• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪਾਸਟਰ ਬਰਜਿੰਦਰ ਸਿੰਘ ਦੀਆਂ ਮੁਸ਼ਕਲਾਂ ਵਧੀਆਂ , SIT ਟੀਮ ਕਰੇਗੀ ਮਾਮਲੇ ਦੀ ਜਾਂਚ

मुश्किलों में घिरे पास्टर बरजिंदर सिंह,
3/4/2025 5:17:22 PM Raj     Pastor Barjinder Singh, molestation case, Case registered, Kapurthala Police    ਪਾਸਟਰ ਬਰਜਿੰਦਰ ਸਿੰਘ ਦੀਆਂ ਮੁਸ਼ਕਲਾਂ ਵਧੀਆਂ ,  SIT ਟੀਮ ਕਰੇਗੀ ਮਾਮਲੇ ਦੀ ਜਾਂਚ   मुश्किलों में घिरे पास्टर बरजिंदर सिंह,

ਪਾਸਟਰ ਬਰਜਿੰਦਰ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਹਿਲਾ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਕਪੂਰਥਲਾ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾਈ ਹੈ। SIT ਦੀ 3 ਮੈਂਬਰੀ ਟੀਮ ਹੁਣ ਇਸ ਮਾਮਲੇ ਦੀ ਜਾਂਚ ਕਰੇਗੀ। ਜਦੋਂ ਕਿ ਪਾਸਟਰ ਬਰਜਿੰਦਰ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਿਆ ਹੈ।

ਇਹ ਤਿੰਨੇ ਅਧਿਕਾਰੀ ਜਾਂਚ ਕਰਨਗੇ

ਜਾਣਕਾਰੀ ਅਨੁਸਾਰ ਐਸਆਈਟੀ ਟੀਮ ਦੀ ਅਗਵਾਈ ਐਸਪੀ ਰੁਪਿੰਦਰ ਕੌਰ ਕਰਨਗੇ। ਜਿਸ ਵਿੱਚ ਡੀਐਸਪੀ ਦੀਪਕਰਨ ਸਿੰਘ ਅਤੇ ਐਸਐਚਓ ਬਿਕਰਮਜੀਤ ਸਿੰਘ ਸ਼ਾਮਲ ਹਨ। ਐਸਐਸਪੀ ਗੌਰਵ ਤੂਰ ਨੇ ਦੱਸਿਆ ਕਿ ਐਸਆਈਟੀ ਟੀਮ ਨੂੰ ਇਸ ਮਾਮਲੇ ਦੀ ਰਿਪੋਰਟ ਜਲਦੀ ਤੋਂ ਜਲਦੀ ਸੌਂਪਣ ਲਈ ਕਿਹਾ ਗਿਆ ਹੈ।

ਜਾਣੋ ਕੀ ਹੈ ਪੂਰਾ ਮਾਮਲਾ 

ਔਰਤ ਨੇ ਪਾਸਟਰ ਪ੍ਰੋਫ਼ਿਟ ਬਰਜਿੰਦਰ ਸਿੰਘ ਖ਼ਿਲਾਫ਼ ਕੇਸ ਮਾਮਲਾ ਦਰਜ ਕਰਵਾਇਆ ਹੈ। ਔਰਤ ਨੇ ਪਾਸਟਰ 'ਤੇ ਛੇੜਛਾੜ ਦਾ ਦੋਸ਼ ਲਗਾਇਆ ਹੈ ਅਤੇ ਕਿਹਾ ਹੈ ਕਿ ਉਸਦੀ ਅਤੇ ਉਸਦੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਹੈ। ਸ਼ਿਕਾਇਤ ਵਿੱਚ, ਕਪੂਰਥਲਾ ਦੀ ਰਹਿਣ ਵਾਲੀ ਔਰਤ ਨੇ ਕਿਹਾ ਕਿ 2017 ਵਿੱਚ ਉਸਦੇ ਮਾਤਾ-ਪਿਤਾ ਪਿੰਡ ਤਾਜਪੁਰ ਵਿੱਚ ਸਥਿਤ ਚਰਚ ਆਫ਼ ਗਲੋਰੀ ਐਂਡ ਵਿਜ਼ਡਮ ਜਾਣ ਲੱਗ ਪਏ ਸਨ। ਇਸ ਚਰਚ ਵਿੱਚ ਪਾਸਟਰ ਪ੍ਰੋਫੈਸਰ ਬਰਜਿੰਦਰ ਸਿੰਘ ਈਸਾਈ ਸਤਿਸੰਗ ਦਾ ਸੰਚਾਲਨ ਕਰਦੇ ਹਨ। ਇੱਥੇ ਪਾਦਰੀ ਨੇ ਉਸਦਾ ਫ਼ੋਨ ਨੰਬਰ ਲੈ ਲਿਆ ਅਤੇ ਮੈਸੇਜਾਂ ਅਤੇ ਫ਼ੋਨ ਰਾਹੀਂ ਉਸ ਨਾਲ ਗਲਤ ਗੱਲਾਂ ਕਰਨ ਲੱਗ ਪਏ।

ਪੀੜਤ ਔਰਤ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ 2022 'ਚ, ਉਸਨੇ ਮੈਨੂੰ ਐਤਵਾਰ ਨੂੰ ਚਰਚ ਦੇ ਕੈਬਿਨ 'ਚ ਬਿਠਾਉਣਾ ਸ਼ੁਰੂ ਕਰ ਦਿੱਤਾ ,ਤੇ ਉਸ ਨਾਲ ਗਲਤ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ । ਉਸਨੇ ਡਰ ਜ਼ਾਹਰ ਕੀਤਾ ਕਿ ਉਹ ਸਾਨੂੰ ਮਾਰ ਦੇਵੇਗਾ। ਜੇਕਰ ਉਸ ਨੂੰ ਅਤੇ ਉਸਦੇ ਮਾਤਾ-ਪਿਤਾ, ਪਤੀ ਅਤੇ ਭਰਾ ਨੂੰ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ, ਤਾਂ ਬਰਜਿੰਦਰ ਸਿੰਘ ਇਸਦੇ ਜ਼ਿੰਮੇਵਾਰ ਹੋਣਗੇ।

ਮੈਨੂੰ ਫਸਾਇਆ ਜਾ ਰਿਹੈ 

ਪਾਸਟਰ ਬਰਜਿੰਦਰ ਨੇ ਕਿਹਾ ਕਿ ਔਰਤ ਵੱਲੋਂ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਦੋਸ਼ਾਂ ਵਿੱਚ ਕੋਈ ਸੱਚਾਈ ਨਹੀਂ ਹੈ ਅਤੇ ਇੱਕ ਮਨਘੜਤ ਕਹਾਣੀ ਬਣਾਈ ਗਈ ਹੈ। ਕਾਲਜ ਦੇ ਪਿੱਛੇ ਜਾਣ ਬਾਰੇ, ਇਹ ਜ਼ਰੂਰ ਕਿਸੇ ਕੈਮਰੇ ਵਿੱਚ ਰਿਕਾਰਡ ਹੋਇਆ ਹੋਵੇਗਾ। ਚਰਚ 'ਚ ਹਰ ਕੋਈ ਜਾਣਦਾ ਸੀ ਕਿ ਉਸਨੂੰ ਇੱਕ ਦੁਸ਼ਟ ਆਤਮਾ ਨਾਲ ਸਮੱਸਿਆ ਸੀ। ਮੇਰੇ ਖਿਲਾਫ਼ ਪਲੈਨ ਬਣਾਇਆ ਜਾ ਰਿਹਾ ਹੈ।

 

'Pastor Barjinder Singh','molestation case','Case registered','Kapurthala Police'

Please Comment Here

Similar Post You May Like

  • कपूरथला पुलिस ने पंजाब में अवैध हथियार बेचने वाले को किया अरेस्ट,

    कपूरथला पुलिस ने पंजाब में अवैध हथियार बेचने वाले को किया अरेस्ट, बिहार से लाते थे नाजायज हथियार

  • कपूरथला पुलिस ने गैंगस्टर लखबीर लंडा के 12 साथियों को किया अरेस्ट,

    कपूरथला पुलिस ने गैंगस्टर लखबीर लंडा के 12 साथियों को किया अरेस्ट, हथियार भी बरामद

  • कपूरथला में पास्टर बरजिंदर सिंह के खिलाफ केस दर्ज,

    कपूरथला में पास्टर बरजिंदर सिंह के खिलाफ केस दर्ज, महिला ने लगाए गंभीर आरोप

  • पास्टर बरजिंदर ने महिला के लगाए आरोपों का दिया जवाब,

    पास्टर बरजिंदर ने महिला के लगाए आरोपों का दिया जवाब, कहा- मेरे खिलाफ प्रोपगैंडा चलाया जा रहा

  • मुश्किलों में घिरे पास्टर बरजिंदर सिंह,

    मुश्किलों में घिरे पास्टर बरजिंदर सिंह, यौन उत्पीड़न मामले में SIT टीम करेगी जांच

Recent Post

  • ਬਿਕਰਮ ਮਜੀਠੀਆ ਮਾਮਲੇ 'ਚ ਨਵੇਂ ਖੁਲਾਸੇ! ED ਦੇ ਸਾਬਕਾ ਡਾਇਰੈਕਟਰ ਨੇ ਬਿਆਨ ਕਰਵਾਏ ਦਰਜ...

  • ਪੰਜਾਬ ਕੇਡਰ ਦੇ IPS ਪਰਾਗ ਜੈਨ ਹੋਣਗੇ ਖੁਫੀਆ ਏਜੰਸੀ RAW ਦੇ ਨਵੇਂ ਮੁਖੀ, ਆਪ੍ਰੇਸ਼ਨ ਸਿੰਦੂਰ ਦੌਰਾਨ ਨਿਭਾਈ ਸੀ ਅਹਿਮ ਭ...

  • ਫੌਜ ਦੇ ਕਾਫਲੇ 'ਤੇ ਆਤਮਘਾਤੀ ਹਮਲਾ, 13 ਜਵਾਨਾਂ ਦੀ ਮੌਤ, 10 ਜਵਾਨਾਂ ਸਮੇਤ 24 ਲੋਕ ਜ਼ਖਮੀ...

  • ਜੱਗੂ ਭਗਵਾਨਪੁਰੀਆ ਦੀ ਮਾਤਾ ਦੇ ਕ.ਤ/ਲ ਮਾਮਲੇ 'ਚ ਨਵਾਂ ਮੋੜ, ਬੰਬੀਹਾ ਗੈਂਗ ਨੇ ਪੋਸਟ ਪਾ ਕੇ ਕੀਤਾ ਆਹ ਖੁਲਾਸਾ!...

  • ਲੁਧਿਆਣਾ 'ਚ ਸਾਬਕਾ ਸਾਂਸਦ ਦੇ PA ਦਾ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ ...

  • ਜਲੰਧਰ 'ਚ ਪਿਕਅਪ ਤੇ ਕਾਰ ਦੀ ਟੱਕਰ, 2 ਦੀ ਮੌ.ਤ, 17 ਜ਼ਖਮੀ...

  • ਪੰਜਾਬ 'ਚ ਭਾਰੀ ਮੀਂਹ ਦਾ ALERT, ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹਣਗੇ ਬੱਦਲ ...

  • BIG BOSS-13 'ਚ ਨਜ਼ਰ ਆ ਚੁੱਕੀ Shefali Jariwala ਦਾ 42 ਸਾਲ ਦੀ ਉਮਰ 'ਚ ਦੇਹਾਂਤ ...

  • ਜਲੰਧਰ ਦੇ ਜਯੋਤੀ ਨਗਰ 'ਚ ਲੁਟੇਰਾ ਐਕਟਿਵਾ ਸਵਾਰ ਔਰਤ ਦਾ ਪਰਸ ਖੋਹ ਕੇ ਫਰਾਰ, ਘਟਨਾ CCTV 'ਚ ਕੈਦ...

  • ਜਲੰਧਰ-ਤਰਨਤਾਰਨ 'ਚ ਜਲਦ ਹੋ ਸਕਦੇ By Election!, ਲਿਆ ਜਾ ਸਕਦਾ ਫੈਸਲਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY