ਪੰਜਾਬ ਸਰਕਾਰ ਨੇ ਸੂਬੇ ਵਿੱਚ 28 ਦਸੰਬਰ 2023 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦੱਸ ਦੇਈਏ ਕਿ ਸ਼ਹੀਦੀ ਸਭਾ ਸ੍ਰੀ ਫਤਹਿਗੜ੍ਹ ਸਾਹਿਬ 2023 ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਇਹ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਨੇ ਸੂਬੇ ਵਿੱਚ 28 ਦਸੰਬਰ 2023 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਦੱਸ ਦੇਈਏ ਕਿ ਸ਼ਹੀਦੀ ਸਭਾ ਸ੍ਰੀ ਫਤਹਿਗੜ੍ਹ ਸਾਹਿਬ 2023 ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਇਹ ਐਲਾਨ ਕੀਤਾ ਹੈ।