ਪੰਜਾਬ ਵਿਜੀਲੈਂਸ ਬਿਊਰੋ ਨੇ ਤੁਰੰਤ ਪ੍ਰਭਾਵ ਨਾਲ ਇੱਕ ਆਈਪੀਐਸ ਅਤੇ 9 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਦਿੱਤੇ ਹਨ।