• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ 2 ਦਿਨ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ALERT

पंजाब में 2 दिन बारिश का अलर्ट,
10/21/2023 4:03:20 PM Raj     Punjab Weather Update, Punjab Weather, Punjab Rain,    ਪੰਜਾਬ 'ਚ 2 ਦਿਨ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ALERT   पंजाब में 2 दिन बारिश का अलर्ट,

ਪੰਜਾਬ 'ਚ ਵੈਸਟਰਨ ਡਿਸਟਰਬੈਂਸ ਕਾਰਨ ਆਉਣ ਵਾਲੇ ਦਿਨਾਂ 'ਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਸੂਬੇ ਦੇ ਕਈ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ। ਜਿਸ ਕਾਰਨ ਲੋਕਾਂ ਨੂੰ ਥੋੜੀ ਠੰਡ ਮਹਿਸੂਸ ਹੋਵੇਗੀ।

10 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ 

ਸੂਬੇ 'ਚ ਸ਼ਨੀਵਾਰ ਨੂੰ ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਐਤਵਾਰ ਨੂੰ ਜਲੰਧਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਤਾਪਮਾਨ ਵਿੱਚ ਆਵੇਗੀ  ਗਿਰਾਵਟ 

ਮੌਸਮ ਵਿਭਾਗ ਮੁਤਾਬਕ ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ। ਪੰਜਾਬ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ (32.8 ਡਿਗਰੀ ਸੈਲਸੀਅਸ) ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 28.8, ਲੁਧਿਆਣਾ 27.8, ਪਟਿਆਲਾ 30.1, ਜਲੰਧਰ 27.3, ਰੋਪੜ 27.7, ਪਠਾਨਕੋਟ 30.1, ਬਠਿੰਡਾ 28.0, ਐਸਬੀਐਸ ਨਗਰ 28.0, ਬਰਨਾਲਾ 27.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।






 

'Punjab Weather Update','Punjab Weather','Punjab Rain',''

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY