ਪੰਜਾਬ 'ਚ ਭਾਜਪਾ OBC ਮੋਰਚਾ ਦੇ ਸਕੱਤਰ ਤੇ SC ਵਿੰਗ ਦੋਆਬਾ ਦੇ ਜਨਰਲ ਸਕੱਤਰ AAP 'ਚ ਹੋਏ ਸ਼ਾਮਲ
ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਦੋਵਾਂ ਨੇ ਜਲੰਧਰ ਤੋਂ 'ਆਪ' ਉਮੀਦਵਾਰ ਦੀ ਮੌਜੂਦਗੀ 'ਚ ਸ਼ਿਰਕਤ ਕੀਤੀ। ਗੁਰਦਾਸਪੁਰ 'ਚ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਦੇ ਮੁਖੀ ਰਾਹੁਲ ਸ਼ਰਮਾ ਵੀ 'ਆਪ' 'ਚ ਸ਼ਾਮਲ ਹੋ ਗਏ ਹਨ।
'AAP','Punjab BJP OBC Morcha secretary','NSUI','Hindi News'