ਚੰਡੀਗੜ੍ਹ ਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੀਟਿੰਗ ਸਿਵਲ ਸਕੱਤਰੇਤ ਵਿਚ ਹੋਈ। ਇਸ ਦੌਰਾਨ ਸਰਦ ਰੁੱਤ ਦੇ ਇਜਲਾਸ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ Harpal Singh Cheema ਦੀ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਤੋਂ Live https://t.co/7xRkTTSBPk — AAP Punjab (@AAPPunjab) November 20, 2023 ਦੱਸ ਦੇਈਏ ਕਿ 28 ਤੇ 29 ਨਵੰਬਰ ਨੂੰ ਦੋ ਦਿਨਾਂ ਦਾ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੋਵੇਗਾ।
ਚੰਡੀਗੜ੍ਹ ਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੀਟਿੰਗ ਸਿਵਲ ਸਕੱਤਰੇਤ ਵਿਚ ਹੋਈ। ਇਸ ਦੌਰਾਨ ਸਰਦ ਰੁੱਤ ਦੇ ਇਜਲਾਸ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ Harpal Singh Cheema ਦੀ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਤੋਂ Live https://t.co/7xRkTTSBPk — AAP Punjab (@AAPPunjab) November 20, 2023
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ Harpal Singh Cheema ਦੀ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਤੋਂ Live https://t.co/7xRkTTSBPk
ਦੱਸ ਦੇਈਏ ਕਿ 28 ਤੇ 29 ਨਵੰਬਰ ਨੂੰ ਦੋ ਦਿਨਾਂ ਦਾ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੋਵੇਗਾ।