• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ-ਕਪੂਰਥਲਾ ਰੋਡ 'ਤੇ ਪੁਲ ਦਾ ਸ਼ਟਰਿੰਗ ਖਿਸਕਣ ਕਾਰਨ 6 ਮਜ਼ਦੂਰ ਗੰਭੀਰ ਜ਼ਖਮੀ

जालंधर-कपूरथला मार्ग पर पुल का गिरा हिस्सा,
2/25/2024 12:20:19 PM Ojasvi Kaushal     Jalandhar, Kapurthala, Parts Bridge, Shuttring Collapsed, Gazipur, Hindi News    ਜਲੰਧਰ-ਕਪੂਰਥਲਾ ਰੋਡ 'ਤੇ ਪੁਲ ਦਾ ਸ਼ਟਰਿੰਗ ਖਿਸਕਣ ਕਾਰਨ 6 ਮਜ਼ਦੂਰ ਗੰਭੀਰ ਜ਼ਖਮੀ  जालंधर-कपूरथला मार्ग पर पुल का गिरा हिस्सा,

ਜਲੰਧਰ-ਕਪੂਰਥਲਾ ਰੋਡ 'ਤੇ ਪਿੰਡ ਗਾਜ਼ੀਪੁਰ ਨੇੜੇ ਪੁਲ ਦਾ ਸ਼ਟਰਿੰਗ ਖਿਸਕਣ ਕਾਰਨ 6 ਦੇ ਕਰੀਬ ਮਜ਼ਦੂਰ ਜ਼ਖਮੀ ਹੋ ਗਏ। ਜਿਨ੍ਹਾਂ ਵਿੱਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ। ਥਾਣਾ ਮਕਸੂਦਾਂ ਦੀ ਪੁਲਸ ਮੌਕੇ 'ਤੇ ਪਹੁੰਚੀ, ਜਿਸ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਦੱਸ ਦਈਏ ਕਿ ਸ਼ਟਰਿੰਗ ਲੋਹੇ ਦੀਆਂ ਪਾਈਪਾਂ ਨਾਲ ਕੀਤੀ ਗਈ ਸੀ ਅਤੇ ਇਸ ਦੇ ਉੱਪਰ ਪੁਲ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ। ਸ਼ਟਰਿੰਗ ਖਿਸਕਣ ਕਾਰਨ ਮਜ਼ਦੂਰ ਹੇਠਾਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਏਡੀਐਸਪੀ ਕਰਤਾਰਪੁਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਆਦਾ ਨੁਕਸਾਨ ਨਹੀਂ ਹੋਇਆ। ਜਦਕਿ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

'Jalandhar','Kapurthala','Parts Bridge','Shuttring Collapsed','Gazipur','Hindi News'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY