• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ ਦਿਨ-ਦਿਹਾੜੇ Gun Point 'ਤੇ ਪ੍ਰਾਪਰਟੀ ਡੀਲਰ ਨੂੰ ਲੁੱਟਿਆ, ਕੈਸ਼ ਲੈ ਕੇ ਫਰਾਰ ਹੋਏ ਲੁਟੇਰੇ

लुधियाना में दिन-दहाड़े गन पॉइंट पर Property Dealer से लूट,
9/6/2024 4:40:48 PM Raj     Property dealer robbed, Ludhiana Property dealer , gunpoint ,     ਲੁਧਿਆਣਾ 'ਚ ਦਿਨ-ਦਿਹਾੜੇ Gun Point 'ਤੇ ਪ੍ਰਾਪਰਟੀ ਡੀਲਰ ਨੂੰ ਲੁੱਟਿਆ, ਕੈਸ਼ ਲੈ ਕੇ ਫਰਾਰ ਹੋਏ ਲੁਟੇਰੇ   लुधियाना में दिन-दहाड़े गन पॉइंट पर Property Dealer से लूट,

ਲੁਧਿਆਣਾ 'ਚ ਦਿਨ-ਦਿਹਾੜੇ ਇਕ ਪ੍ਰਾਪਰਟੀ ਡੀਲਰ ਨੂੰ ਬੰਦੂਕ ਦੀ ਨੋਕ 'ਤੇ ਲੁੱਟ ਲਿਆ ਗਿਆ। ਲੁਟੇਰੇ ਪ੍ਰਾਪਰਟੀ ਡੀਲਰ ਦੇ ਦਫਤਰ 'ਚ ਦਾਖਲ ਹੋਏ ਅਤੇ ਕੁਝ ਹੀ ਮਿੰਟਾਂ ਵਿਚ ਨਕਦੀ ਲੈ ਕੇ ਫਰਾਰ ਹੋ ਗਏ। ਇਹ ਘਟਨਾ ਦਫ਼ਤਰ ਵਿੱਚ ਲੱਗੇ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ।

ਘਟਨਾ ਸਬੰਧੀ ਪੀੜਤ ਪਰਮਜੀਤ ਮਹਿਤਾ ਨੇ ਦੱਸਿਆ ਕਿ ਉਸ ਕੋਲ ਪ੍ਰਾਪਰਟੀ ਡੀਲ ਕਰਨ ਦਾ ਕੰਮ ਹੈ ਅਤੇ ਉਹ ਵੀਰਵਾਰ ਨੂੰ 11 ਵਜੇ ਗਿੱਲ ਕਲੋਨੀ ਲੋਹਾਰਾ ਸਥਿਤ ਆਪਣੇ ਦਫ਼ਤਰ ਵਿੱਚ ਬੈਠਾ ਸੀ। ਇਸ ਦੌਰਾਨ 3 ਬਦਮਾਸ਼ ਹਥਿਆਰਾਂ ਅਤੇ ਪਿਸਤੌਲਾਂ ਲੈ ਕੇ ਦਫ਼ਤਰ 'ਚ ਆਏ। ਦਫ਼ਤਰ ਆਉਂਦਿਆਂ ਹੀ ਉਸ ਨੇ ਨਕਦੀ ਮੰਗਣੀ ਸ਼ੁਰੂ ਕਰ ਦਿੱਤੀ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਜਦੋਂ ਮੈਂ ਲੁਟੇਰਿਆਂ ਨੂੰ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਉਨ੍ਹਾਂ ਨੇ ਮੇਰੇ ਉੱਪਰ ਪਿਸਤੌਲ ਤਾਣ ਦਿੱਤੀ । ਜਿਸ ਤੋਂ ਬਾਅਦ ਲੁਟੇਰਿਆਂ ਨੂੰ 27 ਹਜ਼ਾਰ ਰੁਪਏ ਦੇ ਦਿੱਤੇ। ਇਹ ਸਾਰੀ ਘਟਨਾ ਦਫ਼ਤਰ ਵਿੱਚ ਲੱਗੇ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

'Property dealer robbed','Ludhiana Property dealer','gunpoint',''

Please Comment Here

Similar Post You May Like

Recent Post

  • ਜਲੰਧਰ 'ਚ ਭਲਕੇ ਇਸ ਥਾਂ 20 ਹਜ਼ਾਰ ਲੋਕ ਹੋਣਗੇ ਇਕੱਠੇ, ਸ਼ਹਿਰ 'ਚ ਡਾਇਵਰਟ ਕੀਤਾ ਜਾ ਸਕਦੈ ਟ੍ਰੈਫਿਕ...

  • ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ! ਪੰਜਾਬ 'ਚ 3 ਦਿਨ ਬੱਸਾਂ ਦਾ ਰਹੇਗਾ ਚੱਕਾ ਜਾਮ...

  • ਲੁਧਿਆਣਾ : ਵੋਟਿੰਗ ਤੋਂ ਇਕ ਦਿਨ ਪਹਿਲਾਂ ਮਹੌਲ ਹੋਇਆ ਤੱਤਾ ! ਕਾਂਗਰਸੀ ਉਮੀਦਵਾਰ ਆਸ਼ੂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ...

  • ਜਲੰਧਰ 'ਚ ਕੌਂਸਲਰ ਪਤੀ ਦੀ ਆਡੀਓ ਵਾਇਰਲ, ਫੋਨ 'ਤੇ 40,000 ਰੁਪਏ ਦੀ ਗੱਲ ਵੀ ਆਈ ਸਾਹਮਣੇ!...

  • FAST TAG 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਮਹਿੰਗੇ ਟੋਲ ਤੋਂ ਮਿਲੇਗੀ ਰਾਹਤ ...

  • ਤਰਨਤਾਰਨ-ਪੱਟੀ ਰੋਡ ਹਾਦਸੇ ਦੀ ਸਾਹਮਣੇ ਆਈ CCTV, ਨੌਜਵਾਨ ਦੀ ਹੋਈ ਸੀ ਮੌ.ਤ, ਡਰਾਈਵਰ ਗ੍ਰਿਫਤਾਰ ...

  • ਅੰਮ੍ਰਿਤਸਰ ਹਵਾਈ ਅੱਡੇ ਤੋਂ Air India ਦੀਆਂ ਦੋ ਦਿਨਾਂ 'ਚ ਚਾਰ ਉਡਾਣਾਂ ਰੱਦ, ਯਾਤਰੀਆਂ ਨੂੰ ਦਿੱਤੀ ਗਈ ਇਹ ਸਹੂਲਤ...

  • ਲਾਰੈਂਸ ਬਿਸ਼ਨੋਈ ਗੈਂਗ ਦੀਆਂ ਵਧਣਗੀਆਂ ਮੁਸ਼ਕਲਾਂ, ਕੈਨੇਡਾ 'ਚ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਉਠੀ ਮੰਗ...

  • ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ 5 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌ.ਤ, ਕਾਰ ਬਣੀ ਅੱਗ ਦਾ ਗੋਲਾ...

  • ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਮੀਂਹ, ਯੈਲੋ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY