• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਫਗਵਾੜਾ 'ਚ ਜਨਮ ਅਸ਼ਟਮੀ 'ਤੇ ਲੁਟੇਰਿਆਂ ਨੇ ਮੈਡੀਕਲ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ , GunPoint 'ਤੇ ਲੁੱਟੇ 50 ਹਜ਼ਾਰ ਰੁਪਏ

फगवाड़ा में जन्माष्टमी पर लुटेरों ने मेडिकल शॉप को बनाया निशाना,
8/27/2024 4:30:28 PM Raj     Phagwara robbery, Medical Shop, Gunpoint looted, Phagwara loot,     ਫਗਵਾੜਾ 'ਚ ਜਨਮ ਅਸ਼ਟਮੀ 'ਤੇ ਲੁਟੇਰਿਆਂ ਨੇ ਮੈਡੀਕਲ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ ,  GunPoint 'ਤੇ ਲੁੱਟੇ 50 ਹਜ਼ਾਰ ਰੁਪਏ   फगवाड़ा में जन्माष्टमी पर लुटेरों ने मेडिकल शॉप को बनाया निशाना,

ਫਗਵਾੜਾ 'ਚ ਜਨਮ ਅਸ਼ਟਮੀ ਮੌਕੇ ਮੈਡੀਕਲ ਦੀ ਦੁਕਾਨ ਤੋਂ ਬੰਦੂਕ ਦੀ ਨੋਕ 'ਤੇ 50 ਹਜ਼ਾਰ ਰੁਪਏ ਦੀ  ਲੁੱਟ ਕੀਤੀ ਗਈ। ਲੁੱਟ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਪਰ ਲੁੱਟ ਦੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ। ਜਿਸ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਦੋ ਲੁਟੇਰੇ ਮੂੰਹ 'ਤੇ ਕੱਪੜਾ ਬੰਨ੍ਹ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ।

ਸੀਸੀਟੀਵੀ ਵਿੱਚ ਕੈਦ ਹੋਏ ਲੁਟੇਰੇ

ਸੀਸੀਟੀਵੀ ਵਿੱਚ ਦੇਖਿਆ ਜਾ ਰਿਹਾ ਹੈ ਕਿ ਮੈਡੀਕਲ ਸ਼ੋਪ ਦਾ ਮਾਲਕ ਪੈਸੇ ਗਿਣ ਰਿਹਾ ਹੈ। ਇਸ ਦੌਰਾਨ ਦੋ ਲੁਟੇਰੇ ਮੂੰਹ 'ਤੇ ਕੱਪੜਾ ਬੰਨ੍ਹ ਕੇ ਅੰਦਰ ਦਾਖਲ ਹੋਏ, ਜਿਨ੍ਹਾਂ 'ਚੋਂ ਇਕ ਦੇ ਕੋਲ ਪਿਸਤੌਲ ਸੀ। ਇਸ ਤੋਂ ਬਾਅਦ ਲੁਟੇਰੇ ਪੈਸੇ ਮੰਗਦੇ ਹਨ। ਜਦੋਂ ਦੁਕਾਨਦਾਰ ਭੱਜਣ ਲੱਗਾ ਤਾਂ ਉਨ੍ਹਾਂ ਨੇ ਉਸ ਦਾ ਕਾਲਰ ਫੜ ਲਿਆ। ਇਸ ਤੋਂ ਬਾਅਦ ਉਹ ਪੈਸੇ ਉਸ ਦੇ ਹੱਥ ਵਿਚ ਦੇ ਦਿੰਦਾ ਹੈ। ਇਸ ਤੋਂ ਬਾਅਦ ਲੁਟੇਰੇ ਬੈਗ ਵਿਚ ਪਈ ਸਾਰੀ ਰਕਮ ਲੈ ਕੇ ਭੱਜ ਜਾਂਦੇ ਹਨ ।

ਰਾਤ 9:30 ਵਜੇ ਵਾਪਰੀ ਘਟਨਾ 

ਬਾਂਸਲ ਮੈਡੀਕੋਜ਼ ਦੇ ਮਾਲਕ ਰਮੇਸ਼ ਕੁਮਾਰ ਨੇ ਦੱਸਿਆ ਕਿ ਰਾਤ 9.25 ਵਜੇ ਤਿੰਨ ਵਿਅਕਤੀ ਦੁਕਾਨ ’ਤੇ ਆਏ। ਉਸ ਸਮੇਂ ਮੈਂ ਦੁਕਾਨ ਵਿਚ ਇਕੱਲਾ ਸੀ। ਉਹ ਬੰਦੂਕ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ। ਲੁਟੇਰਿਆਂ ਨੇ ਮੂੰਹ 'ਤੇ ਕੱਪੜਾ ਬੰਨ੍ਹਿਆ ਹੋਇਆ ਸੀ।

ਪਲਸਰ ਬਾਈਕ 'ਤੇ ਆਏ ਸਨ 3 ਲੁਟੇਰੇ 

ਘਟਨਾ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ 3 ਲੁਟੇਰੇ ਪਲਸਰ ਬਾਈਕ 'ਤੇ ਆਏ ਸਨ। ਇਨ੍ਹਾਂ ਨੇ ਹਰਗੋਬਿੰਦ ਨਗਰ ਰੋਡ 'ਤੇ ਬਾਂਸਲ ਮੈਡੀਕਲ ਦੀ ਦੁਕਾਨ ਲੁੱਟੀ। ਸ਼ੁਰੂਆਤੀ ਜਾਣਕਾਰੀ ਅਨੁਸਾਰ 50 ਹਜ਼ਾਰ ਰੁਪਏ ਦੀ ਲੁੱਟ ਹੋਈ ਹੈ। ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਤੇ ਇਸਦੇ ਬਾਅਦ ਹੀ ਪੂਰੀ  ਜਾਣਕਾਰੀ ਦੇ ਸਕਾਂਗੇ।

'Phagwara robbery','Medical Shop','Gunpoint looted','Phagwara loot',''

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY