PM ਮੋਦੀ ਦੇ ਜਹਾਜ਼ 'ਚ ਤਕਨੀਕੀ ਖਰਾਬੀ , Deoghar Airport 'ਤੇ ਐਮਰਜੈਂਸੀ ਲੈਂਡਿੰਗ ਕਰਵਾਈ
ਝਾਰਖੰਡ ਤੋਂ ਦਿੱਲੀ ਪਰਤਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਹਾਜ਼ ਖਰਾਬ ਹੋ ਗਿਆ। ਇਸ ਕਾਰਨ ਪੀਐਮ ਮੋਦੀ ਦੇ ਜਹਾਜ਼ ਨੂੰ ਦੇਵਘਰ ਹਵਾਈ ਅੱਡੇ 'ਤੇ ਰੋਕ ਦਿੱਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ਦੀ ਦਿੱਲੀ ਵਾਪਸੀ 'ਚ ਕੁਝ ਦੇਰੀ ਹੋਈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ ਕੁਝ ਦਿਨਾਂ ਤੋਂ ਮਹਾਰਾਸ਼ਟਰ ਅਤੇ ਝਾਰਖੰਡ ਚੋਣਾਂ ਦੇ ਪ੍ਰਚਾਰ 'ਚ ਰੁੱਝੇ ਹੋਏ ਹਨ।
ਕੱਲ੍ਹ ਉਨ੍ਹਾਂ ਨੇ ਮਹਾਰਾਸ਼ਟਰ ਵਿੱਚ ਕਈ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬਿਹਾਰ ਨੂੰ 6640 ਕਰੋੜ ਰੁਪਏ ਦਾ ਪ੍ਰੋਜੈਕਟ ਵੀ ਤੋਹਫਾ ਦਿੱਤਾ।
'Deoghar Airport','PM Modi plane developed a technical fault','PM Modi','breaking news','hindi news','Election campaign'