• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Punjab School Time Change: ਪੰਜਾਬ ਦੇ ਸਕੂਲਾਂ ਦਾ 1 ਨਵੰਬਰ ਤੋਂ ਬਦਲ ਰਿਹੈ ਸਮਾਂ, ਠੰਡ ਦੇ ਰਹੀ ਦਸਤਕ

Punjab School Timing Change : पंजाब में स्कूलों का 1 नवंबर से बदलने जा रहा समय,
10/29/2024 12:33:32 PM Ojasvi Kaushal     Punjab, Schools Timing Change, Schools Timing, November, Government Schools, Hindi News    Punjab School Time Change: ਪੰਜਾਬ ਦੇ ਸਕੂਲਾਂ ਦਾ 1 ਨਵੰਬਰ ਤੋਂ ਬਦਲ ਰਿਹੈ ਸਮਾਂ, ਠੰਡ ਦੇ ਰਹੀ ਦਸਤਕ   Punjab School Timing Change : पंजाब में स्कूलों का 1 नवंबर से बदलने जा रहा समय,

ਪੰਜਾਬ ਸਰਕਾਰ ਨੇ ਸਕੂਲਾਂ ਦਾ 1 ਨਵੰਬਰ ਤੋਂ ਸਕੂਲਾਂ ਦਾ  ਸਮਾਂ ਬਦਲ ਦਿੱਤਾ ਹੈ। ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਵਾਲਾ ਹੈ। ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸੂਬੇ ਦੇ ਸਕੂਲ ਸਵੇਰੇ 9 ਵਜੇ ਸ਼ੁਰੂ ਹੋ ਕੇ ਦੁਪਹਿਰ 3 ਵਜੇ ਸਮਾਪਤ ਹੋਣਗੇ।

ਸਮਾਂ ਸੈਸ਼ਨ 3 ਵਾਰ ਬਦਲਦਾ 

ਦੱਸ ਦੇਈਏ ਕਿ ਪੂਰੇ ਪੰਜਾਬ 'ਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ 'ਤੇ ਇਹ ਹੁਕਮ ਲਾਗੂ ਹੋਣਗੇ। ਸਕੂਲ ਦਾ ਸਮਾਂ ਤੇ ਸੈਸ਼ਨ 3 ਵਾਰ ਬਦਲਦੇ ਹਨ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ।

ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਤੋਂ 2:30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਤੋਂ ਦੁਪਹਿਰ 2:50 ਵਜੇ ਤੱਕ ਹੈ।

ਨਵੰਬਰ ਤੋਂ ਲੈ ਕੇ ਫਰਵਰੀ ਤੱਕ ਲਾਗੂ ਰਹੇਗਾ ਇਹ ਸਮਾਂ 

1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਰਹਿੰਦਾ ਹੈ।

'Punjab','Schools Timing Change','Schools Timing','November','Government Schools','Hindi News'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • CM ਭਗਵੰਤ ਮਾਨ ਨੇ PM ਮੋਦੀ ਨੂੰ ਲਿਖਿਆ ਪੱਤਰ, ਹੜ੍ਹ ਨਾਲ ਨਜਿੱਠਣ ਲਈ ਮੰਗੀ ਮਦਦ ...

  • ਜਲੰਧਰ 'ਚ ਮੀਂਹ ਵਿਚਾਲੇ ਇੱਕ ਹੋਰ ਨਸ਼ਾ ਤਸਕਰ ਦਾ ਢਾਹਿਆ ਘਰ, ਦੋਸ਼ੀ ਖਿਲਾਫ਼ 5 ਮਾਮਲੇ ਦਰਜ...

  • LANDSLIDE ਤੋਂ ਬਾਅਦ, ਵੈਸ਼ਨੋ ਦੇਵੀ ਯਾਤਰਾ 6ਵੇਂ ਦਿਨ ਵੀ ਮੁਲਤਵੀ, ਜੰਮੂ ਵਿੱਚ NH 'ਤੇ ਫਸੇ 800 ਫਲਾਂ ਦੇ ਟਰੱਕ ...

  • Rules Change:ਭਲਕੇ ਤੋਂ ਬਦਲ ਜਾਣਗੇ ਇਹ ਨਿਯਮ, ਜੇਬ 'ਤੇ ਪਵੇਗਾ ਅਸਰ!...

  • ਪੰਜਾਬ 'ਚ ਅੱਜ ਫਿਰ ਪਵੇਗਾ ਭਾਰੀ ਮੀਂਹ, ਦਰਿਆਵਾਂ 'ਚ ਵਧਿਆ ਪਾਣੀ ਦਾ ਪੱਧਰ , 1 ਹਜ਼ਾਰ ਤੋਂ ਵੱਧ ਪਿੰਡ ਪ੍ਰਭਾਵਤ ...

  • AIR INDIA ਦੇ ਪਲੇਨ ਦੇ ਇੰਜਣ 'ਚ ਲੱਗੀ ਅੱਗ, ਐਮਰਜੈਂਸੀ ਲੈਂਡਿਗ ਕਰਵਾਈ ...

  • RAIN ALERT : ਆਉਣ ਵਾਲੇ 3 ਘੰਟੇ ਜਲੰਧਰ ਸਮੇਤ ਪੰਜਾਬ ਲਈ ਭਾਰੀ! ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ...

  • ਜਲੰਧਰ 'ਚ ਡਾਇਰਿਆ ਦਾ ਪ੍ਰਕੋਪ, 35 ਤੋਂ ਵੱਧ ਲੋਕ ਬਿਮਾਰੀ ਦਾ ਸ਼ਿਕਾਰ ...

  • ਜਲੰਧਰ 'ਚ ਦੋਸਤਾਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ, ਮਰਨ ਤੋਂ ਪਹਿਲਾਂ LIVE ਹੋ ਕੇ ਲਾਏ ਇਹ ਦੋਸ਼ ...

  • ਜਲੰਧਰ 'ਚ ਦੋ ਧਿਰਾਂ ਵਿਚਾਲੇ ਵਿਵਾਦ ਦੌਰਾਨ ਚੱਲੀ ਗੋ/ਲੀ, 9 'ਤੇ FIR...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY