• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Punjab Summer Vacation 2025: ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ UPDATE

Punjab Summer Vacation 2025:
4/19/2025 5:56:54 PM Kushi Rajput     Punjab Summer Vacation, Summer Vacation, Big update, Punjab, Punjab Summer Vacation Big update, summer vacation in Punjab    Punjab Summer Vacation 2025: ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ UPDATE  Punjab Summer Vacation 2025:

ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ। ਅਕਾਦਮੀ ਕੈਲੰਡਰ ਦੇ ਅਨੁਸਾਰ, ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 27 ਮਈ, 2025 ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਹ ਛੁੱਟੀਆਂ 1 ਜੁਲਾਈ, 2025 ਤੱਕ ਹੋ ਸਕਦੀਆਂ ਹਨ। ਇਸ ਦੌਰਾਨ ਰਾਜ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਬੰਦ ਰਹਿਣਗੇ।

 ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਹੋ ਸਕਦੀਆਂ

ਪੰਜਾਬ ਵਿੱਚ ਵੱਧ ਰਹੇ ਤਾਪਮਾਨ ਅਤੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੇ ਪ੍ਰਕੋਪ ਨੂੰ ਦੇਖਜੇ ਹੋਏ 2025 ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਸਮੇਂ ਤੋਂ ਪਹਿਲਾਂ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਸਕੂਲ ਸਿੱਖਿਆ ਵਿਭਾਗ ਮੌਸਮ ਦੀ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ ਅਤੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਲਿਆ ਜਾ ਸਕਦਾ ਹੈ।

 ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 2024 ਵਿੱਚ ਸੂਬੇ ਭਰ ਵਿੱਚ ਭਿਆਨਕ ਗਰਮੀ ਕਾਰਨ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਸੀ। ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 21 ਮਈ ਤੋਂ 30 ਜੂਨ 2024 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ।


 

'Punjab Summer Vacation','Summer Vacation','Big update','Punjab','Punjab Summer Vacation Big update','summer vacation in Punjab'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY