• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ ਮਾਨਸਾ ਦਾ ਅਗਨੀਵੀਰ , ਅੰਮ੍ਰਿਤਪਾਲ ਸਿੰਘ ਜੰਮੂ 'ਚ ਹੋਇਆ ਸ਼ਹੀਦ

पंजाब का जवान जम्मू में शहीद,
10/13/2023 11:15:13 PM Raj     Jammu, punjabi soldier, today news, hindi news     ਪੰਜਾਬ ਦੇ ਮਾਨਸਾ ਦਾ ਅਗਨੀਵੀਰ , ਅੰਮ੍ਰਿਤਪਾਲ ਸਿੰਘ ਜੰਮੂ 'ਚ ਹੋਇਆ ਸ਼ਹੀਦ  पंजाब का जवान जम्मू में शहीद,

ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਗੋਲੀ ਲੱਗਣ ਨਾਲ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ 11 ਅਕਤੂਬਰ ਨੂੰ ਡਿਊਟੀ ਦੌਰਾਨ ਗੋਲੀ ਲੱਗੀ ਸੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। 20 ਸਾਲਾਂ ਅੰਮ੍ਰਿਤਪਾਲ ਸਿੰਘ ਦਾ ਅੱਜ ਪਿੰਡ ਕੋਟਲੀ ਵਿੱਚ ਸੰਸਕਾਰ ਕਰ ਦਿੱਤਾ ਗਿਆ।


ਘਰ ਵਿੱਚ ਖੁਸ਼ੀ ਦੀ ਥਾਂ ਸੋਗ ਦਾ ਮਾਹੌਲ


ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਅਗਨੀਵੀਰ ਦੇ ਅਹੁਦੇ 'ਤੇ ਭਰਤੀ ਹੋਏ ਅੰਮ੍ਰਿਤਪਾਲ ਨੇ ਡੇਢ ਮਹੀਨਾ ਪਹਿਲਾਂ ਟਰੇਨਿੰਗ ਤੋਂ ਬਾਅਦ ਛੁੱਟੀ ਲੈ ਕੇ ਜੰਮੂ-ਕਸ਼ਮੀਰ 'ਚ ਡਿਊਟੀ ਲਈ ਗਿਆ ਸੀ। ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਨੇ ਆਪਣੀ ਭੈਣ ਦੇ ਵਿਆਹ ਲਈ 2 ਦਿਨ ਬਾਅਦ ਛੁੱਟੀ ’ਤੇ ਆਉਣਾ ਸੀ ਪਰ ਅੱਜ ਘਰ ਵਿੱਚ ਖੁਸ਼ੀ ਦੀ ਥਾਂ ਸੋਗ ਦਾ ਮਾਹੌਲ ਹੈ।

'Jammu','punjabi soldier','today news','hindi news'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • पंजाब का जवान जम्मू में शहीद,

    पंजाब का जवान जम्मू में शहीद, माता-पिता का था इकलौता बेटा

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

  •  चार दिन के मासूम और पत्नी को घर से निकाला,

    चार दिन के मासूम और पत्नी को घर से निकाला, ठंड से बच्चे की मौत, पत्नी का आरोप - साली से शादी करना चाहता है पति

  •  Bathinda Fire News:

    Bathinda Fire News: बठिंडा रेलवे स्टेशन पर तेल टैंकर में लगी आग, मचा हड़कंप, देखें VIDEO

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY