• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ ਰੇਡ ਕਰਨ ਗਈ CIA ਟੀਮ ਨਾਲ ਲੋਕਾਂ ਦੀ ਝੜਪ, ਮੁੜਨਾ ਪਿਆ ਖਾਲੀ ਹੱਥ

लुधियाना में रेड करने गई CIA टीम के साथ भिड़ गए लोग,
10/14/2024 12:00:33 PM Raj     Ludhiana Police, CIA Raid, Betting, Ludhiana Police, Crime News, Ludhiana Latest News, Ludhiana Big Breaking News    ਲੁਧਿਆਣਾ 'ਚ ਰੇਡ ਕਰਨ ਗਈ CIA ਟੀਮ ਨਾਲ ਲੋਕਾਂ ਦੀ ਝੜਪ, ਮੁੜਨਾ ਪਿਆ ਖਾਲੀ ਹੱਥ   लुधियाना में रेड करने गई CIA टीम के साथ भिड़ गए लोग,

ਲੁਧਿਆਣਾ 'ਚ ਦੇਰ ਰਾਤ ਚੰਡੀਗੜ੍ਹ ਰੋਡ ਸੈਕਟਰ 32 'ਤੇ ਛਾਪਾ ਮਾਰਨ ਗਈ ਸੀਆਈਏ ਟੀਮ ਨਾਲ ਲੋਕਾਂ ਦੀ ਝੜਪ ਹੋ ਗਈ। ਇਸ ਦੌਰਾਨ ਲੋਕਾਂ ਦੀ ਸੀਆਈਏ ਟੀਮ ਤੇ ਪੁਲਿਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਹੋਈ। ਲੋਕਾਂ ਦਾ ਦੋਸ਼ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਬਿਨਾਂ ਰੇਡ ਕੀਤੇ ਹੀ ਉੱਥੋਂ ਚਲੇ ਗਏ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚੰਡੀਗੜ੍ਹ ਰੋਡ ’ਤੇ ਸੈਕਟਰ 32 'ਚ ਜੂਏ ਦਾ ਅੱਡਾ ਹੈ। ਇਸ ਸਬੰਧੀ ਪੁਲਿਸ ਸੀਆਈਏ ਟੀਮ ਸਮੇਤ ਛਾਪੇਮਾਰੀ ਕਰਨ ਪਹੁੰਚੀ ਸੀ। ਜਿਵੇਂ ਹੀ ਉਹ ਛਾਪੇਮਾਰੀ 'ਤੇ ਪਹੁੰਚੇ ਤਾਂ ਉਥੇ ਮੌਜੂਦ ਲੋਕਾਂ ਨਾਲ ਪੁਲਸ ਵਾਲਿਆਂ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ।

ਦਰਅਸਲ, ਪੁਲਿਸ ਲਗਾਤਾਰ ਵੱਖ-ਵੱਖ ਇਲਾਕਿਆਂ 'ਚ ਛਾਪੇਮਾਰੀ ਕਰ ਰਹੀ ਹੈ। ਕਿਉਂਕਿ ਦੀਵਾਲੀ ਦੇ ਕਾਰਨ ਜੂਏ ਤੇ ਸੱਟੇਬਾਜ਼ੀ ਦਾ ਕਾਰੋਬਾਰ ਵਧਣਾ ਸ਼ੁਰੂ ਹੋ ਜਾਂਦਾ ਹੈ। ਇਸ ਨੂੰ ਰੋਕਣ ਲਈ ਪੁਲਿਸ ਸੂਚਨਾ ਅਨੁਸਾਰ ਹੋਟਲਾਂ ਤੇ ਘਰਾਂ ਦੀ ਚੈਕਿੰਗ ਕਰ ਰਹੀ ਹੈ।

'Ludhiana Police','CIA Raid','Betting','Ludhiana Police','Crime News','Ludhiana Latest News','Ludhiana Big Breaking News'

Please Comment Here

Similar Post You May Like

  • लुधियाना पुलिस को चार मोस्ट वांटेड की तलाश,

    लुधियाना पुलिस को चार मोस्ट वांटेड की तलाश, सूचना देने वाले को मिलेगा इनाम

  • लुधियाना में पेशी के लिए लाया गया कैदी फरार,

    लुधियाना में पेशी के लिए लाया गया कैदी फरार, पुलिस के फूले हाथ पैर

  • लुधियाना में रेड करने गई CIA टीम के साथ भिड़ गए लोग,

    लुधियाना में रेड करने गई CIA टीम के साथ भिड़ गए लोग, खाली हाथ लौटना पड़ा

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY