• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਨਾਜਾਇਜ਼ ਹਥਿਆਰਾਂ ਸਮੇਤ ਇਕ ਗ੍ਰਿਫਤਾਰ, ਇਸ ਗੈਂਗ ਨਾਲ ਜੁੜੇ ਲਿੰਕ

पंजाब पुलिस को मिली बड़ी कामयाबी,
4/22/2024 3:52:12 PM Kushi Rajput         ਨਾਜਾਇਜ਼ ਹਥਿਆਰਾਂ ਸਮੇਤ ਇਕ ਗ੍ਰਿਫਤਾਰ, ਇਸ ਗੈਂਗ ਨਾਲ ਜੁੜੇ ਲਿੰਕ  पंजाब पुलिस को मिली बड़ी कामयाबी,

ਪੰਜਾਬ ਡੀਜੀਪੀ ਗੌਰਵ ਯਾਦਵ ਦੀ ਟੀਮ ਨੇ ਅੰਤਰਰਾਜੀ ਹਥਿਆਰਾਂ ਦੀ ਕਾਰਟੇਲ ਚਲਾਉਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ 6 ਪਿਸਤੌਲ, 10 ਜ਼ਿੰਦਾ ਕਾਰਤੂਸ ਤੇ 10 ਮੈਗਜ਼ੀਨ ਬਰਾਮਦ ਹੋਏ ਹਨ। ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਉਰਫ਼ ਨਵਾਬ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਐਕਸ ਉਤੇ ਦਿੱਤੀ।

In a major breakthrough, @sasnagarpolice apprehends Malkeet Singh @ Nawab operating an interstate arms cartel along with Gamdoor Singh @ vicky and recovers 6 pistols, 10 live cartridges and 10 pistol magazines from them

Accused Malkeet Singh @ Nawab is an associate and member of… pic.twitter.com/TAPG2JMv9H

— DGP Punjab Police (@DGPPunjabPolice) April 22, 2024

ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਲਿਖਿਆ ਕਿ ਗਮਦੂਰ ਸਿੰਘ ਉਰਫ ਵਿੱਕੀ ਦੇ ਨਾਲ ਅੰਤਰਰਾਜੀ ਹਥਿਆਰਾਂ ਨੂੰ ਸਪਲਾਈ ਕਰਨ ਵਾਲੇ ਮਲਕੀਤ ਸਿੰਘ ਉਰਫ ਨਵਾਬ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਸ ਕੋਲੋਂ ਇਕ ਪਿਸਤੌਲ, 10 ਜ਼ਿੰਦਾ ਕਾਰਤੂਸ ਅਤੇ 10 ਪਿਸਤੌਲ ਦੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ।  ਨਵਾਬ ਗੋਪੀ ਘਨਸ਼ਾਮਪੁਰੀਆ ਤੇ ਹੈਰੀ ਚੱਠਾ ਗੈਂਗ ਦਾ ਸਾਥੀ ਅਤੇ ਮੈਂਬਰ ਹੈ। ਇਸ ਦੇ ਨਾਲ ਹੀ ਨਵਾਬ ਖਿਲਾਫ ਪਹਿਲਾਂ ਹੀ 30 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਸ ਗਿਰੋਹ ਤੋਂ ਹੁਣ ਤੱਕ 100 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।



 

''

Please Comment Here

Similar Post You May Like

Recent Post

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY