• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ ਇਸ ਜ਼ਿਲ੍ਹੇ 'ਚ 3 ਦਿਨਾਂ ਤੱਕ ਰਹੇਗਾ DRY DAY , ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ

पंजाब के इस जिले में 3 दिनों तक Dry Day रहेगा,
10/4/2024 11:39:06 AM Raj     Dry Day, Patiala Dry Day, Haryana Elections, Haryana Elections 2024, Latest News, Public News    ਪੰਜਾਬ ਦੇ ਇਸ ਜ਼ਿਲ੍ਹੇ 'ਚ 3 ਦਿਨਾਂ ਤੱਕ ਰਹੇਗਾ DRY DAY , ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ  पंजाब के इस जिले में 3 दिनों तक Dry Day रहेगा,

ਹਰਿਆਣਾ ਵਿਧਾਨ ਸਭਾ ਚੋਣਾਂ ਦਾ ਅਸਰ ਪੰਜਾਬ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਵਿੱਚ 3 ਦਿਨਾਂ ਤੱਕ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ ਅਤੇ ਇਹ ਡਰਾਈ ਡੇਅ ਹੋਵੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਈਸ਼ਾ ਸਿੰਗਲ ਵੱਲੋਂ ਦਿੱਤਾ ਗਿਆ ਇਹ ਹੁਕਮ ਪਟਿਆਲਾ ਦੇ ਨਾਲ ਲੱਗਦੇ ਜ਼ਿਲ੍ਹਾ ਅੰਬਾਲਾ ਦੇ 8 ਕਿਲੋਮੀਟਰ ਦੇ ਘੇਰੇ ਵਿੱਚ ਹੀ ਲਾਗੂ ਹੋਵੇਗਾ।

3 ਦਿਨ ਰਹੇਗਾ ਡਰਾਈ ਡੇਅ 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੰਬਾਲਾ ਦੇ ਨਾਲ ਲੱਗਦੇ ਪਟਿਆਲਾ ਦੇ 8 ਕਿਲੋਮੀਟਰ ਦੇ ਹਿੱਸੇ ਨੂੰ 3 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 5 ਅਕਤੂਬਰ ਨੂੰ ਸ਼ਾਮ 5 ਵਜੇ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਵੋਟਾਂ ਦੀ ਗਿਣਤੀ ਵਾਲੇ ਦਿਨ 8 ਅਕਤੂਬਰ 2024 ਨੂੰ ਨਤੀਜਿਆਂ ਦੇ ਐਲਾਨ ਤੱਕ ਡਰਾਈ ਡੇਅ ਰਹੇ।

ਸ਼ਰਾਬ ਪੀਣ ਅਤੇ ਪਿਲਾਉਣ 'ਤੇ ਪੂਰਨ ਪਾਬੰਦੀ

ਇਸ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਤੇ ਵਿਅਕਤੀਆਂ ਵੱਲੋਂ ਸ਼ਰਾਬ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ ਰਹੇਗੀ। ਕਿਸੇ ਵੀ ਸ਼ਰਾਬ ਦੇ ਠੇਕੇ (ਭਾਰਤੀ ਜਾਂ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ 'ਤੇ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਸਥਾਨਾਂ ਆਦਿ ਵਿੱਚ ਸ਼ਰਾਬ ਵੇਚਣਾ, ਵਰਤਣਾ, ਪੀਣਾ, ਪਰੋਸਣਾ ਹੋਵੇਗਾ। ਹੋਰ ਨਸ਼ੀਲੇ ਪਦਾਰਥਾਂ ਨੂੰ ਸਟੋਰ ਕਰਨ ਅਤੇ ਵਰਤਣ 'ਤੇ ਪੂਰਨ ਪਾਬੰਦੀ।

'Dry Day','Patiala Dry Day','Haryana Elections','Haryana Elections 2024','Latest News','Public News'

Please Comment Here

Similar Post You May Like

  • DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

    DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

  • पंजाब के इस जिले में 3 दिनों तक Dry Day रहेगा,

    पंजाब के इस जिले में 3 दिनों तक Dry Day रहेगा, प्रशासन ने जारी किए आदेश

  • Dry Day :

    Dry Day : शराब के शौकीनों के लिए अहम खबर, इस दिन ठेके रहेंगे बंद

Recent Post

  • ਪੰਜਾਬ 'ਚ ਦਰਦਨਾਕ ਹਾਦਸਾ, ਬੱਸ ਤੇ ਕਾਰ ਦੀ ਭਿਆਨਕ ਟੱਕਰ 'ਚ 4 ਲੋਕਾਂ ਦੀ ਮੌਤ, ਕਈ ਜ਼ਖਮੀ ...

  • ਹੰਸਰਾਜ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ, ਤਿੰਨ ਬਾਈਕ ਸਵਾਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ...

  • ਪੰਜਾਬ 'ਚ ਅੱਜ ਵੀ ਮੀਂਹ ਦਾ ਅਲਰਟ ਜਾਰੀ, ਜਾਣੋ ਕਿਵੇਂ ਦਾ ਰਹੇਗਾ ਮੌਸਮ ਦਾ ਹਾਲ ...

  • ਜਲੰਧਰ 'ਚ Encounter, ਦੋਵਾਂ ਪਾਸਿਓਂ ਚੱਲੀਆਂ ਗੋਲੀ/ਆਂ...

  • ਜਲੰਧਰ 'ਚ ਕਾਂਗਰਸੀ ਆਗੂ ਜ਼ੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ, ਸਾਬਕਾ ਮੰਤਰੀ ਨੇ ਕੀਤੀ ਕਾਰਵਾਈ...

  • ਹੁਣ ਜਲੰਧਰ ਦੇ ਇਸ ਇਲਾਕੇ 'ਚ ਲੱਗੇਗੀ ਪਟਾਕਾ ਮਾਰਕਿਟ, ਨਵੀਂ ਜਗ੍ਹਾਂ ਹੋਈ Final...

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY