• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸਕੂਲਾਂ 'ਚ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੂੰ 21 ਜਨਵਰੀ ਤੱਕ ਛੁੱਟੀਆਂ, ਪੰਜਾਬ ਸਰਕਾਰ ਨੇ ਹੁਕਮ ਕੀਤੇ ਜਾਰੀ

पंजाब सरकार ने 21 जनवरी तक बढ़ाई छुट्टियां,
1/14/2024 5:50:53 PM Raj     Punjab government, holidays, School Holidays,     ਸਕੂਲਾਂ 'ਚ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੂੰ 21 ਜਨਵਰੀ ਤੱਕ ਛੁੱਟੀਆਂ, ਪੰਜਾਬ ਸਰਕਾਰ ਨੇ ਹੁਕਮ ਕੀਤੇ ਜਾਰੀ    पंजाब सरकार ने 21 जनवरी तक बढ़ाई छुट्टियां,

ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਕਾਰਣ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।   

ਇਹ ਫੈਸਲਾ ਕੜਾਕੇ ਦੀ ਪੈ ਰਹੀ ਠੰਡ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ।  

ਸਕੂਲਾਂ ਦੀ ਟਾਈਮਿੰਗ

ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024…

— Harjot Singh Bains (@harjotbains) January 14, 2024

 ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਭਲਕੇ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ।

ਡਬਲ ਸ਼ਿਫਟ ਵਾਲੇ ਸਕੂਲ

ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।





 

'Punjab government','holidays','School Holidays',''

Please Comment Here

Similar Post You May Like

Recent Post

  • BIG BOSS-13 'ਚ ਨਜ਼ਰ ਆ ਚੁੱਕੀ Shefali Jariwala ਦਾ 42 ਸਾਲ ਦੀ ਉਮਰ 'ਚ ਦੇਹਾਂਤ ...

  • ਜਲੰਧਰ ਦੇ ਜਯੋਤੀ ਨਗਰ 'ਚ ਲੁਟੇਰਾ ਐਕਟਿਵਾ ਸਵਾਰ ਔਰਤ ਦਾ ਪਰਸ ਖੋਹ ਕੇ ਫਰਾਰ, ਘਟਨਾ CCTV 'ਚ ਕੈਦ...

  • ਜਲੰਧਰ-ਤਰਨਤਾਰਨ 'ਚ ਜਲਦ ਹੋ ਸਕਦੇ By Election!, ਲਿਆ ਜਾ ਸਕਦਾ ਫੈਸਲਾ...

  • CM ਮਾਨ ਨੇ ਕੀਤਾ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ...

  • ਜਲੰਧਰ ਨਗਰ ਨਿਗਮ ਯੂਨੀਅਨ ਦੀ ਪ੍ਰਸ਼ਾਸਨ ਨਾਲ ਮੀਟਿੰਗ, ਸਰਕਾਰ ਜਲਦੀ ਹੀ ਪੰਜਾਬ 'ਚ ਠੇਕੇਦਾਰਾਂ ਨੂੰ ਕਰੇਗੀ ਪੱਕਾ ...

  • ਪੰਜਾਬ 'ਚ AAP ਵਿਧਾਇਕ ਦਾ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ...

  • ਜਲੰਧਰ 'ਚ ਵੱਡੀ ਲਾਪ੍ਰਵਾਹੀ! ਫਾਟਕ ਬੰਦ ਕਰਨ ਦੀ ਬਜਾਏ ਸੁੱਤਾ ਰਿਹਾ ਗੇਟਮੈਨ, ਉਧਰੋਂ ਆ ਗਈ ਟਰੇਨ ਤੇ ਫੇਰ......

  • ਜਲੰਧਰ 'ਚ ਗਰਭਵਤੀ ਮਹਿਲਾ ਨਾਲ ਕੁੱਟਮਾਰ, ਸਹੁਰਾ ਪਰਿਵਾਰ 'ਤੇ ਲਗਾਏ ਦੋਸ਼ ...

  • ਜਗਨਨਾਥ ਰੱਥ ਯਾਤਰਾ ਦੌਰਾਨ ਹਾਥੀ ਬੇਕਾਬੂ, ਮਚੀ ਹਫੜਾ-ਦਫੜੀ ,ਕਈ ਲੋਕ ਜ਼ਖਮੀ, ਦੇਖੋ VIDEO...

  • CM ਕਾਫਲੇ ਦੀਆਂ ਗੱਡੀਆਂ 'ਚ ਡੀਜ਼ਲ ਦੀ ਥਾਂ ਭਰਿਆ ਪਾਣੀ, 19 ਗੱਡੀਆਂ ਇੱਕੋ ਸਮੇਂ ਹੋਈਆਂ ਬੰਦ, ਪੈਟਰੋਲ ਪੰਪ ਸੀਲ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY