• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮਸ਼ਹੂਰ ਬਾਲੀਵੁੱਡ ਅਭਿਨੇਤਾ ਪੰਕਜ ਤ੍ਰਿਪਾਠੀ ਦੇ ਜੀਜਾ ਦੀ ਹਾਦਸੇ 'ਚ ਮੌਤ, ਭੈਣ ਦੀ ਹਾਲਤ ਨਾਜ਼ੁਕ

मशहूर बॉलीवुड अभिनेता पंकज त्रिपाठी के जीजा की एक्सीडेंट में मौत,
4/21/2024 11:38:16 AM Raj     Pankaj Tripathi, brother in law dies, Rajesh Tiwari, Savita Tiwari    ਮਸ਼ਹੂਰ ਬਾਲੀਵੁੱਡ ਅਭਿਨੇਤਾ ਪੰਕਜ ਤ੍ਰਿਪਾਠੀ ਦੇ ਜੀਜਾ ਦੀ ਹਾਦਸੇ 'ਚ ਮੌਤ, ਭੈਣ ਦੀ ਹਾਲਤ ਨਾਜ਼ੁਕ  मशहूर बॉलीवुड अभिनेता पंकज त्रिपाठी के जीजा की एक्सीडेंट में मौत,

ਬਾਲੀਵੁੱਡ ਅਭਿਨੇਤਾ ਪੰਕਜ ਤ੍ਰਿਪਾਠੀ ਦੇ ਜੀਜਾ ਅਤੇ ਭੈਣ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਹਾਦਸੇ ਵਿੱਚ ਪੰਕਜ ਤ੍ਰਿਪਾਠੀ ਦੇ ਜੀਜਾ ਰਾਜੇਸ਼ ਤਿਵਾਰੀ ਦੀ ਮੌਤ ਹੋ ਗਈ ਹੈ।ਜਦੋਂਕਿ ਉਸ ਦੀ ਭੈਣ ਸਵਿਤਾ ਤਿਵਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਅਤੇ ਗੰਭੀਰ ਜ਼ਖ਼ਮੀ ਹੈ। ਉਨ੍ਹਾਂ ਦੀ ਲੱਤ  ਫਰੈਕਚਰ ਹੋਈ ਹੈ ਪਰ ਉਹ ਖਤਰੇ ਤੋਂ ਬਾਹਰ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੰਕਜ ਤ੍ਰਿਪਾਠੀ ਮੁੰਬਈ ਤੋਂ ਕੋਲਕਾਤਾ ਏਅਰਪੋਰਟ ਪਹੁੰਚੇ ਅਤੇ ਉਥੋਂ ਧਨਬਾਦ ਲਈ ਰਵਾਨਾ ਹੋ ਗਏ।

ਆਟੋ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ ਹਾਦਸਾ

ਦੱਸਿਆ ਜਾ ਰਿਹਾ ਹੈ ਕਿ ਪੰਕਜ ਤ੍ਰਿਪਾਠੀ ਦੇ ਜੀਜਾ ਰਾਜੇਸ਼ ਤਿਵਾਰੀ ਆਪਣੀ ਪਤਨੀ ਸਵਿਤਾ ਨਾਲ ਗੋਪਾਲਗੰਜ ਤੋਂ ਚਿਤਰੰਜਨ ਜਾ ਰਹੇ ਸਨ। ਜਿਵੇਂ ਹੀ ਉਹ ਨਿਰਸਾ ਚੌਕ 'ਤੇ ਪਹੁੰਚੇ ਤਾਂ ਇਕ ਆਟੋ ਨੂੰ ਬਚਾਉਣ ਦੀ ਕੋਸ਼ਿਸ਼ 'ਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਤੇ ਸਿੱਧੀ ਡਿਵਾਈਡਰ ਨਾਲ ਟਕਰਾ ਗਈ।

ਸਿਰ 'ਤੇ ਸੱਟ ਲੱਗਣ ਕਾਰਨ ਹੋਈ ਮੌਤ

ਗੱਡੀ ਡਿਵਾਈਡਰ ਨਾਲ ਟਕਰਾਉਣ ਨਾਲ ਰਾਜੇਸ਼ ਦੇ ਸਿਰ 'ਤੇ ਸੱਟ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਰਾਜੇਸ਼ ਤਿਵਾਰੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਸਵਿਤਾ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਕੋਲਕਾਤਾ ਭੇਜ ਦਿੱਤਾ ਗਿਆ।

'Pankaj Tripathi','brother in law dies','Rajesh Tiwari','Savita Tiwari'

Please Comment Here

Similar Post You May Like

  • मशहूर बॉलीवुड अभिनेता पंकज त्रिपाठी के जीजा की एक्सीडेंट में मौत,

    मशहूर बॉलीवुड अभिनेता पंकज त्रिपाठी के जीजा की एक्सीडेंट में मौत, बहन की हालत गंभीर

Recent Post

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY