• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ, ਤੇਜ਼ ਹਵਾਵਾਂ ਦੇ ਨਾਲ ਤੂਫਾਨ ਦਾ ALERT ਜਾਰੀ

पंजाब में आज फिर बारिश-तूफान का अलर्ट,
5/5/2025 1:02:17 PM Raj     Punjab, Weather, Rain, Temprature Decreased, Rain Alert    ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ, ਤੇਜ਼ ਹਵਾਵਾਂ ਦੇ ਨਾਲ ਤੂਫਾਨ ਦਾ ALERT ਜਾਰੀ    पंजाब में आज फिर बारिश-तूफान का अलर्ट,

ਖ਼ਬਰਿਸਤਾਨ ਨੈੱਟਵਰਕ: ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਬਦਲ ਗਿਆ ਹੈ। ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਵੀ ਤੂਫਾਨ ਅਤੇ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਬੀਤੇ ਦਿਨ ਰਾਜ 'ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪਿਆ ਅਤੇ ਕਈ ਇਲਾਕਿਆਂ 'ਚ ਗੜੇਮਾਰੀ ਵੀ ਹੋਈ | ਜਿਸ ਕਾਰਨ ਤਾਪਮਾਨ 'ਚ ਵੀ ਗਿਰਾਵਟ ਆਈ ਹੈ| 

ਤਾਪਮਾਨ 'ਚ ਆਈ ਗਿਰਾਵਟ 

ਮੀਂਹ ਕਾਰਨ ਔਸਤ ਤਾਪਮਾਨ 3.1 ਡਿਗਰੀ ਘੱਟ ਗਿਆ। ਇਸ ਤੋਂ ਇਲਾਵਾ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿੱਚ ਇਹ ਬਦਲਾਅ ਸਰਗਰਮ ਪੱਛਮੀ ਗੜਬੜੀ ਕਾਰਨ ਦੇਖਿਆ ਜਾ ਰਿਹਾ ਹੈ। ਐਤਵਾਰ ਨੂੰ ਦਿਨ ਭਰ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ। ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਤਾਪਮਾਨ 32.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 32.3 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 36.4 ਡਿਗਰੀ ਦਰਜ ਕੀਤਾ ਗਿਆ।

40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੀਤੇ ਦਿਨ ਐਤਵਾਰ ਨੂੰ ਮੀਂਹ ਪਿਆ। ਰੂਪਨਗਰ ਵਿੱਚ 16 ਮਿਲੀਮੀਟਰ ਅੰਮ੍ਰਿਤਸਰ ਵਿੱਚ 5.0 ਮਿਲੀਮੀਟਰ, ਲੁਧਿਆਣਾ ਵਿੱਚ 1.0 ਮਿਲੀਮੀਟਰ ਅਤੇ ਪਠਾਨਕੋਟ ਵਿੱਚ 4.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਅਗਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

5 ਮਈ ਨੂੰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਅਤੇ ਗਰਜ ਨਾਲ ਹੋਣ ਵਾਲੇ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਕਈ ਜ਼ਿਲ੍ਹਿਆਂ ਵਿੱਚ 8 ਮਈ ਤੱਕ ਮੀਂਹ ਅਤੇ ਤੂਫਾਨ ਲਈ ਯੈੱਲੋ ਅਲਰਟ ਜਾਰੀ ਰਹੇਗਾ।

'Punjab','Weather','Rain','Temprature Decreased','Rain Alert'

Please Comment Here

Similar Post You May Like

Recent Post

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY