• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਤੋਂ FREE , ਇਨ੍ਹਾਂ ਮੰਗਾਂ ਕਰਕੇ ਲਿਆ ਇਹ ਫੈਸਲਾ

Punjab का सबसे मंहगा Ladowal Toll Plaza आज से फ्री,
9/27/2024 2:18:52 PM Kushi Rajput     Punjab most expensive Ladowal Toll Plaza, Ladowal Toll Plaz, Toll Plaza will be free today     ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਤੋਂ  FREE , ਇਨ੍ਹਾਂ ਮੰਗਾਂ ਕਰਕੇ ਲਿਆ ਇਹ ਫੈਸਲਾ   Punjab का सबसे मंहगा Ladowal Toll Plaza आज से फ्री,

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਇੱਕ ਵਾਰ ਮੁੜ ਅੱਜ ਸ਼ੁੱਕਰਵਾਰ ਤੋਂ ਫ਼੍ਰੀ ਹੋ ਗਿਆ ਹੈ। ਲੋਕਾਂ ਦਾ ਉੱਥੋਂ ਲੰਘਣ ਲਈ ਕੋਈ ਟੋਲ ਟੈਕਸ ਨਹੀਂ ਕੱਟਿਆ ਜਾਵੇਗਾ । ਮੰਗਾਂ ਪੂਰੀਆਂ ਹੋਣ ਤਕ ਟੋਲ ਪਲਾਜ਼ਾ ਫ਼੍ਰੀ ਰਹੇਗਾ |

ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਟੋਲ ਮੁਲਾਜ਼ਮਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਟੋਲ ਪਲਾਜ਼ਾ 'ਤੇ ਕੰਮ ਕਰਨ ਵਾਲੇ ਮੁਲਾਜ਼ਮ ਟੋਲ ਪਲਾਜ਼ਾ 'ਤੇ 11 ਵਜੇ ਧਰਨਾ ਦੇਣਗੇ।

ਨਹੀ ਕਰ ਰਹੇ ਕੋਈ ਹੱਲ

ਟੋਲ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਸੀ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਰਹੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।

ਇਨ੍ਹਾਂ ਮੰਗਾਂ ਕਰਕੇ ਲਿਆ ਇਹ ਫੈਸਲਾ 

ਮੁਲਾਜ਼ਮਾਂ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਾ ਤਾਂ ਸਰਕਾਰੀ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦਾ ਪੀਐਫ ਕੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਕੰਪਨੀ ਵੱਲੋਂ ਟੋਲ ਮੁਲਾਜ਼ਮਾਂ ਨੂੰ ਕੋਈ ਈਐਸਆਈ ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ।


 

'Punjab most expensive Ladowal Toll Plaza','Ladowal Toll Plaz','Toll Plaza will be free today'

Please Comment Here

Similar Post You May Like

  • Punjab का सबसे मंहगा Ladowal Toll Plaza आज से फ्री,

    Punjab का सबसे मंहगा Ladowal Toll Plaza आज से फ्री, टोल कर्मियों ने किया ऐलान

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY