• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਸਰਕਾਰ ਦਾ ਵੱਡਾ ACTION, 2 DSP ਸਮੇਤ 7 ਪੁਲਸ ਮੁਲਾਜ਼ਮ SUSPEND

 पंजाब सरकार की बड़ी कार्रवाई,
10/26/2024 10:36:05 AM Kushi Rajput     Punjab government, Lawrence Bishnoi interview case, Lawrence Bishnoi, interview, Lawrence Bishnoi Interview From Jail    ਪੰਜਾਬ ਸਰਕਾਰ ਦਾ ਵੱਡਾ ACTION, 2 DSP ਸਮੇਤ 7 ਪੁਲਸ ਮੁਲਾਜ਼ਮ SUSPEND   पंजाब सरकार की बड़ी कार्रवाई,

ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਵਿੱਚ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਪਾਇਆ ਗਿਆ ਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਇੰਟਰਵਿਊ ਉਦੋਂ ਲਈ ਗਈ ਸੀ ਜਦੋਂ ਲਾਰੈਂਸ ਬਿਸ਼ਨੋਈ ਸੀਆਈਏ ਪੁਲਸ ਸਟੇਸ਼ਨ ਖਰੜ ਦੀ ਹਿਰਾਸਤ ਵਿੱਚ ਸੀ। ਸਰਕਾਰ ਨੇ ਡੀ ਐਸ ਪੀ ਸਮੇਤ 7 ਪੁਲਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਇਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ 

ਡੀਐਸਪੀ ਗੁਰਸ਼ੇਰ ਸਿੰਘ ਸੰਧੂ

ਸਬ ਇੰਸਪੈਕਟਰ ਰੀਨਾ, ਸੀ.ਆਈ.ਏ., ਖਰੜ

ਸਬ ਇੰਸਪੈਕਟਰ (ਐਲ.ਆਰ.) ਜਗਤਪਾਲ ਜਾਂਗੂ, ਏ.ਜੀ.ਟੀ.ਐਫ

ਸਬ ਇੰਸਪੈਕਟਰ (ਐਲਆਰ) ਸ਼ਗਨਜੀਤ ਸਿੰਘ

ਏਐਸਆਈ ਮੁਖਤਿਆਰ ਸਿੰਘ

HC (LR) ਓਮ ਪ੍ਰਕਾਸ਼

ਸਮਰ ਵਨੀਤ, ਪੀ.ਪੀ.ਐਸ., ਡੀ.ਐਸ.ਪੀ


ਜਾਣੋ ਪੂਰਾ ਮਾਮਲਾ

ਦੱਸ ਦੇਈਏ ਕਿ ਕਰੀਬ ਡੇਢ ਸਾਲ ਪਹਿਲਾਂ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਇੱਕ ਰਾਸ਼ਟਰੀ ਚੈਨਲ ਨੂੰ ਦਿੱਤਾ ਗਿਆ ਇੰਟਰਵਿਊ ਵਾਇਰਲ ਹੋਇਆ ਸੀ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਪੰਜਾਬ ਪੁਲਸ ਦੀ ਤਰਫੋਂ ਕਿਹਾ ਗਿਆ ਕਿ ਲਾਰੈਂਸ ਦਾ ਇੰਟਰਵਿਊ ਪੰਜਾਬ ਦੀ ਜੇਲ ਤੋਂ ਨਹੀਂ, ਸਗੋਂ ਉਸ ਦੀ ਪੁਰਾਣੀ ਜੇਲ ਤੋਂ ਵਾਇਰਲ ਹੋਇਆ ਹੈ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਇੰਟਰਵਿਊ ਦੀ ਜਾਂਚ ਲਈ 10 ਮਹੀਨੇ ਪਹਿਲਾਂ ਐਸਆਈਟੀ ਦਾ ਗਠਨ ਕੀਤਾ ਸੀ, ਜਿਸ ਦੀ ਰਿਪੋਰਟ ਮੰਗਲਵਾਰ ਨੂੰ ਡੀਜੀਪੀ ਪ੍ਰਬੋਧ ਕੁਮਾਰ ਨੇ ਹਾਈ ਕੋਰਟ ਨੂੰ ਸੌਂਪੀ ਸੀ।



 

'Punjab government','Lawrence Bishnoi interview case','Lawrence Bishnoi','interview','Lawrence Bishnoi Interview From Jail'

Please Comment Here

Similar Post You May Like

  • पंजाब सरकार ने बुलाया 2 दिन का स्पेशल सेशन,

    पंजाब सरकार ने बुलाया 2 दिन का स्पेशल सेशन, इस दिन होगा शुरू

  • मुख्यमंत्री की इस योजना के तहत 30 नवंबर तक कराएं रजिस्ट्रेशन,

    मुख्यमंत्री की इस योजना के तहत 30 नवंबर तक कराएं रजिस्ट्रेशन, एक लाख जीतने का पाएं मौका

  • अमृतसरी कुलचे को लेकर गर्माई सियासत,

    अमृतसरी कुलचे को लेकर गर्माई सियासत, मंत्री मीत हेयर ने दे डाला मजीठिया को चैलेंज, छोड़ दूगा राजनीति

  • बादल परिवार की Orbit समेत 8 निजी कंपनियों के बस परमिट रद्द

    बादल परिवार की Orbit समेत 8 निजी कंपनियों के बस परमिट रद्द , टाइम टेबल से हटाने को कहा

  • अमृतसर में तीस अक्तूबर को छुट्टी का ऐलान,

    अमृतसर में तीस अक्तूबर को छुट्टी का ऐलान, सरकारी स्कूल और दफ्तर रहेंगे बंद

  • 6 नवंबर को पंजाब सरकार की कैबिनेट मीटिंग,

    6 नवंबर को पंजाब सरकार की कैबिनेट मीटिंग, लिए जा सकते हैं अहम फैसले

  • वायु प्रदूषण को लेकर पंजाब सरकार ने लोगों को जारी की एडवाइजरी

    वायु प्रदूषण को लेकर पंजाब सरकार ने लोगों को जारी की एडवाइजरी बिना मास्क लगाए घर से न निकलें

Recent Post

  • ਵਿਧਾਇਕ ਰਮਨ ਅਰੋੜਾ ਦੇ ਘਰ ਅੱਜ ਫਿਰ ਪੁੱਜੀ ਪੁਲਸ, ਕਾਰ ਤੇ ਘਰ ਦੀ ਲਈ ਜਾ ਰਹੀ ਤਲਾਸ਼ੀ...

  • ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ 'ਤੇ ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਦੇਖੋ ਕੀ ਬੋਲੇ ਇਹ ਆਗੂ...

  • CM ਮਾਨ ਦੀ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ Corrupted ਮੰਤਰੀਆਂ ਨੂੰ ਚਿਤਾਵਨੀ, ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕ...

  • ਵਿਧਾਇਕ ਰਮਨ ਅਰੋੜਾ ਗ੍ਰਿਫਤਾਰ, ਵਿਜੀਲੈਂਸ ਦੀ 7 ਘੰਟੇ ਚੱਲੀ RAID...

  • DGCA ਨੇ ਜਾਰੀ ਕੀਤੇ ਆਦੇਸ਼, ਹੁਣ ਫਲਾਇਟ ਦੇ ਟੇਕ-ਆਫ ਅਤੇ ਲੈਂਡਿੰਗ ਸਮੇਂ ਖਿੜਕੀਆਂ ਰਹਿਣਗੀਆਂ ਬੰਦ ...

  • ਰਮਨ ਅਰੋੜਾ ਖਿਲਾਫ ਪਹਿਲਾਂ ਤੋਂ ਹੀ ਖਿੱਚੀ ਜਾ ਚੁੱਕੀ ਸੀ ਤਿਆਰੀ, ਸਬੂਤ ਇਕੱਠੇ ਕਰਨ ਤੋਂ ਬਾਅਦ ਹੋਇਆ ACTION...

  • ਕੈਨੇਡਾ ਸਰਕਾਰ ਦਾ ਵੱਡਾ ਫੈਸਲਾ, ਹੁਣ ਸਟੱਡੀ ਕਰਨ ਹੋਵੇਗਾ ਮੁਸ਼ਕਿਲ ...

  • ਜਲੰਧਰ ਦੇ ਆਦਮਪੁਰ 'ਚ ਸ਼ੁਰੂ ਹੋਵੇਗੀ ਮੁੰਬਈ ਦੀ FLIGHT, ਹਫ਼ਤੇ ਦੇ ਸੱਤੇ ਦਿਨ ਹੋਵੇਗੀ ਯਾਤਰਾ ...

  • ਵਿਧਾਇਕ ਰਮਨ ਅਰੋੜਾ ਦੇ ਘਰ ਮੰਗਵਾਈਆਂ ਨੋਟ ਗਿਣਨ ਵਾਲੀਆਂ ਮਸ਼ੀਨਾਂ, ਸ਼ਿਕਾਇਤਾਂ ਤੋਂ ਬਾਅਦ ਹੋਈ ਕਾਰਵਾਈ...

  • AAP ਨੇ ਰਮਨ ਅਰੋੜਾ ਬਾਰੇ ਸਾਂਝੀ ਕੀਤੀ ਪੋਸਟ, ਆਪਣਾ ਹੋਵੇ ਚਾਹੇ ਬੇਗਾਨਾ, ਭ੍ਰਿਸ਼ਟਾਚਾਰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY