• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

PSEB ਨੇ ਜਾਰੀ ਕੀਤੀ 12ਵੀਂ, 10ਵੀਂ ਤੇ 8ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ, ਇਸ ਤਰੀਕ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ

1/8/2025 2:28:06 PM Gurpreet Singh     pseb released datesheet, annual examination of class 12th, 10th and 8th, punjab board exams start    PSEB ਨੇ ਜਾਰੀ ਕੀਤੀ 12ਵੀਂ, 10ਵੀਂ ਤੇ 8ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ, ਇਸ ਤਰੀਕ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ 

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਦੱਸ ਦੇਈਏ ਕਿ ਫਰਵਰੀ/ਮਾਰਚ 2025 ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸ਼ੁਰੂ ਕਰਵਾਈ ਜਾ ਰਹੀ ਹੈ।

ਇਨ੍ਹਾਂ ਤਰੀਕਾਂ ਦੌਰਾਨ ਹੋਣਗੇ ਪੇਪਰ



ਦੱਸ ਦੇਈਏ ਕਿ ਅੱਠਵੀਂ ਜਮਾਤ ਦੀ ਪ੍ਰੀਖਿਆ 19 ਫਰਵਰੀ ਤੋਂ 7 ਮਾਰਚ 2025 ਤੱਕ, ਦਸਵੀਂ ਜਮਾਤ ਦੀ ਪ੍ਰੀਖਿਆ 10 ਮਾਰਚ ਤੋਂ 4 ਅਪ੍ਰੈਲ ਤੱਕ ਅਤੇ ਬਾਰ੍ਹਵੀ ਜਮਾਤ ਦੀ ਪ੍ਰੀਖਿਆ 19 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।

ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ

ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਹੋਰ ਵਧੇਰੇ ਜਾਣਕਾਰੀ ਤੇ ਡੇਟਸ਼ੀਟ, ਹਦਾਇਤਾਂ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹਨ।

 

'pseb released datesheet','annual examination of class 12th','10th and 8th','punjab board exams start'

Please Comment Here

Similar Post You May Like

Recent Post

  • ਜਲੰਧਰ 'ਚ ਇਨ੍ਹਾਂ ਚੀਜ਼ਾਂ 'ਤੇ ਬੈਨ, ਪੁਲਸ ਕਮਿਸ਼ਨਰ ਨੇ ਹੁਕਮ ਕੀਤੇ ਜਾਰੀ...

  • ਭਾਰਤ ਨੇ 8 ਸਾਲਾਂ ਬਾਅਦ ਜਿੱਤਿਆ ਹਾਕੀ ਏਸ਼ੀਆ ਕੱਪ, ਨਿਤਿਨ ਕੋਹਲੀ ਨੇ ਦਿੱਤੀ ਵਧਾਈ...

  • CM ਮਾਨ ਨੇ ਹੜ੍ਹ ਪ੍ਰਭਾਵਤ ਇਲਾਕਿਆਂ ਲਈ ਕੀਤਾ ਵੱਡਾ ਐਲਾਨ, ਕੈਬਨਿਟ ਮੀਟਿੰਗ 'ਚ ਲਏ ਕਈ ਅਹਿਮ ਫੈਸਲੇ ...

  • ਨੇਪਾਲ 'ਚ ਪ੍ਰਦਰਸ਼ਨਕਾਰੀ ਸੰਸਦ 'ਚ ਹੋਏ ਦਾਖਲ, ਪੁਲਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ, ਲੱਗ ਗਿਆ ਕਰਫਿਊ...

  • ਅਮਰੀਕਾ 'ਚ ਭਾਰਤੀ ਨੌਜਵਾਨ ਦਾ ਗੋ/ਲੀ ਮਾਰ ਕੇ ਕ.ਤ.ਲ, ਇਸ ਗੱਲੋਂ ਹੋ ਗਈ ਸੀ ਬਹਿਸ...

  • ਜਲੰਧਰ ਭਾਰਗੋ ਕੈਂਪ 'ਚ ਚੋਰਾਂ ਨੂੰ ਦੇਖ ਨੌਜਵਾਨ ਨੇ ਛੱਤ ਤੋਂ ਮਾਰੀ ਛਾਲ, FILMY STYLE 'ਚ ਕੀਤਾ ਪਿੱਛਾ...

  • ਪਟਿਆਲਾ ਦੇ ਨਾਲੇ 'ਚ ਪਲਟੀ ਸਕੂਲ ਬੱਸ, ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਹੀ ਵਾਪਰਿਆ ਵੱਡਾ ਹਾਦਸਾ...

  • MLA Raman Arora ਨੂੰ ਆਈ HEART ਦੀ ਸਮੱਸਿਆ! ਹਸਪਤਾਲ ਦਾਖਲ...

  • MLA ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਕੋਰਟ ਨੇ ਇਹ ਆਦੇਸ਼ ਕੀਤੇ ਜਾਰੀ ...

  • CM ਮਾਨ ਦੀ ਸਿਹਤ ਨੂੰ ਲੈ ਕੇ ਵੱਡੀ Update, ਇਸ ਦਿਨ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY