ਖਬਰਿਸਤਾਨ ਨੈਂੱਟਵਰਕ ਜਲੰਧਰ- ਇਸ ਵੇਲੇ ਇਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਪੰਜਾਬੀ ਕਾਮੇਡੀਅਨ ਤੇ ਅਦਾਕਾਰ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬੀ ਅਦਾਕਾਰ ਅੰਮ੍ਰਿਤਪਾਲ ਛੋਟੂ ਇਸ ਦੁਨੀਆ ਵਿਚ ਨਹੀਂ ਰਿਹਾ।
ਦੱਸ ਦੇਈਏ ਕਿ ਅੰਮ੍ਰਿਤਪਾਲ ਛੋਟੂ ਆਪਣੀ ਕਾਮੇਡੀ ਲਈ ਜਾਣਿਆ ਜਾਂਦਾ ਸੀ ਅਤੇ ਉਸ ਨੇ ਕਈ ਪੰਜਾਬੀ ਫਿਲਮਾਂ ਵਿੱਚ ਵੀ ਕੰਮ ਕੀਤਾ ਸੀ। ਇਸ ਤੋਂ ਇਲਾਵਾ ਹੋਰ ਵੀ ਕਾਮੇਡੀ ਪ੍ਰੋਗਰਾਮ ਵਿਚ ਉਹ ਲੋਕਾਂ ਡਿੱਢੀ ਪੀੜਾਂ ਪਾਉਣ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੀ ਮੌਤ ਦਾ ਕਾਰਣ ਫਿਲਹਾਲ ਸਾਹਮਣੇ ਨਹੀਂ ਆਇਆ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ