• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੁਰਦਾਸਪੁਰ 'ਚ ਕੈਦੀ ਨੇ ਜੇਲ ਸੁਪਰਡੈਂਟ 'ਤੇ ਕੀਤਾ ਹਮਲਾ, ਕੁਰਸੀ ਚੁੱਕ ਕੇ ਸੁੱਟੀ

गुरदासपुर में कैदी ने जेल सुपरीटेंडेंट पर किया हमला,
4/28/2024 3:52:24 PM Raj     Gurdaspur Jail, Prisoner attacked, jail superintendent,     ਗੁਰਦਾਸਪੁਰ 'ਚ ਕੈਦੀ ਨੇ ਜੇਲ ਸੁਪਰਡੈਂਟ 'ਤੇ ਕੀਤਾ ਹਮਲਾ, ਕੁਰਸੀ ਚੁੱਕ ਕੇ ਸੁੱਟੀ  गुरदासपुर में कैदी ने जेल सुपरीटेंडेंट पर किया हमला,

ਗੁਰਦਾਸਪੁਰ ਜੇਲ 'ਚ ਇਕ ਕੈਦੀ ਨੇ ਜੇਲ ਸੁਪਰਡੈਂਟ 'ਤੇ ਹਮਲਾ ਕੀਤਾ ਹੈ। ਕੈਦੀ ਨੇ ਸੁਪਰਡੈਂਟ ਦੇ ਦਫ਼ਤਰ ਵਿੱਚ ਦਾਖ਼ਲ ਹੋ ਕੇ ਕੁਰਸੀ ਨਾਲ ਉਸ 'ਤੇ ਵਾਰ ਕੀਤਾ। ਕੈਦੀ ਨੇ ਮੇਜ਼ 'ਤੇ ਪਈਆਂ ਚੀਜ਼ਾਂ ਵੀ ਚੁੱਕ ਲਈਆਂ ਤੇ ਪੁਲਿਸ ਅਧਿਕਾਰੀ ਨੂੰ ਮਾਰੀਆਂ। ਜੇਲ ਸੁਪਰਡੈਂਟ ਇਸ ਹਮਲੇ 'ਚ ਵਾਲ-ਵਾਲ ਬਚ ਗਿਆ। ਕੈਦੀ ਦੀ ਪਛਾਣ ਸੰਜੇ ਉਰਫ ਸਾਜਨ ਵਜੋਂ ਹੋਈ ਹੈ।

ਫਰੀਦਕੋਟ ਤੋਂ ਗੁਰਦਾਸਪੁਰ ਕੀਤਾ ਜਾ ਰਿਹਾ ਸੀ ਤਬਦੀਲ

ਦੱਸਿਆ ਜਾ ਰਿਹਾ ਹੈ ਕਿ ਕੈਦੀ ਨੂੰ ਫਰੀਦਕੋਟ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਸ ਨੂੰ ਜੇਲ੍ਹ ਸੁਪਰਡੈਂਟ ਦੇ ਸਾਹਮਣੇ ਪੇਸ਼ ਕੀਤਾ ਗਿਆ ਤਾਂ ਉਸ ਨੇ ਗੁੱਸੇ 'ਚ ਆ ਕੇ ਕੁਰਸੀ ਸੁੱਟ ਕੇ ਉਸ 'ਤੇ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਜੇਲ੍ਹ ਸਟਾਫ਼ ਨੇ ਤੁਰੰਤ ਕੈਦੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।

ਕੈਦੀ ਖਿਲਾਫ ਮਾਮਲਾ ਦਰਜ

ਸਹਾਇਕ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਦੇ ਸ਼ਿਕਾਇਤ ਪੱਤਰ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਦਾਲਤ ਤੋਂ ਪ੍ਰੋਟੈਕਸ਼ਨ ਵਾਰੰਟ ਹਾਸਲ ਕਰਕੇ ਉਸ ਨੂੰ ਪੁੱਛਗਿੱਛ ਲਈ ਲਿਆਂਦਾ ਜਾਵੇਗਾ।

'Gurdaspur Jail','Prisoner attacked','jail superintendent',''

Please Comment Here

Similar Post You May Like

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY