• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਰਿਕਵਰੀ ਕਰਕੇ ਵਾਪਸ ਪਰਤ ਰਹੇ ਵਿਅਕਤੀ ਤੋਂ ਲੁੱਟੇ ਇੱਕ ਲੱਖ ਰੁਪਏ, ਲੁਟੇਰਿਆਂ ਨੇ ਚਲਾਈਆਂ ਗੋਲੀਆਂ

अमृतसर में रिकवरी कर लौट रहे व्यक्ति से एक लाख रुपए की लूट,
4/13/2024 11:32:46 AM Raj     Amritsar loot, Robbers looted, Amritsar robbery,    ਅੰਮ੍ਰਿਤਸਰ 'ਚ ਰਿਕਵਰੀ ਕਰਕੇ ਵਾਪਸ ਪਰਤ ਰਹੇ ਵਿਅਕਤੀ ਤੋਂ ਲੁੱਟੇ ਇੱਕ ਲੱਖ ਰੁਪਏ, ਲੁਟੇਰਿਆਂ ਨੇ ਚਲਾਈਆਂ ਗੋਲੀਆਂ  अमृतसर में रिकवरी कर लौट रहे व्यक्ति से एक लाख रुपए की लूट,

ਅੰਮ੍ਰਿਤਸਰ 'ਚ ਦੇਰ ਰਾਤ ਮਕਬੂਲਪੁਰਾ ਇਲਾਕੇ 'ਚ ਬਾਈਕ ਸਵਾਰ ਤਿੰਨ ਵਿਅਕਤੀ 1 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਲੁਟੇਰਿਆਂ ਨੇ ਪਹਿਲਾਂ ਗੋਲੀਆਂ ਚਲਾਈਆਂ ਅਤੇ ਫਿਰ ਆਟੋ ਵਿੱਚ ਬੈਠੇ ਵਿਅਕਤੀ ਤੋਂ ਪੈਸਿਆਂ ਵਾਲਾ ਬੈਗ ਖੋਹ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਨੇ ਦੱਸਿਆ ਕਿ ਰਾਜਵੀਰ ਟਰਾਂਸਪੋਰਟ ਦੀ ਗੱਡੀ ਆਪਣਾ ਸਾਮਾਨ ਛੱਡ ਕੇ ਵਾਪਸ ਆ ਰਹੀ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਸਿੱਧੀ ਆਟੋ ਦੇ ਸ਼ੀਸ਼ੇ ਵਿੱਚ ਜਾ ਲੱਗੀ। ਇਸ ਤੋਂ ਬਾਅਦ ਲੁਟੇਰੇ ਆਟੋ ਸਵਾਰ ਕੋਲੋਂ ਪੈਸਿਆਂ ਨਾਲ ਭਰਿਆ ਬੈਗ ਖੋਹ ਕੇ ਫ਼ਰਾਰ ਹੋ ਗਏ।

ਮੌਕੇ ’ਤੇ ਪੁੱਜੀ ਪੁਲਿਸ ਨੇ ਦੱਸਿਆ ਕਿ ਦੋ ਨੌਜਵਾਨ ਪੈਸੇ ਵਸੂਲ ਕਰਕੇ ਵਾਪਸ ਆ ਰਹੇ ਸਨ। ਇਸ ਦੌਰਾਨ 3 ਬਾਈਕ ਸਵਾਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਤੇ ਪੈਸਿਆਂ ਨਾਲ ਭਰਿਆ ਬੈਗ ਖੋਹ ਕੇ ਫਰਾਰ ਹੋ ਗਏ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

'Amritsar loot','Robbers looted','Amritsar robbery',''

Please Comment Here

Similar Post You May Like

Recent Post

  • ਪੰਜਾਬ 'ਚ ਦੋ ਦਿਨ ਬੰਦ ਰਹਿਣਗੇ ਇਹ ਅਦਾਰੇ ,ਰਹੇਗੀ ਸਰਕਾਰੀ ਛੁੱਟੀ ...

  • ਚੰਡੀਗੜ੍ਹ 'ਚ ਅੱਜ ਤੇ ਭਲਕੇ ਟ੍ਰੈਫਿਕ ਰਹੇਗਾ ਡਾਇਵਰਟ, ਦੇਖੋ ਕਿਹੜੇ ਰੂਟ ਰਹਿਣਗੇ ਪ੍ਰਭਾਵਤ...

  • ਘੋਰ ਕਲਯੁੱਗ, ਮਾਂ ਆਪਣੀ ਧੀ ਦਾ ਬੁਆਏਫ੍ਰੈਂਡ ਤੋਂ ਕਰਵਾਉਂਦੀ ਰਹੀ ਜਿਣਸੀ ਸ਼ੋਸ਼ਣ, ਭਾਜਪਾ ਮਹਿਲਾ ਮੋਰਚਾ ਦੀ ਰਹਿ ਚੁੱਕੀ ਜ਼...

  • ਇਸ ਦਿਨ ਜਲੰਧਰ ਆ ਸਕਦੇ ਹਨ CM ਮਾਨ! ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ ...

  • ਟਰੰਪ ਨੇ 12 ਦੇਸ਼ਾਂ ਦੇ ਲੋਕਾਂ ਲਈ ਅਮਰੀਕਾ 'ਚ ENTRY ਕੀਤੀ ਬੈਨ, ਦੇਖੋ LIST...

  • ਜਲੰਧਰ 'ਚ ਇਨ੍ਹਾਂ ਦਵਾਈਆਂ ਦੀ ਵਿਕਰੀ 'ਤੇ ਰੋਕ, DC ਹਿਮਾਂਸ਼ੂ ਅਗਰਵਾਲ ਨੇ ਆਦੇਸ਼ ਕੀਤੇ ਜਾਰੀ ...

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY