• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, 5 ਜ਼ਿਲ੍ਹਿਆਂ ਦਾ AQI 400 ਤੋਂ ਪਾਰ

 दिवाली के बाद जहरीली हुई पंजाब की हवा,
11/1/2024 11:17:30 AM Kushi Rajput     Punjab air became poisonous after Diwali , AQI, fireworks, Punjab Pollution Weather Report, Diwali Crackers Burst, Weather of Punjab    ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, 5 ਜ਼ਿਲ੍ਹਿਆਂ ਦਾ AQI 400 ਤੋਂ ਪਾਰ   दिवाली के बाद जहरीली हुई पंजाब की हवा,

ਦੀਵਾਲੀ ਦੇ ਅਗਲੇ ਦਿਨ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਜ਼ਿਆਦਾਤਰ ਸ਼ਹਿਰਾਂ 'ਚ ਪ੍ਰਦੂਸ਼ਣ ਆਰੇਂਜ ਅਲਰਟ 'ਤੇ ਪਹੁੰਚ ਗਿਆ ਹੈ ਯਾਨੀ ਇੱਥੇ ਗਰੁੱਪ-1 ਦੀ ਸਤਿਥੀ ਲਾਗੂ ਹੋ ਗਈ ਹੈ। ਦੀਵਾਲੀ ਦੀ ਰਾਤ ਪਟਾਕਿਆਂ ਤੋਂ ਬਾਅਦ AQI 500 ਨੂੰ ਪਾਰ ਕਰ ਗਿਆ ਹੈ। ਜਦੋਂ AQI ਖ਼ਤਰਨਾਕ ਪੱਧਰ 'ਤੇ ਪਹੁੰਚ ਜਾਂਦਾ ਹੈ, ਤਾਂ ਲੋਕਾਂ ਨੂੰ ਸਿਹਤ ਸਮੱਸਿਆਵਾਂ ਦਾ ਵੱਧ ਖ਼ਤਰਾ ਹੁੰਦਾ ਹੈ।

ਦੀਵਾਲੀ ਦੀ ਰਾਤ ਨੂੰ ਆਤਿਸ਼ਬਾਜ਼ੀ ਤੋਂ ਬਾਅਦ, ਅੰਮ੍ਰਿਤਸਰ, ਜਲੰਧਰ, ਖੰਨਾ, ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ 'ਚ AQI 400 ਤੋਂ 500 ਦੇ ਵਿਚਕਾਰ ਦਰਜ ਕੀਤਾ ਗਿਆ। ਇੰਨਾ ਹੀ ਨਹੀਂ ਇਨ੍ਹਾਂ ਸ਼ਹਿਰਾਂ ਦਾ ਔਸਤ AQI ਵੀ 200 ਤੋਂ 300 ਦੇ ਵਿਚਕਾਰ ਦਰਜ ਕੀਤਾ ਗਿਆ ਹੈ।

ਵੱਡੇ ਸ਼ਹਿਰਾਂ 'ਚ AQI ਖਤਰਨਾਕ ਪੱਧਰ 'ਤੇ 

ਲੁਧਿਆਣਾ, ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਵਰਗੇ ਸ਼ਹਿਰਾਂ 'ਚ AQI ਨੂੰ ਖਤਰਨਾਕ ਸ਼੍ਰੇਣੀ 'ਚ ਦਰਜ ਕੀਤਾ ਗਿਆ  ਹੈ। ਪਟਾਕਿਆਂ ਤੋਂ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਅਤੇ ਧੂੜ ਦੇ ਕਣ ਹਵਾ ਦੀ ਗੁਣਵੱਤਾ ਨੂੰ ਕਾਫ਼ੀ ਖ਼ਰਾਬ ਕਰਦੇ ਹਨ। ਮਾਹਿਰਾਂ ਅਨੁਸਾਰ ਇਸ ਸਮੇਂ ਪੀਐਮ2.5 ਅਤੇ ਪੀਐਮ10 ਵਰਗੇ ਪ੍ਰਦੂਸ਼ਕਾਂ ਦਾ ਪੱਧਰ ਆਮ ਨਾਲੋਂ ਕਈ ਗੁਣਾ ਵੱਧ ਗਿਆ ਹੈ, ਜਿਸ ਕਾਰਨ ਸਾਹ, ਦਮਾ ਅਤੇ ਦਿਲ ਦੀਆਂ ਬਿਮਾਰੀਆਂ ਵਰਗੀਆਂ ਸਮੱਸਿਆਵਾਂ ਦਾ ਖ਼ਤਰਾ ਵੱਧ ਗਿਆ ਹੈ।

ਪਾਬੰਦੀਆਂ ਦੇ ਬਾਵਜੂਦ ਵਧ ਰਿਹਾ ਹੈ ਪ੍ਰਦੂਸ਼ਣ 

ਸਰਕਾਰੀ ਹਦਾਇਤਾਂ ਅਨੁਸਾਰ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਹੈ। ਇਸ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਵੀ ਵਿਵਸਥਾ ਹੈ। ਪਰ ਇਸ ਦੇ ਬਾਵਜੂਦ ਸ਼ਾਮ ਨੂੰ ਸ਼ੁਰੂ ਹੋਈ ਆਤਿਸ਼ਬਾਜ਼ੀ ਦੇਰ ਰਾਤ ਤੱਕ ਚੱਲਦੀ ਰਹੀ। ਪ੍ਰਸ਼ਾਸਨ ਨੇ ਲੋਕਾਂ ਨੂੰ ਪਟਾਕਿਆਂ ਦੀ ਘੱਟ ਵਰਤੋਂ ਕਰਕੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦਿਖਾਉਣ ਦੀ ਅਪੀਲ ਕੀਤੀ ਸੀ ਪਰ ਇਸ ਦੇ ਬਾਵਜੂਦ ਸ਼ਹਿਰਾਂ ਵਿੱਚ ਪਟਾਕਿਆਂ ਦੀ ਆਵਾਜ਼ ਅਤੇ ਧੂੰਆਂ ਲਗਾਤਾਰ ਫੈਲਦਾ ਰਿਹਾ।

'Punjab air became poisonous after Diwali','AQI','fireworks','Punjab Pollution Weather Report','Diwali Crackers Burst','Weather of Punjab'

Please Comment Here

Similar Post You May Like

  • पंजाब में AQI 100 के पार,

    पंजाब में AQI 100 के पार, प्रदूषण बोर्ड की सख्ती के बाद Jalandhar सहित 9 शहरों पर ड्रोन से रखी जाएगी नजर

  •  दिवाली के बाद जहरीली हुई पंजाब की हवा,

    दिवाली के बाद जहरीली हुई पंजाब की हवा, 5 जिलों का AQI हुआ 400 पार

Recent Post

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

  • ਪੰਜਾਬ 'ਚ ਮੁੜ ਵੱਧਣ ਲੱਗੀ ਗਰਮੀ, ਆਉਣ ਵਾਲੇ ਦਿਨਾਂ 'ਚ ਮੀਂਹ ਦਾ ਕੋਈ ਅਲਰਟ ਨਹੀਂ ...

  • ਮਸ਼ਹੂਰ ਬਾਡੀ ਬਿਲਡਰ ਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਨੇ ਚੋਣਾਂ ਲੜਨ ਦਾ ਕੀਤਾ ਐਲਾਨ , ਕਿਹਾ - 'ਪੰਜਾਬ ਦੇ ਨੌਜਵਾ...

  • ਲੁਧਿਆਣਾ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਇੰਨੇ ਘੰਟਿਆਂ ਦਾ POWER CUT...

  • ਜਲੰਧਰ 'ਚ 4 ਦਿਨ ਮਾਰਕਿਟ ਰਹੇਗੀ ਬੰਦ, ਐਸੋਸੀਏਸ਼ਨ ਪ੍ਰਧਾਨ ਨੇ ਕੀਤਾ ਐਲਾਨ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY