• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਮਹਿਲਾ ਕਮਿਸ਼ਨ ਨੇ ਜਲੰਧਰ ਪੁਲਿਸ ਨੂੰ ਨੋਟਿਸ ਕੀਤਾ ਜਾਰੀ, ਜਾਣੋ ਕੀ ਹੈ ਪੂਰਾ ਮਮਲਾ

8/20/2025 1:18:14 PM Gagan Walia     Punjab Women Commission , raj lali gill , issues notice to Jalandhar Police, know what the whole matter,     ਪੰਜਾਬ ਮਹਿਲਾ ਕਮਿਸ਼ਨ ਨੇ ਜਲੰਧਰ ਪੁਲਿਸ ਨੂੰ ਨੋਟਿਸ ਕੀਤਾ ਜਾਰੀ, ਜਾਣੋ ਕੀ  ਹੈ ਪੂਰਾ ਮਮਲਾ  

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ਪੁਲਿਸ ਨੂੰ 19 ਸਾਲਾ ਲੜਕੀ ਨਾਲ ਰੇਪ ਮਾਮਲੇ 'ਚ ਨੋਟਿਸ ਜਾਰੀ ਕੀਤਾ ਹੈ। ਇਸ ਘਟਨਾ ਦਾ ਉਨ੍ਹਾਂ ਨੇ ਖੁਦ ਨੋਟਿਸ ਲਿਆ ਹੈ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਲੜਕੀ ਨਾਲ ਵਾਪਰੀ ਘਟਨਾ ਬਹੁਤ ਹੀ ਸ਼ਰਮਨਾਕ ਹੈ, ਅਤੇ ਮੁਲਜ਼ਮਾਂ ਨੂੰ ਕਿਸੇ ਵੀ ਹਾਲਤ 'ਚ ਬਖਸ਼ਿਆ ਨਹੀਂ ਜਾਵੇਗਾ। 

ਕਮਿਸ਼ਨ ਨੇ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ 22 ਅਗਸਤ ਤੱਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਵਿਸਤ੍ਰਿਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਕਿਹਾ ਹੈ ਕਿ ਪੀੜਤ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

ਇਹ ਹੈ ਪੂਰਾ ਮਾਮਲਾ 

ਜਾਣਕਾਰੀ ਅਨੁਸਾਰ19 ਸਾਲਾ ਪੀੜਤਾ ਨੂੰ ਨਸ਼ੀਲਾ ਪਦਾਰਥ ਪਿਲਾਇਆ ਅਤੇ ਫਿਰ ਬਲਾਤਕਾਰ ਕੀਤਾ ਗਿਆ ਅਤੇ ਵੀਡੀਓ ਬਣਾਈ ਗਈ। ਇਹ ਵੀਡੀਓ ਬਾਅਦ ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ, ਜਿਸ ਕਾਰਨ ਪੀੜਤਾ ਅਤੇ ਉਸਦਾ ਪਰਿਵਾਰ ਮਾਨਸਿਕ ਤੌਰ 'ਤੇ ਬਹੁਤ ਦੁਖੀ ਹੈ।

ਕਮਿਸ਼ਨ ਨੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੁੱਛਿਆ ਹੈ ਕਿ ਇੰਨੀ ਗੰਭੀਰ ਘਟਨਾ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੁਲਿਸ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਨਹੀਂ ਕਰਦੀ ਹੈ ਤਾਂ ਕਮਿਸ਼ਨ ਖੁਦ ਅੱਗੇ ਦਖਲ ਦੇਵੇਗਾ।

'Punjab Women Commission','raj lali gill','issues notice to Jalandhar Police','know what the whole matter',''

Please Comment Here

Similar Post You May Like

Recent Post

  • ਜਲੰਧਰ 'ਚ ਦੋ ਦਿਨਾਂ ਲਈ ਸ਼ਰਾਬ ਅਤੇ ਮਾਸ ਦੀ ਵਿਕਰੀ 'ਤੇ ਪਾਬੰਦੀ, ਸਕੂਲਾਂ 'ਚ ਅੱਧੀ ਛੁੱਟੀ ਦਾ ਐਲਾਨ...

  • ਜਲੰਧਰ 'ਚ WANTED ਦੋਸ਼ੀ ਨੇ ਖੁੱਲ੍ਹੇਆਮ ਕਰਵਾਇਆ ਦੁਸਹਿਰਾ ਦਾ ਆਯੋਜਨ, ਡੀਐਸਪੀ ਨੂੰ ਕੀਤਾ ਸਨਮਾਨਿਤ...

  • ਪੰਜਾਬ: ਮੁੱਖ ਮੰਤਰੀ ਮਾਨ ਦੀ ਰੈਲੀ 'ਚ ਜਾ ਰਹੀ ਬੱਸ 'ਤੇ ਹਮਲਾ, ਸਰਪੰਚ ਅਤੇ ਕਈ 'ਆਪ' ਵਰਕਰ ਜ਼ਖਮੀ...

  • ਕਾਂਗਰਸੀ ਵਿਧਾਇਕ ਹਸਪਤਾਲ 'ਚ ਭਰਤੀ, ਹਾਲਚਾਲ ਜਾਣਨ ਪਹੁੰਚੇ ਪ੍ਰਤਾਪ ਬਾਜਵਾ ਅਤੇ ਬਲਵੀਰ ਸਿੱਧੂ ...

  • ਜਲੰਧਰ: ਮਸ਼ਹੂਰ Heart Attack Parathe Wala ਦੇ ਬਾਹਰ ਭਾਰੀ ਹੰਗਾਮਾ, SHO 'ਤੇ ਲਗਾਏ ਦੋਸ਼ ...

  • ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ, ਆਉਣ ਵਾਲੇ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ...

  • ਪੰਜਾਬ 'ਚ 7,8 ਅਕਤੂਬਰ ਨੂੰ ਛੁੱਟੀ ਦਾ ਐਲਨ, ਬੰਦ ਰਹਿਣਗੇ ਇਹ ਅਦਾਰੇ ...

  • ਜਲੰਧਰ CP ਧਨਪ੍ਰੀਤ ਕੌਰ ਸੁਰਜੀਤ ਹਾਕੀ ਸੁਸਾਇਟੀ ਦੇ ਬਣੇ ਸਰਪ੍ਰਸਤ, SSP ਹਰਵਿੰਦਰ ਵਿਰਕ ਨੂੰ ਮਿਲੀ ਇਹ ਜ਼ਿੰਮੇਵਾਰੀ ...

  • ਜਲੰਧਰ PAP ਚੌਕ 'ਚ ਪੰਜਾਬ ਰੋਡਵੇਜ਼ ਬੱਸ ਦਾ ਡੀਜ਼ਲ ਟੈਂਕ ਹਾਈਵੇਅ 'ਤੇ ਡਿੱਗਾ, ਲੱਗਾ ਲੰਬਾ ਜਾਮ ...

  • ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ 'ਚ ਸ਼ਾਮਲ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY