• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਕੱਲ੍ਹ ਹੋਵੇਗਾ ਮੁਫ਼ਤ ,ਕਿਸਾਨਾਂ ਨੇ ਦਿੱਤੀ ਚੇਤਾਵਨੀ

 पंजाब का सबसे महंगा टोल प्लाजा कल होगा फ्री,
6/15/2024 12:30:40 PM Kushi Rajput     Punjab most expensive toll plaza, farmers took the decision, Ladowal Toll Plaza, Ladowal Toll Plaza Rate Dispute Case Update, Ludhiana Farmers Will Protest,     ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਕੱਲ੍ਹ ਹੋਵੇਗਾ ਮੁਫ਼ਤ ,ਕਿਸਾਨਾਂ ਨੇ ਦਿੱਤੀ ਚੇਤਾਵਨੀ    पंजाब का सबसे महंगा टोल प्लाजा कल होगा फ्री,

ਕੱਲ੍ਹ ਤੋਂ ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਫ਼੍ਰੀ ਹੋਣ ਜਾ ਰਿਹਾ ਹੈ। ਦਰਅਸਲ ਕਿਸਾਨ ਭਲਕੇ ਇੱਥੇ ਰੋਸ ਪ੍ਰਦਰਸ਼ਨ ਕਰਨਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੀਆਂ ਪੁਰਾਣੀਆਂ ਦਰਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਐਤਵਾਰ ਨੂੰ ਟੋਲ ਪਲਾਜ਼ਾ ਪੂਰੀ ਤਰ੍ਹਾਂ ਫ਼੍ਰੀ  ਕਰ ਦਿੱਤਾ ਜਾਵੇਗਾ।

ਕਿਸਾਨਾਂ ਨੇ NHAI ਨੂੰ ਦਿੱਤਾ ਅਲਟੀਮੇਟਮ

ਨਾਲ ਹੀ ਇਨ੍ਹਾਂ ਆਗੂਆਂ ਨੇ ਸੋਸ਼ਲ ਮੀਡੀਆ 'ਤੇ ਅਲਟੀਮੇਟਮ ਜਾਰੀ ਕੀਤਾ ਹੈ ਕਿ ਇਕ ਸਾਲ 'ਚ ਤੀਜੀ ਵਾਰ ਟੋਲ ਰੇਟ ਵਧਾਏ ਗਏ ਹਨ। ਇਸ ਵੇਲੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ NH-44 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਸੂਬੇ ਦਾ ਸਭ ਤੋਂ ਮਹਿੰਗਾ ਰੋਡ ਟੈਕਸ ਵਸੂਲਿਆ ਜਾ ਰਿਹਾ ਹੈ। ਇਸ ਮਹਿੰਗੇ ਟੋਲ ਪਲਾਜ਼ਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ।

ਵਾਹਨਾਂ ਨੂੰ ਮੁਫ਼ਤ ਹੀ ਜਾਣ ਦਿੱਤਾ ਜਾਵੇਗਾ 

ਇਸ ਦੇ ਬਾਵਜੂਦ NHAI ਹਰ ਸਾਲ ਦਰਾਂ ਘਟਾਉਣ ਦੀ ਬਜਾਏ ਵਧਾ ਰਿਹਾ ਹੈ। ਪਰ ਹੁਣ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਇਸ ਦਾ ਵਿਰੋਧ ਕਰਦਿਆਂ NHAI ਨੂੰ ਰੇਟ ਘਟਾਉਣ ਦਾ ਅਲਟੀਮੇਟਮ ਦਿੱਤਾ ਹੈ। ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਜੇਕਰ ਟੋਲ ਦਰਾਂ ਨਾ ਘਟਾਈਆਂ ਗਈਆਂ ਤਾਂ ਐਤਵਾਰ ਨੂੰ ਮੁਕੰਮਲ ਧਰਨਾ ਦੇ ਕੇ ਲੋਕਾਂ ਦੇ ਵਾਹਨਾਂ ਨੂੰ ਫ਼੍ਰੀ ਵਿੱਚ ਜਾਣ ਦਿੱਤਾ ਜਾਵੇਗਾ।

'Punjab most expensive toll plaza','farmers took the decision','Ladowal Toll Plaza','Ladowal Toll Plaza Rate Dispute Case Update','Ludhiana Farmers Will Protest',''

Please Comment Here

Similar Post You May Like

Recent Post

  • SARDAAR JI 3 ਤੋਂ ਬਾਅਦ INDIA 'ਚ ਬੈਨ ਹੋਈ CHAL MERA PUTT 4, ਵਿਦੇਸ਼ਾਂ 'ਚ ਅੱਜ ਹੋਈ ਰਿਲੀਜ਼...

  • ਜਲੰਧਰ : ਘਰ 'ਚ ਅੱਗ ਲੱਗਣ ਕਾਰਣ ਲੱਖਾਂ ਦਾ ਸਾਮਾਨ ਸੜ ਕੇ ਸੁਆਹ, ਇੱਕ ਘੰਟੇ ਬਾਅਦ ਪਹੁੰਚੀ ਫਾਇਰ ਬ੍ਰਿਗੇਡ...

  • ਜਲੰਧਰ 'ਚ 14 ਥਾਵਾਂ 'ਤੇ ਨਾਕਾਬੰਦੀ ਦੌਰਾਨ 150 ਚਲਾਨ ਕੱਟੇ, ਬਲੈਕ ਫਿਲਮਾਂ ਵਾਲੇ ਵਾਹਨਾਂ ਦੀ ਕੀਤੀ ਵਿਸ਼ੇਸ਼ ਚੈਕਿੰਗ...

  • ਗੈਸ ਸਿਲੰਡਰ ਹੋਏ ਸਸਤੇ, ਘੱਟ ਗਈਆਂ ਕੀਮਤਾਂ, ਦੇਖੋ ਨਵੀਆਂ ਦਰਾਂ...

  • HMV 'ਚ 'ਏਕ ਪੇੜ ਮਾਂ ਕੇ ਨਾਮ' ਪ੍ਰੋਗਰਾਮ ਦਾ ਅਯੋਜਨ, ਰਾਸ਼ਟਰੀ ਵਾਤਾਵਰਣ ਸੰਭਾਲ ਮੁਕਾਬਲੇ ਵੀ ਕਰਵਾਏ ...

  • ਸਿਹਤ ਮੰਤਰੀ ਡਾ. ਬਲਬੀਰ ਸਿੰਘ ਜਲੰਧਰ ਸਿਵਲ ਹਸਪਤਾਲ ਪਹੁੰਚੇ, ਕਿਹਾ- ਰਿਪੋਰਟ 'ਚ ਘਟਨਾ ਦੇ ਕਈ ਕਾਰਨ ਸਾਹਮਣੇ ਆਏ...

  • ਲਤੀਫਪੁਰਾ ਸੜਕਾਂ 'ਤੇ ਨਾਜਾਇਜ਼ ਕਬਜ਼ਿਆਂ 'ਤੇ ਹਾਈ ਕੋਰਟ ਦਾ ਵੱਡਾ ਫੈਸਲਾ, ਡੀਸੀ ਨੂੰ ਜਾਰੀ ਕੀਤੇ ਇਹ ਹੁਕਮ...

  • ਜਲੰਧਰ 'ਚ GYM ਅੱਗੇ 18 ਸਾਲਾਂ ਨੌਜਵਾਨ ਦਾ 10-15 ਹਮਲਾਵਰਾਂ ਨੇ ਕੀਤਾ ਕ.ਤ.ਲ, ਦੇਖੋ CCTV, ACP ਦਾ ਬਿਆਨ...

  • ਮਾਲੇਗਾਓਂ ਧਮਾਕੇ ਮਾਮਲੇ 'ਚ 17 ਸਾਲਾਂ ਬਾਅਦ ਆਇਆ ਫੈਸਲਾ, ਸਾਧਵੀ ਪ੍ਰਗਿਆ ਸਮੇਤ ਸਾਰੇ ਦੋਸ਼ੀ ਬਰੀ...

  • ਜਲੰਧਰ ਦੇ ਰੈਣਕ ਬਾਜ਼ਾਰ 'ਚ ਨਸ਼ਾ ਤਸਕਰ ਦੇ ਘਰ 'ਤੇ ਕਾਰਵਾਈ, ਨਾਜਾਇਜ਼ ਕਬਜ਼ੇ ਨੂੰ ਢਾਹਿਆ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY