ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਾਰੀਆਂ ਸਰਕਾਰੀ ਛੁੱਟੀਆਂ ਬਾਰੇ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਲਿਸਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ।