• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ-ਚੰਡੀਗੜ੍ਹ 'ਚ 6 ਦਸੰਬਰ ਨੂੰ ਰਹੇਗੀ ਛੁੱਟੀ, ਇਹ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ

पंजाब - चंडीगढ़ में 6 दिसंबर को छुट्टी का ऐलान,
11/30/2024 12:41:27 PM Kushi Rajput     Holiday declared in Chandigarh , Punjab Holiday, institutions will remain closed, Shri Guru Teg Bahadur Ji, Holiday on the occasion of Martyrdom Day of Shri Guru Teg Bahadur Ji    ਪੰਜਾਬ-ਚੰਡੀਗੜ੍ਹ 'ਚ 6 ਦਸੰਬਰ ਨੂੰ ਰਹੇਗੀ ਛੁੱਟੀ, ਇਹ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ  पंजाब - चंडीगढ़ में 6 दिसंबर को छुट्टी का ऐलान,

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ਼ ਦੇਈਏ ਕਿ ਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਛੁੱਟੀ ਰਹੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਹੈ ਛੁੱਟੀ

ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ ਪਰ ਹੁਣ ਇਸ ਨੂੰ ਬਦਲ ਕੇ 6 ਦਸੰਬਰ 2024 ਕਰ ਦਿੱਤਾ ਗਿਆ ਹੈ।




 

'Holiday declared in Chandigarh','Punjab Holiday','institutions will remain closed','Shri Guru Teg Bahadur Ji','Holiday on the occasion of Martyrdom Day of Shri Guru Teg Bahadur Ji'

Please Comment Here

Similar Post You May Like

  • पंजाब में 28 दिसंबर को रहेगी छुट्टी,

    पंजाब में 28 दिसंबर को रहेगी छुट्टी, CM भगवंत मान ने किया ऐलान

  • पंजाब के इस जिले में 23 सितंबर को रहेगी छुट्टी,

    पंजाब के इस जिले में 23 सितंबर को रहेगी छुट्टी, सरकार ने किया ऐलान

  • Punjab Holiday :

    Punjab Holiday : पंजाब में 1 से लेकर 6 तक छुट्टी का ऐलान, Notificaton जारी

  • पंजाब में 17 अक्टूबर को सरकारी छुट्टी का ऐलान

    पंजाब में 17 अक्टूबर को सरकारी छुट्टी का ऐलान , बंद रहेंगे स्कूल-कॉलेज, बैंक व दफ्तर

  • Punjab Holiday :

    Punjab Holiday : पंजाब में 2 दिन छुट्टी का ऐलान, बंद रहेंगे ये संस्थान, देखे List

  •  Punjab Holiday :

    Punjab Holiday : पंजाब में एक साथ 3 छुट्टियां, स्कूल-कॉलेज, सरकारी संस्थान रहेंगे बंद

  •   Punjab Holiday :

    Punjab Holiday : पंजाब में 15 नवंबर को छुट्टी का ऐलान, बंद रहेंगे स्कूल - कॉलेज और दफ्तर

  •  पंजाब में 16, 17 की छुट्टी के बाद 20 नवंबर को भी छुट्टी का ऐलान,

    पंजाब में 16, 17 की छुट्टी के बाद 20 नवंबर को भी छुट्टी का ऐलान, Notification जारी

  • Punjab Holiday :

    Punjab Holiday : पंजाब सरकार ने किया छुट्टी का ऐलान, जानिए क्यों

  •  Punjab Holiday :

    Punjab Holiday : पंजाब में 20 नवंबर की छुट्टी का ऐलान, Notification जारी

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY