• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਸਰਕਾਰ ਨੇ ਪਲੇਵੇਅ ਸਕੂਲਾਂ ਲਈ ਜਾਰੀ ਕੀਤੇ ਸਖ਼ਤ ਦਿਸ਼ਾ-ਨਿਰਦੇਸ਼, ਬੱਚਿਆਂ ਦੇ ਟਿਫ਼ਨ 'ਚ ਮੈਗੀ-ਪਾਸਤਾ ਭੇਜਣ 'ਤੇ ਪਾਬੰਦੀ

 पंजाब सरकार ने स्कूलों के लिए जारी की सख्त दिशा-निर्देश,
12/11/2024 1:34:49 PM Kushi Rajput     Punjab government, Punjab government issued strict guidelines, Maggi and pasta, Punjab Government Playway School Guideline Update    ਪੰਜਾਬ ਸਰਕਾਰ ਨੇ ਪਲੇਵੇਅ ਸਕੂਲਾਂ ਲਈ ਜਾਰੀ ਕੀਤੇ ਸਖ਼ਤ ਦਿਸ਼ਾ-ਨਿਰਦੇਸ਼, ਬੱਚਿਆਂ ਦੇ ਟਿਫ਼ਨ 'ਚ ਮੈਗੀ-ਪਾਸਤਾ ਭੇਜਣ 'ਤੇ ਪਾਬੰਦੀ   पंजाब सरकार ने स्कूलों के लिए जारी की सख्त दिशा-निर्देश,

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਪਲੇਵੇਅ ਸਕੂਲਾਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਖੇਡਣ ਲਈ ਥਾਂ ਹੋਣਾ ਲਾਜ਼ਮੀ ਹੈ ਤੇ ਇਸ ਦੇ ਨਾਲ ਹੀ ਸਕੂਲਾਂ ਵਿਚ ਕੈਮਰੇ ਵੀ ਜ਼ਰੂਰੀ ਤੌਰ ’ਤੇ ਲੱਗੇ ਹੋਣੇ ਚਾਹੀਦੇ ਹਨ। 

ਬੱਚਿਆਂ ਦੇ ਮਾਪਿਆਂ ਨੂੰ ਅਪੀਲ

ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦੀ ਬਾਉਂਡਰੀ ਬੱਚਿਆਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੋਣੀ ਚਾਹੀਦੀ ਹੈ ਤੇ ਸਕੂਲ ਵਿਚ ਕੁੜੀਆਂ ਤੇ ਮੁੰਡਿਆਂ ਲਈ ਵੱਖੋ-ਵੱਖਰੇ ਵਾਸ਼ਰੂਮਾਂ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਪਲੇਵੇਅ ਸਕੂਲਾਂ ਵਿਚ ਇਕ ਅਧਿਆਪਕ ਨੂੰ 20 ਬੱਚਿਆਂ ਨੂੰ ਹੀ ਪੜਾਉਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਰਜਿਸਟਰਡ ਪਲੇਵੇਅ ਸਕੂਲਾਂ ਵਿਚ ਹੀ ਭੇਜੋ। ਉਨ੍ਹਾਂ ਕਿਹਾ ਕਿ ਨਿੱਕੇ ਬੱਚਿਆਂ ਨੂੰ ਥੱਪੜ ਮਾਰਨਾ ਜਾਂ ਝਿੜਕਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।

ਡਾਕਟਰ ਬਲਜੀਤ ਕੌਰ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਵਿੱਚ ਇਹ ਸਭ ਕੁਝ ਦੱਸਿਆ ਹੈ। ਉਨ੍ਹਾਂ ਮਾਪਿਆਂ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਸਕੂਲ ਰਜਿਸਟਰਾਰ ਹੈ ਜਾਂ ਨਹੀਂ। ਇਸ ਸਬੰਧੀ ਜਾਣਕਾਰੀ ਸਮਾਜ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੀ ਗਿਣਤੀ 40 ਹਜ਼ਾਰ ਹੈ।

ਪਲੇਵੇਅ ਲਈ ਇਹ ਦਿਸ਼ਾ-ਨਿਰਦੇਸ਼ ਤੈਅ ਕੀਤੇ ਗਏ ਹਨ

ਪਲੇਵੇਅ ਵਿੱਚ ਇੱਕ ਅਧਿਆਪਕ 20 ਤੋਂ ਵੱਧ ਬੱਚਿਆਂ ਨੂੰ ਨਹੀਂ ਪੜ੍ਹਾ ਸਕੇਗਾ।

ਸਕੂਲ ਦੀਆਂ ਚਾਰਦੀਵਾਰੀਆਂ ਸੁਰੱਖਿਅਤ ਹੋਣੀਆਂ ਚਾਹੀਦੀਆਂ ਹਨ ਅਤੇ ਬੱਚਿਆਂ ਦੇ ਖੇਡਣ ਲਈ ਉਚਿਤ ਥਾਂ ਹੋਣੀ ਚਾਹੀਦੀ ਹੈ।

ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਪਖਾਨੇ

ਸਕੂਲ ਦੇ ਕਲਾਸਰੂਮ ਖੁੱਲ੍ਹੇ ਹੋਣੇ ਚਾਹੀਦੇ ਹਨ। ਰੈਸਟ ਰੂਮ ਦਾ ਵੀ ਪ੍ਰਬੰਧ ਹੋਣਾ ਚਾਹੀਦਾ ਹੈ।

ਸਾਰੇ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ।

ਬੱਚੇ ਨੂੰ ਕਿਸੇ ਵੀ ਤਰ੍ਹਾਂ ਧਮਕਾਇਆ ਨਹੀਂ ਜਾ ਸਕਦਾ। ਕੰਮ ਦਾ ਕੋਈ ਬੋਝ ਨਹੀਂ ਹੋਵੇਗਾ

ਅਧਿਆਪਕ ਬੱਚੇ ਨੂੰ ਥੱਪੜ ਆਦਿ ਨਹੀਂ ਮਾਰ ਸਕੇਗਾ।

ਪਲੇਵੇਅ ਦੇ ਅੰਦਰ ਲਾਇਬ੍ਰੇਰੀ ਦਾ ਪ੍ਰਬੰਧ

ਹਰ ਮਹੀਨੇ ਬੱਚੇ ਦੀ ਸਿਹਤ ਜਾਂਚ ਕੀਤੀ ਜਾਵੇਗੀ ਅਤੇ ਇਸ ਦਾ ਰਿਕਾਰਡ ਰੱਖਿਆ ਜਾਵੇਗਾ।

ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਸਾਰੀਆਂ ਫਾਇਰ ਸੇਫਟੀ ਸੁਵਿਧਾਵਾਂ ਦੀ ਜਾਂਚ ਕੀਤੀ ਜਾਵੇਗੀ।

ਸਕੂਲ ਵਿੱਚ ਫੀਸ ਕਿਵੇਂ ਲਈ ਜਾਵੇਗੀ, ਇਸ ਬਾਰੇ ਸਭ ਕੁਝ ਤੈਅ ਕੀਤਾ ਜਾਵੇਗਾ।

ਦਾਖਲੇ ਦੇ ਸਮੇਂ ਬੱਚੇ ਦਾ ਕੋਈ ਸਕ੍ਰੀਨਿੰਗ ਟੈਸਟ ਅਤੇ ਮਾਪਿਆਂ ਦੀ ਇੰਟਰਵਿਊ ਨਹੀਂ ਹੋਵੇਗੀ।

ਪੇਰੈਂਟਸ ਟੀਚਰ ਐਸੋਸੀਏਸ਼ਨ ਬਣਾਈ ਜਾਵੇਗੀ। ਜੰਕ ਫੂਡ 'ਤੇ ਵੀ ਪਾਬੰਦੀ ਹੋਵੇਗੀ

'Punjab government','Punjab government issued strict guidelines','Maggi and pasta','Punjab Government Playway School Guideline Update'

Please Comment Here

Similar Post You May Like

  • पंजाब सरकार ने बुलाया 2 दिन का स्पेशल सेशन,

    पंजाब सरकार ने बुलाया 2 दिन का स्पेशल सेशन, इस दिन होगा शुरू

  • मुख्यमंत्री की इस योजना के तहत 30 नवंबर तक कराएं रजिस्ट्रेशन,

    मुख्यमंत्री की इस योजना के तहत 30 नवंबर तक कराएं रजिस्ट्रेशन, एक लाख जीतने का पाएं मौका

  • अमृतसरी कुलचे को लेकर गर्माई सियासत,

    अमृतसरी कुलचे को लेकर गर्माई सियासत, मंत्री मीत हेयर ने दे डाला मजीठिया को चैलेंज, छोड़ दूगा राजनीति

  • बादल परिवार की Orbit समेत 8 निजी कंपनियों के बस परमिट रद्द

    बादल परिवार की Orbit समेत 8 निजी कंपनियों के बस परमिट रद्द , टाइम टेबल से हटाने को कहा

  • अमृतसर में तीस अक्तूबर को छुट्टी का ऐलान,

    अमृतसर में तीस अक्तूबर को छुट्टी का ऐलान, सरकारी स्कूल और दफ्तर रहेंगे बंद

  • 6 नवंबर को पंजाब सरकार की कैबिनेट मीटिंग,

    6 नवंबर को पंजाब सरकार की कैबिनेट मीटिंग, लिए जा सकते हैं अहम फैसले

  • वायु प्रदूषण को लेकर पंजाब सरकार ने लोगों को जारी की एडवाइजरी

    वायु प्रदूषण को लेकर पंजाब सरकार ने लोगों को जारी की एडवाइजरी बिना मास्क लगाए घर से न निकलें

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY