• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

AGTF ਤੇ SAS ਨਗਰ ਪੁਲਸ ਨੇ ਬੰਬੀਹਾ ਗੈਂਗ ਦੇ 4 ਗੈਂਗਸਟਰ ਕੀਤੇ ਕਾਬੂ, ਹਥਿਆਰ ਤੇ ਕਾਰਤੂਸ ਬਰਾਮਦ

Bambiha Gang के 4 बदमाश हथियारों समेत गिरफ्तार,
10/20/2023 5:22:36 PM Raj     Bambiha Gang 4 Arrested, Bambiha Gang, Punjab Police, AGTF, DGP Gaurav Yadav, Latest News, Punjab,    AGTF ਤੇ SAS ਨਗਰ ਪੁਲਸ ਨੇ ਬੰਬੀਹਾ ਗੈਂਗ ਦੇ 4 ਗੈਂਗਸਟਰ ਕੀਤੇ ਕਾਬੂ, ਹਥਿਆਰ ਤੇ ਕਾਰਤੂਸ ਬਰਾਮਦ  Bambiha Gang के 4 बदमाश हथियारों समेत गिरफ्तार,

ਪੰਜਾਬ ਪੁਲਸ ਨੇ ਬੰਬੀਹਾ ਗੈਂਗ ਦੇ 4 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਐਂਟੀ ਗੈਂਗਸਟਰ ਟਾਸਕ ਫੋਰਸ (AGTF) Punjab ਤੇ ਐਸ ਏ ਐਸ ਨਗਰ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇਹ ਕਾਰਵਾਈ ਕੀਤੀ ਹੈ। ਇਸ ਦੌਰਾਨ ਬੰਬੀਹਾ ਗੈਂਗ ਦੇ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

In a major breakthrough, #AGTF-Punjab in a joint operation with SAS Nagar Police have arrested 4 key operatives of Bambiha Gang. The arrested criminals were being handled by the absconding foreign based gangster Gaurav Kumar @ Lucky Patyal (1/3) pic.twitter.com/bruESApfGp

— DGP Punjab Police (@DGPPunjabPolice) October 20, 2023

ਲੱਕੀ ਪਟਿਆਲ ਦਾ ਸੀ ਕੰਟਰੋਲ

ਦੱਸਿਆ ਜਾ ਰਿਹਾ ਕਿ ਫੜੇ ਗਏ ਗੈਂਗਸਟਰਾਂ ਨੂੰ ਭਗੌੜਾ ਵਿਦੇਸ਼ੀ ਗੈਂਗਸਟਰ ਗੌਰਵ ਕੁਮਾਰ ਉਰਫ ਲੱਕੀ ਪਟਿਆਲ ਕੰਟਰੋਲ ਕਰ ਰਿਹਾ ਸੀ।ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਲੱਕੀ ਪਟਿਆਲ ਨੇ ਗ੍ਰਿਫ਼ਤਾਰ ਕੀਤੇ ਗੈਂਗਸਟਾਂ ਨੂੰ ਖਾਸ ਨਿਸ਼ਾਨੇ ’ਤੇ ਹਮਲਾ ਕਰਨ ਦਾ ਕੰਮ ਸੌਂਪਿਆ ਸੀ। 

 

ਹਥਿਆਰ ਤੇ ਕਾਰਤੂਸ ਬਰਾਮਦ

ਇਸ ਦੌਰਾਨ ਉਨਾਂ ਕੋਲੋਂ 4 ਪਿਸਟਲਾਂ ਤੇ 25 ਦੇ ਲਗਭਗ ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ। ਇਸ ਸਬੰਧੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ਉਤੇ ਟਵੀਟ ਕਰ ਕੇ ਦਿੱਤੀ।

'Bambiha Gang 4 Arrested','Bambiha Gang','Punjab Police','AGTF','DGP Gaurav Yadav','Latest News','Punjab',''

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY