ ਮਾਮਲੇ ਵਿਚ ਪੁਲਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਬਾਕੀ ਮੁਲਜ਼ਮਾਂ ਦੀ ਭਾਲ ਪੁਲਸ ਕਰ ਰਹੀ ਹੈ।

ਸੀਸੀਟੀਵੀ ਆਈ ਸਾਹਮਣੇ

ਇਸ ਕਤਲ ਕਾਂਡ ਦੀ ਸੀਸੀਟੀਵੀ ਸਾਹਮਣੇ ਆਈ ਹੈ। ਇਸ ਵਿਚ ਦੇਖਿਆ ਜਾ ਰਿਹਾ ਹੈ ਕਿ 3 ਹਮਲਾਵਰ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਉਂਦੇ ਹਨ ਤੇ ਸਰਪੰਚ ਸੰਦੀਪ ਸਿੰਘ ਉਤੇ ਗੋਲੀਆਂ ਵਰ੍ਹਾ ਕੇ ਮੌਕੇ ਤੋਂ ਫਰਾਰ ਹੋ ਜਾਂਦੇ ਹਨ। 

3 ਹਮਲਾਵਰਾਂ ਨੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ

ਬੀਤੇ ਦਿਨੀਂ ਹੁਸ਼ਿਆਰਪੁਰ-ਟਾਂਡਾ ਰੋਡ ਉਤੇ ਅੱਡਾ ਦੁਸੜਕਾ ਵਿਖੇ ਦਿਨ-ਦਿਹਾੜੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਕਾਜਲ ਅਰਥ ਮੂਵਰ ਦੇ ਮਾਲਕ ਸਰਪੰਚ ਸੰਦੀਪ ਸਿੰਘ ਉਤੇ ਫਾਇਰਿੰਗ ਕਰ ਦਿੱਤੀ। 

ਗੰਭੀਰ ਜ਼ਖਮੀ ਹਾਲਤ ਵਿਚ ਸੰਦੀਪ ਸਿੰਘ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

'latest news','hoshiarpur breaking','punjab breaking news','latest news punjab','firing news','sarpanch murder'

Please Comment Here

Similar Post You May Like

  • DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

    DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY