ਖਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਤਬਾਦਲੇ ਪ੍ਰਸ਼ਾਸਕੀ ਪਹਿਲੂਆਂ ਅਤੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੁੰਦੇ ਹਨ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਭਰ ਵਿੱਚ ਲਗਭਗ 42 ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਦੀ ਪੂਰੀ ਸੂਚੀ ਇੱਥੇ ਵੇਖੋ।


