• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਵਿਧਾਇਕ ਅੰਮ੍ਰਿਤਪਾਲ ਸਿੰਘ ਦਾ ਕਾਫਲਾ ਭਿਆਨਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਜਾਨ

Punjab  :
1/11/2025 1:19:55 PM Kushi Rajput     MLA Amritpal Singh, Amritpal Singh car meets with a horrific accident, Punjab MLA , breaking news     ਵਿਧਾਇਕ ਅੰਮ੍ਰਿਤਪਾਲ ਸਿੰਘ ਦਾ ਕਾਫਲਾ ਭਿਆਨਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਜਾਨ  Punjab  :

ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਕਾਫਲਾ ਹਾਦਸੇ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਦੇ ਕਾਫਲੇ ਦੀ ਇਕ ਕਾਰ ਨਾਲ ਦਿੱਲੀ ਜਾਂਦੇ ਸਮੇਂ ਭਿਆਨਕ ਹਾਦਸੇ ਵਾਪਰਿਆ। 

ਵਾਲ-ਵਾਲ ਹੋਇਆ ਬਚਾਅ

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਏ ਕਿਉਂਕਿ ਉਹ ਦੂਜੀ ਕਾਰ ਵਿੱਚ ਸਫ਼ਰ ਕਰ ਰਹੇ ਸਨ। ਕਾਫਲੇ ਦੀ ਕਿਸੇ ਹੋਰ ਗੱਡੀ ਹਾਦਸਾਗ੍ਰਸਤ ਹੋਈ।

ਹਰਿਆਣਾ ਦੇ ਜੀਂਦ ਵਿਚ ਵਾਪਰਿਆ ਹਾਦਸਾ

ਇਹ ਹਾਦਸਾ ਹਰਿਆਣਾ ਦੇ ਜੀਂਦ ਨੇੜੇ ਵਾਪਰਿਆ। ਹਾਲਾਂਕਿ, ਇਸ ਹਾਦਸੇ ਵਿੱਚ ਵਿਧਾਇਕ ਵਾਲ-ਵਾਲ ਬਚ ਗਏ। ਉਨ੍ਹਾਂ ਦਾ ਗੰਨਮੈਨ, ਜੋ ਸਰਕਾਰੀ ਗੱਡੀ ਵਿੱਚ ਯਾਤਰਾ ਕਰ ਰਿਹਾ ਸੀ, ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

'MLA Amritpal Singh','Amritpal Singh car meets with a horrific accident','Punjab MLA','breaking news'

Please Comment Here

Similar Post You May Like

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

  • पंजाब में बरातियों से भरी इनोवा कार पानी में बही,

    पंजाब में बरातियों से भरी इनोवा कार पानी में बही, 9 के शव बरामद, 2 अभी भी लापता

  • Punjab  :

    Punjab : विधायक अमृतपाल सिंह की गाड़ी भयानक हादसे का शिकार, बाल बची जान

  • मशहूर सूफ़ी गायक Hans Raj Hans पर टूटा दुखों का पहाड़,

    मशहूर सूफ़ी गायक Hans Raj Hans पर टूटा दुखों का पहाड़, परिवार के इस सदस्य की हुई मौ'त

Recent Post

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY