ਪੰਜਾਬ ਸਰਕਾਰ ਨੇ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ। ਮੁੱਖ ਮੰਤਰੀ ਨੇ ਚੇਅਰਮੈਨ ਦੀ ਨਿਯੁਕਤੀ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।