• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੰਬੇ ਕੱਦ ਨਾਲ ਮਸ਼ਹੂਰ ਅਮਰੀਕਾ ਗੌਟ ਟੈਲੇਂਟ 'ਚ ਹਿੱਸਾ ਲੈਣ ਵਾਲਾ ਜਗਦੀਪ ਗ੍ਰਿਫਤਾਰ, ਨਸ਼ੇ ਸਮੇਤ ਕੀਤਾ ਕਾਬੂ

अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट,
12/15/2023 2:54:07 PM Raj     Punjab Police, Deep Singh, Jagdeep Singh, America Got Talent, Punjab Constable     ਲੰਬੇ ਕੱਦ ਨਾਲ ਮਸ਼ਹੂਰ ਅਮਰੀਕਾ ਗੌਟ ਟੈਲੇਂਟ 'ਚ ਹਿੱਸਾ ਲੈਣ ਵਾਲਾ ਜਗਦੀਪ ਗ੍ਰਿਫਤਾਰ, ਨਸ਼ੇ ਸਮੇਤ ਕੀਤਾ ਕਾਬੂ  अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट,

ਆਪਣੇ 7 ਫੁੱਟ ਕੱਦ ਕਾਰਨ ਦੁਨੀਆ ਭਰ 'ਚ ਮਸ਼ਹੂਰ ਪੰਜਾਬ ਪੁਲਸ ਦੇ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਉਸ ਨੂੰ ਤਰਨਤਾਰਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੀਪ ਸਿੰਘ ਪੁਲਸ ਦੀ ਨੌਕਰੀ ਛੱਡ ਕੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋ ਗਿਆ ਸੀ।

ਤਰਨਤਾਰਨ ਪੁਲਸ ਨੇ ਨਸ਼ਾ ਤਸਕਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਗੁਪਤ ਕਾਰਵਾਈ ਦੌਰਾਨ ਜਦੋਂ ਦੀਪ ਸਿੰਘ ਬਲੈਰੋ ਗੱਡੀ ਵਿੱਚ ਉੱਥੇ ਪਹੁੰਚਿਆ ਤਾਂ ਪੁਲਸ ਨੇ ਉਸ ਨੂੰ ਚੈਕਿੰਗ ਲਈ ਰੋਕ ਲਿਆ। ਚੈਕਿੰਗ ਦੌਰਾਨ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ।

ਆਪਣੇ ਕੱਦ ਦੇ ਕਾਰਨ ਦੀਪ ਸਿੰਘ ਅਮਰੀਕਾ ਗੋਟ ਟੈਲੇਂਟ ਵਿਚ ਹਿੱਸਾ ਲੈ ਚੁੱਕਾ ਹੈ, ਉਥੇ ਉਸ ਨੇ ਗੱਤਕਾ ਖੇਡ ਕੇ ਸਾਰੇ ਜੱਜਾਂ ਦਾ ਦਿਲ ਜਿੱਤ ਲਿਆ। ਇਸ ਤੋਂ ਬਾਅਦ ਦੇਸ਼ 'ਚ ਲੋਕਾਂ ਨੇ ਢੋਲ ਵਜਾ ਕੇ ਉਸ ਦਾ ਸਵਾਗਤ ਕੀਤਾ। ਪੁਲਸ ਦੀ ਨੌਕਰੀ ਛੱਡ ਕੇ ਉਕਤ ਨਸ਼ਾ ਤਸਕਰੀ ਕਰਨ ਲੱਗ ਪਿਆ ਸੀ, ਜਿਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ।



 

'Punjab Police','Deep Singh','Jagdeep Singh','America Got Talent','Punjab Constable'

Please Comment Here

Similar Post You May Like

  • पंजाब पुलिस के चर्चित  पुलिस गुरमीत Pinky Cat का निधन,

    पंजाब पुलिस के चर्चित पुलिस गुरमीत Pinky Cat का निधन, डेंगू ने ली जान

  • पंजाब पुलिस की बड़ी कार्रवाई, BKI के 4 गैंग्स्टर्स अरेस्ट,

    पंजाब पुलिस की बड़ी कार्रवाई, BKI के 4 गैंग्स्टर्स अरेस्ट, विदेशी हथियारों समेत कारतूस बरामद

  • Drugs मामले में कोर्ट में पेश नहीं हुए पुलिस अधिकारी,

    Drugs मामले में कोर्ट में पेश नहीं हुए पुलिस अधिकारी, पंजाब सरकार ने लिया सख्त एक्शन का फैसला

  • PM मोदी की सुरक्षा चूक मामले में पंजाब पुलिस ने बड़ा एक्शन,

    PM मोदी की सुरक्षा चूक मामले में पंजाब पुलिस ने बड़ा एक्शन, इस अधिकारी को किया सस्पेंड

  • पंजाब पुलिस ने आतंकवादी परमजीत ढाडी को अमृतसर एयरपोर्ट से पकड़ा

    पंजाब पुलिस ने आतंकवादी परमजीत ढाडी को अमृतसर एयरपोर्ट से पकड़ा

  • अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट,

    अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट, करता था ड्रग्स की तस्करी

  • पंजाब पुलिस ने लॉरेंस बिश्नोई के साथी को किया अरेस्ट,

    पंजाब पुलिस ने लॉरेंस बिश्नोई के साथी को किया अरेस्ट, राजस्थान में गैंगस्टर की थी हत्या

Recent Post

  • ਜਲੰਧਰ 'ਚ ਕਾਂਗਰਸੀ ਆਗੂ ਜ਼ੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ, ਸਾਬਕਾ ਮੰਤਰੀ ਨੇ ਕੀਤੀ ਕਾਰਵਾਈ...

  • ਹੁਣ ਜਲੰਧਰ ਦੇ ਇਸ ਇਲਾਕੇ 'ਚ ਲੱਗੇਗੀ ਪਟਾਕਾ ਮਾਰਕਿਟ, ਨਵੀਂ ਜਗ੍ਹਾਂ ਹੋਈ Final...

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY