• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫਤਾਰ ,3 ਦੇਸੀ ਪਿਸਤੌਲ ਅਤੇ 15 ਕਾਰਤੂਸ ਬਰਾਮਦ

पंजाब पुलिस ने गैंगस्टर लॉरेंस बिश्नोई के 2 साथी किए गिरफ्तार
7/18/2024 4:36:39 PM Ojasvi Kaushal     Punjab Police, Gangster Lawrence Bishnoi, DGP Gaurav Yadav, Babbar Khalsa, Shahid Bhagat Singh Nagar, Hindi News    ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫਤਾਰ ,3 ਦੇਸੀ ਪਿਸਤੌਲ ਅਤੇ 15 ਕਾਰਤੂਸ ਬਰਾਮਦ   पंजाब पुलिस ने गैंगस्टर लॉरेंस बिश्नोई के 2 साथी किए गिरफ्तार

ਪੰਜਾਬ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਹੁਣ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ ਤੋਂ ਗੈਂਗਸਟਰ ਲਾਰੈਂਸ ਅਤੇ ਅਨਮੋਨ ਬਿਸ਼ਨੋਈ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਤਿੰਨ ਦੇਸੀ ਪਿਸਤੌਲ ਅਤੇ 15 ਕਾਰਤੂਸ ਬਰਾਮਦ ਹੋਏ ਹਨ।

ਇਸ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਉਹ ਕਿਹੜੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੀ।

— DGP Punjab Police (@DGPPunjabPolice) July 18, 2024

ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦਾ ਕੀਤਾ ਸੀ ਪਰਦਾਫਾਸ਼ 

ਦੱਸ ਦਈਏ ਕਿ ਇਸ ਤੋਂ ਪਹਿਲਾਂ  ਅੰਮ੍ਰਿਤਸਰ ਪੁਲਸ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ 'ਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸਮਰਥਕ ਅੱਤਵਾਦੀ ਮਾਡਿਊਲ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ ਇਕ ਪਿਸਤੌਲ, 2 ਮੈਗਜ਼ੀਨ, 9 ਜਿੰਦਾ ਗੋਲੀਆਂ ਅਤੇ 1 ਖਾਲੀ ਗੋਲੀ ਦਾ ਖੋਲ ਬਰਾਮਦ ਹੋਇਆ ਹੈ।

'Punjab Police','Gangster Lawrence Bishnoi','DGP Gaurav Yadav','Babbar Khalsa','Shahid Bhagat Singh Nagar','Hindi News'

Please Comment Here

Similar Post You May Like

  • जालंधर पहुंचे DGP गौरव यादव,

    जालंधर पहुंचे DGP गौरव यादव, मनाया 64वां पुलिस यादगार दिवस

  • पंजाब पुलिस के चर्चित  पुलिस गुरमीत Pinky Cat का निधन,

    पंजाब पुलिस के चर्चित पुलिस गुरमीत Pinky Cat का निधन, डेंगू ने ली जान

  • पंजाब पुलिस की बड़ी कार्रवाई, BKI के 4 गैंग्स्टर्स अरेस्ट,

    पंजाब पुलिस की बड़ी कार्रवाई, BKI के 4 गैंग्स्टर्स अरेस्ट, विदेशी हथियारों समेत कारतूस बरामद

  • Drugs मामले में कोर्ट में पेश नहीं हुए पुलिस अधिकारी,

    Drugs मामले में कोर्ट में पेश नहीं हुए पुलिस अधिकारी, पंजाब सरकार ने लिया सख्त एक्शन का फैसला

  • त्यौहारी मौसम में DGP गौरव यादव ने

    त्यौहारी मौसम में DGP गौरव यादव ने बच्चों के लिए जारी की ख़ास हिदायतें

  •  गैंगस्टर लॉरेंस बिश्नोई अब एक साल तक कोर्ट में नहीं होंगे पेश,

    गैंगस्टर लॉरेंस बिश्नोई अब एक साल तक कोर्ट में नहीं होंगे पेश, केंद्र सरकार ने लिया फैसला

  • DGP गौरव यादव ने 11 जिलों के SSP को भेजा नोटिस,

    DGP गौरव यादव ने 11 जिलों के SSP को भेजा नोटिस, मांगा जवाब

  • PM मोदी की सुरक्षा चूक मामले में पंजाब पुलिस ने बड़ा एक्शन,

    PM मोदी की सुरक्षा चूक मामले में पंजाब पुलिस ने बड़ा एक्शन, इस अधिकारी को किया सस्पेंड

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY