• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਫਿਰੋਜ਼ਪੁਰ 'ਚ ਟਰੇਨ ਅੰਦਰ ਬੰਬ ਹੋਣ ਦੀ ਸੂਚਨਾ ਨਾਲ ਮਚਿਆ ਹੜਕੰਪ, ਸਵਾਰੀਆਂ ਨੂੰ ਹੇਠਾਂ ਉਤਾਰਿਆ, ਅਹਿਮਦਾਬਾਦ ਜਾ ਰਹੀ ਸੀ ਜੰਮੂ ਤਵੀ ਐਕਸਪ੍ਰੈੱਸ

7/30/2024 10:56:34 AM Gurpreet Singh     punjab big news, bomb inside train in Ferozepur, jammu tawi Express, Ahmedabad, latest news train    ਫਿਰੋਜ਼ਪੁਰ 'ਚ ਟਰੇਨ ਅੰਦਰ ਬੰਬ ਹੋਣ ਦੀ ਸੂਚਨਾ ਨਾਲ ਮਚਿਆ ਹੜਕੰਪ, ਸਵਾਰੀਆਂ ਨੂੰ ਹੇਠਾਂ ਉਤਾਰਿਆ, ਅਹਿਮਦਾਬਾਦ ਜਾ ਰਹੀ ਸੀ ਜੰਮੂ ਤਵੀ ਐਕਸਪ੍ਰੈੱਸ 

ਫ਼ਿਰੋਜ਼ਪੁਰ 'ਚ ਟਰੇਨ ਅੰਦਰ ਬੰਬ ਹੋਣ ਦੀ ਸੂਚਨਾ ਨਾਲ ਹੜਕੰਪ ਮਚ ਗਿਆ। ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਜੰਮੂ ਤਵੀ ਤੋਂ ਅਹਿਮਦਾਬਾਦ ਜਾ ਰਹੀ ਐਕਸਪ੍ਰੈੱਸ ਟਰੇਨ ਨੂੰ ਰੋਕ ਦਿੱਤਾ ਗਿਆ। 

ਟਰੇਨ ਵਿਚੋਂ ਸਵਾਰੀਆਂ ਨੂੰ ਉਤਾਰਿਆ

ਕਾਸੁਬੇਗੂ ਰੇਲਵੇ ਸਟੇਸ਼ਨ 'ਤੇ ਟਰੇਨ ਦੀ ਤਲਾਸ਼ੀ ਲਈ ਜਾ ਰਹੀ ਹੈ। ਟਰੇਨ 'ਚ ਸਵਾਰ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਰੇਲਵੇ ਅਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ।

ਰੇਲਵੇ ਅਧਿਕਾਰੀਆਂ ਅਨੁਸਾਰ ਟਰੇਨ ਬੰਬ ਦੀ ਸੂਚਨਾ ਉਸ ਸਮੇਂ ਮਿਲੀ ਜਦੋਂ ਟਰੇਨ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਫ਼ਿਰੋਜ਼ਪੁਰ-ਬਠਿੰਡਾ ਸੈਕਸ਼ਨ 'ਤੇ ਫ਼ਰੀਦਕੋਟ ਰੇਲਵੇ ਸਟੇਸ਼ਨ ਵੱਲ ਰਵਾਨਾ ਹੋਈ। ਤੁਰੰਤ ਟਰੇਨ ਨੂੰ ਕਾਸੁਬੇਗੂ ਰੇਲਵੇ ਸਟੇਸ਼ਨ 'ਤੇ ਰੋਕ ਦਿੱਤਾ ਗਿਆ। ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ 'ਤੇ ਵੱਡੀ ਗਿਣਤੀ 'ਚ ਐਂਬੂਲੈਂਸ ਅਤੇ ਮੈਡੀਕਲ ਟੀਮਾਂ ਨੂੰ ਬੁਲਾਇਆ ਗਿਆ ਹੈ।

ਰੇਲਵੇ ਅਧਿਕਾਰੀਆਂ ਦਾ ਕੋਈ ਅਧਿਕਾਰਤ ਬਿਆਨ ਨਹੀਂ ਆਇਆ

ਇਸ ਬਾਰੇ ਫਿਲਹਾਲ ਰੇਲਵੇ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹਾਲਾਂਕਿ ਰੇਲਵੇ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਬੰਬ ਦੀ ਸੂਚਨਾ ਮਹਿਜ਼ ਅਫਵਾਹ ਹੈ। ਚੈਕਿੰਗ ਪੂਰੀ ਕਰ ਲਈ ਗਈ ਹੈ, ਟਰੇਨ 'ਚੋਂ ਕੋਈ ਬੰਬ ਬਰਾਮਦ ਨਹੀਂ ਹੋਇਆ ਹੈ।

'punjab big news','bomb inside train in Ferozepur','jammu tawi Express','Ahmedabad','latest news train'

Please Comment Here

Similar Post You May Like

  • करिश्मा कपूर के Ex Husband संजय कपूर का निधन,

    करिश्मा कपूर के Ex Husband संजय कपूर का निधन, कुछ समय पहले अहमदाबाद प्लेन क्रैश पर शेयर किया था Tweet

Recent Post

  • ਪੰਜਾਬ 'ਚ 17 ਜੂਨ ਤੱਕ ਮੀਂਹ ਅਤੇ ਤੂਫਾਨ ਦੀ ਚੇਤਾਵਨੀ, 40 ਤੋਂ 50 ਦੀ ਰਫ਼ਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ...

  • ਅਹਿਮਦਾਬਾਦ ਜਹਾਜ਼ ਹਾਦਸੇ 'ਚ ਹੁਣ ਤੱਕ 275 ਲੋਕਾਂ ਦੀ ਮੌਤ, ਪਾਇਲਟ ਦਾ ਆਖਰੀ ਸੁਨੇਹਾ ਸੀ - ਥਰਸਟ ਨਹੀਂ ਮਿਲ ਰਿਹਾ, ਅਸੀ...

  • ਜਲੰਧਰ ਦੁੱਗਲ ਵੈੱਜ ਚਾਂਪ ਦੁਕਾਨ 'ਤੇ ਹਮਲੇ ਦੇ ਦੋ ਮੁਲਜ਼ਮ ਗ੍ਰਿਫ਼ਤਾਰ, ਹਮਲਾਵਰ ਨੇ ਵੀਡੀਓ ਪਾ ਕੇ ਆਖੀਆਂ ਇਹ ਗੱਲਾਂ...

  • ਪੰਜਾਬ 'ਚ ਬਦਲੇਗਾ ਮੌਸਮ, ਮੀਂਹ ਤੇ ਤੂਫਾਨ ਦਾ ਅਲਰਟ ਜਾਰੀ ...

  • ਪੰਜਾਬ 'ਚ ਆਰਮੀ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਇਲਾਕਾ ਸੀਲ ...

  • ਜਹਾਜ਼ ਹਾਦਸਾ: ਇਕ ਔਰਤ ਵੀ ਰਹੀ ਖੁਸ਼ਕਿਸਮਤ ! ਫਲਾਈਟ ਹੋ ਗਈ MISS, ਬਚ ਗੀ ਜਾਨ ...

  • AIR INDIA ਦੇ ਜਹਾਜ਼ ਨੂੰ ਲੈ ਕੇ ਵੱਡੀ ਖਬਰ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ...

  • ਕਰਿਸ਼ਮਾ ਕਪੂਰ ਦੇ Ex Husband ਸੰਜੇ ਕਪੂਰ ਦਾ ਦੇਹਾਂਤ, ਹਾਰਟ ਅਟੈਕ ਨਾਲ ਗਈ ਜਾਨ ...

  • ਇਜ਼ਰਾਈਲ ਨੇ ਈਰਾਨ 'ਤੇ ਕੀਤਾ ਹਮਲਾ, ਏਅਰਸਪੇਸ ਕੀਤਾ ਬੰਦ, 2 ਫੌਜੀ ਅੱਡੇ ਵੀ ਕੀਤੇ ਤਬਾਹ ...

  • Boeing 787 ਪਹਿਲੀ ਵਾਰ ਹੋਇਆ ਕ੍ਰੈਸ਼, ਕੈਪਟਨ ਨੇ ਹਾਦਸੇ ਤੋਂ ਪਹਿਲਾਂ ਦਿੱਤਾ ਸੀ ਸੰਕੇਤ MAYDAY..MAYDAY!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY