• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਜ਼ਾਕਿਸਤਾਨ 'ਚ ਯਾਤਰੀ ਜਹਾਜ਼ ਕ੍ਰੈਸ਼, ਹੋਇਆ ਭਾਰੀ ਜਾਨੀ ਨੁਕਸਾਨ, 42 ਤੋਂ ਵੱਧ ਮੌਤਾਂ,VIDEO

काजिकिस्तान में प्लेन क्रैश,
12/25/2024 2:15:59 PM Kushi Rajput     Plane crashes in Kazakhstan, Plane crashe, Kazakhstan     ਕਜ਼ਾਕਿਸਤਾਨ 'ਚ ਯਾਤਰੀ ਜਹਾਜ਼ ਕ੍ਰੈਸ਼, ਹੋਇਆ ਭਾਰੀ ਜਾਨੀ ਨੁਕਸਾਨ, 42 ਤੋਂ ਵੱਧ ਮੌਤਾਂ,VIDEO  काजिकिस्तान में प्लेन क्रैश,

ਕਜ਼ਾਕਿਸਤਾਨ ਦੇ ਅਕਤਾਉ ਵਿੱਚ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਮੁਤਾਬਕ ਜਹਾਜ਼ 'ਚ 70 ਯਾਤਰੀ ਸਵਾਰ ਸਨ। ਇਹ ਜਹਾਜ਼ ਅਜ਼ਰਬਾਈਜਾਨ ਤੋਂ ਰੂਸ ਦੇ ਗਰੋਜ਼ਨੀ ਜਾ ਰਿਹਾ ਸੀ। ਏਜੰਸੀਆਂ ਮੁਤਾਬਕ ਸੰਘਣੀ ਧੁੰਦ ਕਾਰਨ ਫਲਾਈਟ ਦਾ ਰੂਟ ਬਦਲਿਆ ਗਿਆ।

ਮੀਡੀਆ ਰਿਪੋਰਟ ਮੁਤਾਬਕ ਅਜ਼ਰਬਾਈਜਾਨ ਤੋਂ ਰੂਸ ਜਾ ਰਿਹਾ ਇਕ ਜਹਾਜ਼ ਕਜ਼ਾਕਿਸਤਾਨ ਵਿਚ ਹਾਦਸਾਗ੍ਰਸਤ ਹੋ ਗਿਆ। ਫਲਾਈਟ 'ਚ ਕਰੀਬ 72 ਲੋਕ ਸਵਾਰ ਸਨ ਅਤੇ 42 ਤੋਂ ਵੱਧ ਯਾਤਰੀਆਂ ਦੇ ਮਾਰੇ ਜਾਣ ਦੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਇਹ ਜਹਾਜ਼ ਅਜ਼ਰਬਾਈਜਾਨ ਦੇ ਬਾਕੂ ਤੋਂ ਰੂਸ ਦੇ ਚੇਚਨੀਆ ਦੀ ਰਾਜਧਾਨੀ ਗਰੋਜ਼ਨੀ ਜਾ ਰਿਹਾ ਸੀ। ਜਹਾਜ਼ ਪੰਛੀਆਂ ਦੇ ਝੁੰਡ ਨਾਲ ਟਕਰਾਉਣ ਤੋਂ ਬਾਅਦ ਨੁਕਸਾਨਿਆ ਗਿਆ। ਇਹ ਹਾਦਸਾ ਰਨਵੇਅ 'ਤੇ ਐਮਰਜੈਂਸੀ ਲੈਂਡਿੰਗ ਕਰਵਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ।

ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ ਅਜ਼ਰਬਾਈਜਾਨ ਏਅਰਲਾਈਨਜ਼ ਦਾ ਸੀ। ਕਜ਼ਾਕਿਸਤਾਨ ਦੇ ਟਰਾਂਸਪੋਰਟ ਮੰਤਰਾਲੇ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ 'ਚ 62 ਯਾਤਰੀ ਅਤੇ ਚਾਲਕ ਦਲ ਦੇ ਪੰਜ ਮੈਂਬਰ ਸਵਾਰ ਸਨ।

ਕਜ਼ਾਕਿਸਤਾਨ ਦੇ ਸਿਹਤ ਮੰਤਰੀ ਨੇ ਕਿਹਾ ਕਿ ਹਾਦਸੇ 'ਚ ਛੇ ਲੋਕ ਵਾਲ-ਵਾਲ ਬਚ ਗਏ। ਅਜ਼ਰਬਾਈਜਾਨ ਨੇ ਏਅਰਲਾਈਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਾਦਸੇ ਦਾ ਕਾਰਨ ਜਹਾਜ਼ ਅਤੇ ਪੰਛੀਆਂ ਦੇ ਝੁੰਡ ਵਿਚਕਾਰ ਟੱਕਰ ਸੀ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਇਕ ਜਹਾਜ਼ ਜ਼ਮੀਨ 'ਤੇ ਕ੍ਰੈਸ਼ ਹੁੰਦਾ ਹੋਇਆ ਅਤੇ ਅੱਗ ਦੇ ਗੋਲੇ 'ਚ ਬਦਲਦਾ ਨਜ਼ਰ ਆ ਰਿਹਾ ਹੈ। ਹਾਦਸੇ 'ਤੇ ਅਜ਼ਰਬਾਈਜਾਨ ਏਅਰਲਾਈਨਜ਼ ਵੱਲੋਂ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।



 

'Plane crashes in Kazakhstan','Plane crashe','Kazakhstan'

Please Comment Here

Similar Post You May Like

  • काजिकिस्तान में प्लेन क्रैश,

    काजिकिस्तान में प्लेन क्रैश, क्रू मेंबर्स समेत 72 लोग थे सवार, देखें VIDEO

Recent Post

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

  • ਰੋਜ਼ਾਨਾ ਇਸਤੇਮਾਲ ਹੋਣ ਵਾਲੀਆਂ ਚੀਜ਼ਾ ਹੋਣਗੀਆਂ ਸਸਤੀਆਂ? ਆਮ ਲੋਕਾਂ ਨੂੰ ਮਿਲੇਗੀ ਰਾਹਤ...

  • ਬਿਕਰਮ ਮਜੀਠੀਆ ਮਾਮਲੇ 'ਚ ਵੱਡੇ ਖੁਲਾਸੇ, ਕੋਰਟ ਨੇ ਸੁਣਾਇਆ ਫੈਸਲਾ, ਸੁਖਬੀਰ ਬਾਦਲ ਰਿਹਾਅ...

  • ਤਕਨੀਕੀ ਖਰਾਬੀ ਤੋਂ ਬਾਅਦ 26 ਹਜ਼ਾਰ ਫੁੱਟ ਹੇਠਾਂ ਆਇਆ ਜਹਾਜ਼, 191 ਪੈਸੰਜਰਾਂ ਦੇ ਸੁੱਕੇ ਸਾਹ, VIDEO...

  • ਅਮਰਨਾਥ ਯਾਤਰਾ ਭਲਕੇ ਤੋਂ ਸ਼ੁਰੂ, ਹਰ-ਹਰ ਮਹਾਦੇਵ ਦੇ ਜੈਕਾਰਿਆਂ ਨਾਲ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ ...

  • ਕੈਬਨਿਟ ਮੰਤਰੀ ਮਨਜਿੰਦਰ ਸਿਰਸਾ 'ਤੇ ਗੋਲੀ ਚੱਲਣ ਦੀ ਖਬਰ ਸੱਚ ਜਾਂ ਝੂਠ, ਪੁਲਸ ਨੇ ਕੀਤਾ ਖੁਲਾਸਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY