• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਨਿੱਜੀ ਬੈਂਕ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਪੈਸਿਆਂ ਦੇ ਲੈਣ-ਦੇਣ ਮਾਮਲੇ 'ਚ ਚੁੱਕਿਆ ਕਦਮ

जालंधर में प्राइवेट बैंक के कर्मचारी ने की सुसाइड
4/1/2024 3:18:16 PM Ojasvi Kaushal     Jalandhar, Private Bank, Employee, Suicide, Hindi News    ਜਲੰਧਰ 'ਚ ਨਿੱਜੀ ਬੈਂਕ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਪੈਸਿਆਂ ਦੇ ਲੈਣ-ਦੇਣ ਮਾਮਲੇ 'ਚ ਚੁੱਕਿਆ ਕਦਮ  जालंधर में प्राइवेट बैंक के कर्मचारी ने की सुसाइड

ਜਲੰਧਰ 'ਚ ਇਕ ਨਿੱਜੀ ਬੈਂਕ 'ਚ ਕੰਮ ਕਰਦੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸਿੱਧ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਿਰ ਵਿੱਚ ਬਣੇ ਅਨਪੂਰਨਾ ਹਾਲ ਦੇ ਠੇਕੇਦਾਰ ਰੋਹਨ ਭੱਲਾ ਦੇ ਭਤੀਜੇ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਰੋਹਨ ਭੱਲਾ ਦੇ ਭਤੀਜੇ ਨੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਹ ਕਦਮ ਚੁੱਕਿਆ ਹੈ।

ਦੱਸ ਦਈਏ ਕਿ ਨੌਜਵਾਨ ਸੋਢਲ ਮੰਦਿਰ ਨੇੜੇ ਸ਼ਿਵ ਮੰਦਿਰ ਦਾ ਰਹਿਣ ਵਾਲਾ ਹੈ ਅਤੇ ਇੱਕ ਨਿੱਜੀ ਬੈਂਕ ਵਿੱਚ ਕੰਮ ਕਰਦਾ ਹੈ। ਮ੍ਰਿਤਕ ਦਾ ਨਾਂ ਹੇਮੰਤ ਭੱਲਾ ਹੈ।

ਥਾਣਾ 8 ਦੇ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਨੇ ਦੇਰ ਰਾਤ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਦਾ ਪਰਿਵਾਰ ਵਾਲਿਆਂ ਨੂੰ ਸਵੇਰੇ ਉਸ ਦੇ ਕਮਰੇ 'ਚ ਜਾ ਕੇ ਪਤਾ ਲੱਗਾ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਮਾਂ ਚੰਡੀਗੜ੍ਹ ਗਈ ਹੋਈ ਸੀ, ਪਿਓ-ਪੁੱਤ ਘਰ ਵਿੱਚ ਇਕੱਲੇ ਸਨ। ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

'Jalandhar','Private Bank','Employee','Suicide','Hindi News'

Please Comment Here

Similar Post You May Like

Recent Post

  • ਪੰਜਾਬ 'ਚ ਹੀਟ ​​ਵੇਵ ਦਾ ਅਲਰਟ ਜਾਰੀ, ਪਾਰਾ 42 ਡਿਗਰੀ ਤੋਂ ਪਾਰ ...

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY